13 14 15 16 17 | Showing 169 to 180 of 473 |
ਏਅਰ ਇੰਡੀਆ ਦੇ ਸਿੱਖ ਪਾਇਲਟ ਨੂੰ ਸਪੇਨ ਦੇ ਸ਼ਹਿਰ ਮੈਡਰਿਡ ਦੇ ਹਵਾਈ ਅੱਡੇ ’ਤੇ ਚੈਕਿੰਗ ਦੌਰਾਨ ਦਸਤਾਰ ਉਤਾਰਨ ਲਈ ਕਥਿਤ ਤੌਰ ’ਤੇ ਮਜਬੂਰ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦੀ ਸ਼ਿਕਾ...
ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਸੰਸਦ ਤੋਂ ਮਾਰਚ 2020 ਵਿੱਚ ਮੁੱਕਣ ਵਾਲੇ ਚਾਲੂ ਵਿੱਤੀ ਵਰ੍ਹੇ ਦੌਰਾਨ 21,246.16 ਕਰੋੜ ਰੁਪਏ ਦੇ ਵਾਧੂ ਖ਼ਰਚਿਆਂ ਦੀ ਪ੍ਰਵਾਨਗੀ ਮੰਗੀ ਹੈ। ਇਸ ਰਕਮ ਵਿੱਚੋਂ 8,820 ਕਰੋੜ ਰੁਪਏ ਨਵੇਂ ...
ਨਵੀਂ ਦਿੱਲੀ, 28 ਨਵੰਬਰਭਾਜਪਾ ਸੰਸਦ ਮੈਂਬਰ ਪ੍ਰੱਗਿਆ ਠਾਕੁਰ ਵੱਲੋਂ ਮਹਾਤਮਾ ਗਾਂਧੀ ਦੇ ਹੱਤਿਆਰੇ ਨੱਥੂਰਾਮ ਗੋਡਸੇ ਨੂੰ ‘ਦੇਸ਼ਭਗਤ’ ਆਖੇ ਜਾਣ ਮਗਰੋਂ ਵੀਰਵਾਰ ਨੂੰ ਵਿਰੋਧੀ ਧਿਰ ਭੜਕ ਗਈ ਅਤੇ ਕਾਂਗਰਸ ਨੇ ਹੋਰ ...
ਸ਼ਿਵ ਸੈਨਾ ਪ੍ਰਧਾਨ ਊਧਵ ਠਾਕਰੇ (59) ਨੇ ਵੀਰਵਾਰ ਨੂੰ ਮਹਾਰਾਸ਼ਟਰ ਦੇ 18ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਮਨੋਹਰ ਜੋਸ਼ੀ ਅਤੇ ਨਾਰਾਇਣ ਰਾਣੇ ਮਗਰੋਂ ਠਾਕਰੇ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਣ ਵਾਲੇ ਸ਼ਿਵ ਸੈਨਾ ਦੇ ਤ...
ਸ਼ਿਵ ਸੈਨਾ ਮੁਖੀ ਊਧਵ ਠਾਕਰੇ 28 ਨਵੰਬਰ ਨੂੰ ਸ਼ਿਵਾਜੀ ਪਾਰਕ ਵਿੱਚ ਕਰਵਾਏ ਜਾਣ ਵਾਲੇ ਜਨਤਕ ਸਮਾਗਮ ਦੌਰਾਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਸੂਬੇ ’ਚ 20 ਸਾਲ ਬਾਅਦ ਪਾਰਟੀ ਕੋਲ ਇਹ ਅ...
ਬਰਗਾੜੀ ਤੇ ਬਹਿਬਲ ਕਲਾਂ ਕਾਂਡ ਦੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਹੋਣ ਕਾਰਨ ਕੇਂਦਰ ਅਤੇ ਸੂਬਾ ਸਰਕਾਰਾਂ ਖ਼ਿਲਾਫ਼ ਨਿੰਦਾ ਮਤਾ ਪਾਸ ਕਰਨ ਦੀ ਮੰਗ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਰੋਸ ਵਿ...
ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਰਾਜ ਸਭਾ ਵਿੱਚ ਚਰਚਾ ਦੌਰਾਨ ਅਰਥਚਾਰੇ ਦੀ ਧੀਮੀ ਰਫ਼ਤਾਰ ਦੀ ਗੱਲ ਮੰਨੀ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਆਰਜ਼ੀ ਹਨ ਤੇ ਮਾਰਚ ਤਕ ਇਸ ਵਿੱਚ ਸੁਧਾਰ ਹੋ ਜਾਵੇਗਾ ਪਰ ਉਨ੍...
ਸਤੰਬਰ 2003 ਵਿੱਚ ਪਾਕਿਸਤਾਨ ਦੇ ਸ਼ਹਿਰ ਗੁੱਜਰਾਂਵਾਲਾ ਰਹਿੰਦੀਆਂ ਆਪਣੀਆਂ ਦੋ ਭੂਆ ਨੂੰ ਮਿਲਣ ਗਿਆ ਸਥਾਨਕ ਮੁਹੱਲਾ ਚਾਨੇ ਲੁਹਾਰਾਂ ਦਾ ਵਸਨੀਕ ਗ਼ੁਲਾਮ ਫ਼ਰੀਦ 16 ਸਾਲ ਪਾਕਿਸਤਾਨ ਦੀ ਜੇਲ੍ਹ ’ਚ ਸਜ਼ਾ ਕੱਟ ਕੇ ਅੱਜ ਸਵੇਰ...
ਸੂਬੇ ਦੇ ਬਹੁ-ਚਰਚਿਤ 1,144 ਕਰੋੜ ਰੁਪਏ ਦੇ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਵਿੱਚ ਅੱਜ ਜ਼ਿਲ੍ਹਾ ਅਦਾਲਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਰੀ ਕਰ ਦਿੱਤਾ ਹੈ। ਵਿਜੀਲੈਂਸ ਵੱਲੋਂ ਦਾਖਲ ਕੈਂਸਲੇਸ਼ਨ ਰਿਪੋਰ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਉਨ੍ਹਾਂ ਦੇ ਬੱਚਿਆਂ ਰਾਹੁਲ ਤੇ ਪ੍ਰਿਯੰਕਾ ਦੀ ਸੁਰੱਖਿਆ ਵਾਪਸ ਨਹੀਂ ਲਈ ਗਈ ਹੈ ਸਗੋਂ ਇਸ ’ਚ ਬਦਲਾਅ ਕਰਕੇ &...
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਅੱਜ ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਨੂੰ ਕਿਹਾ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ’ਚੋਂ ਧਮਕੀਆਂ ਦੇਣ ਵਾਲੇ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ...
ਅਲਬਾਨੀਆ ਵਿੱਚ ਤੜਕੇ ਆਏ ਭੁਚਾਲ ਕਾਰਨ ਘੱਟੋ-ਘੱਟ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 300 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਇਸ ਦੌਰਾਨ ਢਹਿ-ਢੇਰੀ ਹੋਈਆਂ ਇਮਾਰਤਾਂ ਦੇ ਮਲਬੇ ਹੇਠ ਦਬੇ ਲੋਕਾਂ ਨੂੰ ਲੱਭਣ ਲਈ ਬਚਾਅ ਦ...
13 14 15 16 17 | Showing 169 to 180 of 473 |