8 9 10 11 12 | Showing 109 to 120 of 473 |
ਕਰਨਾਟਕ ’ਚ ਹਾਕਮ ਧਿਰ ਭਾਜਪਾ ਨੇ 15 ਵਿਧਾਨ ਸਭਾ ਸੀਟਾਂ ਲਈ ਹੋਈਆਂ ਜ਼ਿਮਨੀ ਚੋਣਾਂ ’ਚ ਅੱਜ 12 ਸੀਟਾਂ ’ਤੇ ਜਿੱਤ ਦਰਜ ਕਰਕੇ ਵਿਧਾਨ ਸਭਾ ’ਚ ਸਪੱਸ਼ਟ ਬਹੁਮਤ ਹਾਸਲ ਕਰ ਲਿਆ ਹੈ। ਇਹ ਨਤੀਜੇ ਭਾਜਪਾ ਲਈ ਹੌਸਲਾ ਵਧਾ...
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਇਕ ਦਲ ਦੇ ਨੇਤਾ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਵੀ ਬਾਦਲਾਂ ਨੂੰ ‘ਵੱਡਾ ਝਟਕਾ’ ਦੇਣ ਦੇ ਆਸਾਰ ਬਣਨ ਲੱਗੇ ਹਨ। ਪਾਰਟੀ ਹਲਕਿਆਂ ਮੁਤਾਬਕ ਉਹ ਅਕਾਲੀ ਦਲ ਦੇ ਜਨਰਲ ...
ਹੋਸਟਲ ਫੀਸ ’ਚ ਵਾਧੇ ਦੇ ਮੁੱਦੇ ’ਤੇ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਰਾਸ਼ਟਰਪਤੀ ਭਵਨ ਵੱਲ ਵੱਧ ਰਹੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਦੇ ਵਿਦਿਆਰਥੀਆਂ ਨੂੰ ਪੁਲੀਸ ਨੇ ਅੱਜ ਭੀਕਾਜੀ ਕਾਮਾ ਪਲੇਸ ਮੈਟਰ...
ਨਾਗਰਿਕਤਾ ਸੋਧ ਬਿੱਲ ਅੱਜ ਦੇਰ ਰਾਤ ਲੋਕ ਸਭਾ ਵਿੱਚ ਪਾਸ ਹੋ ਗਿਆ। ਬਿੱਲ ਦੇ ਹੱਕ ਵਿੱਚ 311 ਜਦੋਂਕਿ ਵਿਰੋਧ ਵਿੱਚ 80 ਵੋਟਾਂ ਪਈਆਂ। ਇਸ ਤੋਂ ਪਹਿਲਾਂ ਬਿੱਲ ਵਿੱਚ ਵੱਖ ਵੱਖ ਸੋਧਾਂ ਲਈ ਵੀ ਵੋਟਿੰਗ ਹੋਈ ਜਿਨ੍ਹਾਂ ’ਚੋਂ...
ਬੀਤੇ ਦਿਨ ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਜਗਸੀਰ ਸਿੰਘ ਦਾ ਅੱਜ ਵੀ ਪੋਸਟਮਾਰਟਮ ਨਹੀਂ ਹੋਇਆ। ਪ੍ਰਸ਼ਾਸਨ ਨਾਲ ਅੱਜ ਹੋਈ ਗੱਲਬਾਤ ’ਚ ਕਿਸਾਨ ਯੂਨੀਅਨ ਵੱਲੋਂ ਮ੍ਰਿਤਕ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ...
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਕਿਹਾ ਕਿ ਭਾਰਤੀ ਅਰਥਚਾਰਾ ਇਸ ਵੇਲੇ ‘ਮੰਦੀ’ ਦੀ ਮਾਰ ਹੇਠ ਹੈ ਤੇ ਇਸ ਵਿੱਚ ਬੇਚੈਨੀ ਤੇ ਵਿਗਾੜ ਦੇ ਡੂੰਘੇ ਸੰਕੇਤ ਵਿਖਾਈ ਦੇ ਰਹੇ ਹਨ। ਰਾਜਨ ...
ਦਿੱਲੀ ਦੇ ਭੀੜ-ਭਾੜ ਵਾਲੇ ਅਨਾਜ ਮੰਡੀ ਇਲਾਕੇ ’ਚ ਰਾਣੀ ਝਾਂਸੀ ਰੋਡ ’ਤੇ ਬਹੁ-ਮੰਜ਼ਿਲਾ ਇਮਾਰਤ ’ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗਣ ਕਾਰਨ 43 ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਡੇਢ ਦਰਜਨ ਦੇ ਕਰੀਬ ਹੋਰ ਵਿ...
ਇੰਗਲੈਂਡ ’ਚ ਰਹਿੰਦੇ ਸਿੱਖ ਜੋੜੇ ਨੇ ਆਪਣੇ ਨਾਲ ਹੋਏ ਨਸਲੀ ਵਿਤਕਰੇ ਦਾ ਕੇਸ ਅਦਾਲਤ ’ਚ ਜਿੱਤ ਲਿਆ ਹੈ। ਸਥਾਨਕ ਕਾਊਂਸਿਲ ਨੇ ਉਨ੍ਹਾਂ ਨੂੰ ਸ਼ਵੇਤ ਬੱਚਾ ਗੋਦ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਸੀ। ‘ਦਿ ਮਿਰਰ’ ਦ...
ਉਨਾਓ ਬਲਾਤਕਾਰ ਪੀੜਤ 23 ਸਾਲਾ ਲੜਕੀ ਦੀਆਂ ਅੰਤਿਮ ਰਸਮਾਂ ਅੱਜ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਨਿਭਾਈਆਂ ਗਈਆਂ। ਉਸਨੂੰ ਉਸ ਦੇ ਪਰਿਵਾਰ ਦੇ ਖੇਤਾਂ ਵਿੱਚ ਸਪੁਰਦ-ਏ- ਖ਼ਾਕ ਕਰ ਦਿੱਤਾ ਗਿਆ। ਇੱਥੇ ਹੀ ਉਸ ਦੇ ਪੁਰਖ਼ਿਆਂ...
ਪਾਕਿਸਤਾਨ, ਬੰਗਲਾਦੇਸ਼ ਤੇ ਅਫ਼ਗ਼ਾਨਿਸਤਾਨ ਵਿੱਚ ਧਾਰਮਿਕ ਵਧੀਕੀਆਂ ਦਾ ਸ਼ਿਕਾਰ ਗ਼ੈਰ-ਮੁਸਲਿਮ ਸ਼ਰਨਾਰਥੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਦੀ ਮੰਗ ਕਰਦਾ ਨਾਗਰਿਕਤਾ (ਸੋਧ) ਬਿੱਲ ਸੋਮਵਾਰ ਨੂੰ ਲੋਕ ਸਭਾ ਵਿੱਚ ਪੇਸ਼ ਕ...
ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅੱਜ ਇੱਥੋਂ ਦੇ ਐੱਸਐੱਸਪੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਦਲਬੀਰ ਸਿੰਘ ਢਿੱਲਵਾਂ ਕਤਲ ਕੇਸ ਦਾ ਮਾਮਲਾ ਸੀਬ...
ਪੰਜਾਬ ਦੀਆਂ ਸੜਕਾਂ ’ਤੇ ਰੋਜ਼ਾਨਾ ਦੋ ਹਜ਼ਾਰ ਦੇ ਕਰੀਬ ਬੱਸਾਂ ਗ਼ੈਰਕਾਨੂੰਨੀ ਤਰੀਕੇ ਨਾਲ ਚੱਲਦੀਆਂ ਹਨ। ਇਹ ਤੱਥ ਹਾਲ ਹੀ ’ਚ ਸੂਬੇ ਦੀ ਟਰਾਂਸਪੋਰਟ ਮੰਤਰੀ ਬੇਗਮ ਰਜ਼ੀਆ ਸੁਲਤਾਨਾ ਨਾਲ ਟਰਾਂਸਪੋਰਟ ਵਿਭਾਗ ਦੇ ਸੀ...
8 9 10 11 12 | Showing 109 to 120 of 473 |