10 11 12 13 14 | Showing 133 to 144 of 473 |
ਕੇਂਦਰੀ ਵਜ਼ਾਰਤ ਨੇ ਅੱਜ ਨਾਗਰਿਕਤਾ ਸੋਧ ਬਿੱਲ ਦੇ ਖਰੜੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਹਾਲਾਂਕਿ ਕਈ ਵਿਰੋਧੀ ਧਿਰਾਂ ਇਸ ਬਿੱਲ ਦਾ ਵਿਰੋਧ ਕਰ ਰਹੀਆਂ ਹਨ। ਇਸ ਬਿੱਲ ਵਿੱਚ ਪਾਕਿਸਤਾਨ, ਬੰਗਲਾਦੇਸ਼ ਤੇ ਅਫਗਾਨਿਸਤਾਨ ...
ਇੰਡੋ-ਤਿੱਬਤ ਬਾਰਡਰ ਪੁਲੀਸ (ਆਈਟੀਬੀਪੀ) ਦੇ ਇਕ ਜਵਾਨ ਨੇ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਵਿਚ ਆਪਣੇ ਸਾਥੀ ਜਵਾਨਾਂ ਵੱਲ ਗੋਲੀਆਂ ਚਲਾ ਕੇ ਪੰਜ ਨੂੰ ਹਲਾਕ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਖ਼ੁਦ ਨੂੰ ਵੀ ਗੋਲ...
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਂਦਰ ਕੋਲੋਂ ਜੀਐੱਸਟੀ ਮੁਆਵਜ਼ੇ ਦੇ ਚਾਰ ਹਜ਼ਾਰ ਕਰੋੜ ਰੁਪਏ ਜਲਦੀ ਹੀ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਵਿੱਤ ਮੰ...
ਧਰਤੀ ਹੇਠਲੇ ਪਾਣੀ ਦੇ ਲਗਾਤਾਰ ਹੇਠਾਂ ਜਾ ਰਹੇ ਪੱਧਰ ਦੇ ਸਥਾਈ ਹੱਲ ਲਈ ਪੰਜਾਬ ਵਜ਼ਾਰਤ ਨੇ ਅੱਜ ਅਹਿਮ ਫ਼ੈਸਲਾ ਲੈਂਦਿਆਂ ‘ਪੰਜਾਬ ਜਲ ਨਿਗਰਾਨ ਤੇ ਵਿਕਾਸ ਅਥਾਰਟੀ’ ਕਾਇਮ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ। ਇਹ ਅ...
ਦੋਰਾਹੇ ਨੇੜੇ ਜੀਟੀ ਰੋਡ ’ਤੇ ਸਥਿਤ ਮੈਰਿਜ ਪੈਲੇਸ ਕਸ਼ਮੀਰ ਗਾਰਡਨ ਵਿੱਚ ਦੇਰ ਸ਼ਾਮ ਵਿਆਹ ਸਮਾਗਮ ਦੌਰਾਨ ਚੱਲੀ ਗੋਲੀ ਕਰਕੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਗੋਲੀ ਚਲਾਉਣ ਵਾਲਾ ਸ਼ਖ਼ਸ ਗੰਭੀਰ ਜ਼ਖ਼ਮੀ ਹੋ ਗਿ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਦੋਸ਼ ਲਾਇਆ ਕਿ ਦੇਸ਼ ਦੀ ਇਸ ਸਭ ਤੋਂ ਪੁਰਾਣੀ ਪਾਰਟੀ ਨੇ ਵੋਟ ਦੀ ਸਿਆਸਤ ਲਈ ਧਾਰਾ 370 ਤੇ ਅਯੁੱਧਿਆ ਵਿਵਾਦ ਜਿਹੇ ਕੌਮੀ ਮਸਲਿਆਂ ਨੂੰ ਜਾਣ...
ਲੋਕ ਸਭਾ ਵਿੱਚ ਅੱਜ ਹਾਕਮ ਤੇ ਵਿਰੋਧੀ ਧਿਰ ਵਿਚਾਲੇ ਦੇਸ਼ ਅੰਦਰ ਪਿਆਜ਼ ਦੀਆਂ ਵਧੀਆਂ ਕੀਮਤਾਂ ਤੇ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਤੇ ਨਿਰਮਲਾ ਸੀਤਾਰਾਮਨ ਬਾਰੇ ਕੀਤੀ ਟਿੱ...
ਰਾਜ ਸਭਾ ਨੇ ਅੱਜ ਵਿਸ਼ੇਸ਼ ਸੁਰੱਖਿਆ ਗਰੁੱਪ (ਐੱਸਪੀਜੀ) ਐਕਟ ਵਿਚ ਸੋਧ ਸਬੰਧੀ ਬਿੱਲ ਨੂੰ ਪਾਸ ਕਰ ਦਿੱਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਰੋਧੀ ਧਿਰ ਵੱਲੋਂ ਲਾਏ ਜਾ ਰਹੇ ਸਿਆਸੀ ਬਦਲਾਖੋਰੀ ਦੇ ਦੋਸ਼ਾਂ ਨੂੰ ਖ਼ਾਰਜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੋਕ ਸਭਾ ਵਿਚ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ ਨਹੀਂ ਕੀਤੀ ਗਈ ਹੈ। ਰਾਜੋਆਣਾ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੀ 1995 ਵਿਚ ਹੋਈ ਹੱਤਿਆ ਦਾ ਦੋਸ਼ੀ ਹ...
ਸੁਪਰੀਮ ਕੋਰਟ ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ ਵੱਲੋਂ ਆਈਐੱਨਐੱਕਸ ਮੀਡੀਆ ਮਨੀ ਲਾਂਡਰਿੰਗ ਕੇਸ ਵਿੱਚ ਜ਼ਮਾਨਤ ਦੀ ਮੰਗ ਕਰਦੀ ਪਟੀਸ਼ਨ ’ਤੇ ਬੁੱਧਵਾਰ ਨੂੰ ਫੈਸਲਾ ਸੁਣਾਏਗੀ। ਜਸਟਿਸ ਆਰ.ਭਾਨੂਮਤੀ ਦੀ ਅਗਵਾਈ ਵਾ...
ਗੰਨੇ ਦਾ ਕਰੋੜਾਂ ਰੁਪਏ ਬਕਾਇਆ ਲੈਣ ਅਤੇ ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਵਾਉਣ ਲਈ ਅੱਜ ਕਿਸਾਨਾਂ ਨੇ ਪੰਜਾਬ ਭਰ ’ਚ ਰੇਲਾਂ ਰੋਕੀਆਂ। ਪੁਲੀਸ ਨੇ ਰੇਲ ਰੋਕੋ ਅੰਦੋਲਨ ਕਮਜ਼ੋਰ ਕਰਨ ਲਈ ਪੰਜਾਬ ਭਰ ਵਿ...
ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਚਾਇਤੀ ਜ਼ਮੀਨਾਂ ’ਤੇ ਉਦਯੋਗ ਸਥਾਪਤ ਕਰਨ ਲਈ ਕਾਨੂੰਨ ’ਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੰਤਰੀ ਮੰਡਲ ਵੱਲੋਂ ਜਿਹੜੇ ਹੋਰ ਫੈਸਲੇ ਲਏ ਗਏ...
10 11 12 13 14 | Showing 133 to 144 of 473 |