21 22 23 24 25 Showing 265 to 276 of 473

ਸੀਰੀਆ ਚ 500 ਤੋਂ ਜ਼ਿਆਦਾ ਅਮਰੀਕੀ ਫੌਜੀ ਰਹਿਣਗੇ ਤੈਨਾਤ

ਸੀਰੀਆ ਚ 500 ਤੋਂ ਜ਼ਿਆਦਾ ਅਮਰੀਕੀ ਫੌਜੀ ਰਹਿਣਗੇ ਤੈਨਾਤ

ਵਾਸ਼ਿੰਗਟਨ - ਅਮਰੀਕਾ ਦੀ ਜੁਆਇੰਟ ਚੀਫਸ ਆਫ ਸਟਾਫ ਦੇ ਪ੍ਰਮੁੱਖ ਜਨਰਲ ਮਾਕਰ ਮਿੱਲੇ ਨੇ ਆਖਿਆ ਹੈ ਕਿ ਫੌਜ ਦੇ 500 ਤੋਂ 600 ਜਵਾਨ ਸੀਰੀਆ 'ਚ ਤੈਨਾਤ ਰਹਿਣਗੇ। ਜਨਰਲ ਮਿੱਲੇ ਨੇ ਐਤਵਾਰ ਨੂੰ ਏ. ਬੀ. ਸੀ. ਨਿਊਜ਼ ਨੂੰ ਦਿੱਤੇ ਬਿਆ...

ਸੁਲਤਾਨਪੁਰ ਲੋਧੀ ’ਚ ਆਇਆ ਸੰਗਤ ਦਾ ਹੜ੍ਹ

ਸੁਲਤਾਨਪੁਰ ਲੋਧੀ ’ਚ ਆਇਆ ਸੰਗਤ ਦਾ ਹੜ੍ਹ

ਜਲੰਧਰ-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਵਿਚ ਪਹਿਲੀ ਤੋਂ 9 ਨਵੰਬਰ ਤੱਕ ਗੁਰਦੁਆਰਾ ਬੇਰ ਸਾਹਿਬ ’ਚ ਨਤਮਸਤਕ ਹੋਣ ਵਾਲੇ ਸ਼ਰਧਾਲੂ...

ਪਾਕਿਸਤਾਨੀ ਵਿਦੇਸ਼ ਮੰਤਰੀ ਨੇ ਅਯੁੱਧਿਆ ਫ਼ੈਸਲੇ ਦੇ ਸਮੇਂ ’ਤੇ ਸਵਾਲ ਉਠਾਏ

ਪਾਕਿਸਤਾਨੀ ਵਿਦੇਸ਼ ਮੰਤਰੀ ਨੇ ਅਯੁੱਧਿਆ ਫ਼ੈਸਲੇ ਦੇ ਸਮੇਂ ’ਤੇ ਸਵਾਲ ਉਠਾਏ

ਇਸਲਾਮਾਬਾਦ-ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਵਾਲੇ ਦਿਨ ਅਯੁੱਧਿਆ ਮਾਮਲੇ ਦੇ ਆਏ ਫੈਸਲੇ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਹ ਇਸ ਖੁਸ਼ੀ ਦੇ ਮੌਕੇ ’ਤੇ ਦਿ...

ਬਾਬਾ ਨਾਨਕ ਦੇ ਅਯੁੱਧਿਆ ਦੌਰੇ ਤੋਂ ਰਾਮ ਜਨਮਭੂਮੀ ਹੋਣ ਦੇ ਪ੍ਰਮਾਣ: ਸੁਪਰੀਮ ਕੋਰਟ

ਬਾਬਾ ਨਾਨਕ ਦੇ ਅਯੁੱਧਿਆ ਦੌਰੇ ਤੋਂ ਰਾਮ ਜਨਮਭੂਮੀ ਹੋਣ ਦੇ ਪ੍ਰਮਾਣ: ਸੁਪਰੀਮ ਕੋਰਟ

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅਯੁੱਧਿਆ ਕੇਸ ਦਾ ਅੱਜ ਨਿਬੇੜਾ ਕਰਦਿਆਂ ਸਿੱਖਾਂ ਦੇ ਪਹਿਲੇ ਗੁਰੂ ਗੁਰੂ ਨਾਨਕ ਦੇਵ ਜੀ ਦੇ ਅਯੁੱਧਿਆ ਜਾਣ ਦਾ ਵੀ ਹਵਾਲਾ ਦਿੱਤਾ ਹੈ ਜਿਥੇ ਉਨ੍ਹਾਂ 1510-11 ਈਸਵੀ ’ਚ ਭਗਵਾਨ ਰਾਮ ਦੀ ਜਨ...

ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰ

ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰ

ਡੇਰਾ ਬਾਬਾ ਨਾਨਕ-ਆਜ਼ਾਦੀ ਦੇ ਕਰੀਬ 72 ਵਰ੍ਹਿਆਂ ਬਾਅਦ ਅੱਜ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ-ਦੀਦਾਰ ਦੀ ਸਿੱਖਾਂ ਦੀ ਮੰਗ ਪੂਰੀ ਹੋ ਗਈ ਹੈ। ਸੰਗਤ ਲਈ ਬਿਨਾ ਵੀਜ਼ਾ ਲਾਂਘੇ ਦੀ ਸ਼ੁਰੂਆਤ ਹੋ ਗਈ ਹੈ। ਭਾ...

ਅਯੁੱਧਿਆ ਵਿੱਚ ਬਣੇਗਾ ਰਾਮ ਮੰਦਰ

ਅਯੁੱਧਿਆ ਵਿੱਚ ਬਣੇਗਾ ਰਾਮ ਮੰਦਰ

ਨਵੀਂ ਦਿੱਲੀ-ਭਾਰਤ ਦੀ ਸੁਪਰੀਮ ਕੋਰਟ ਨੇ ਅੱਜ ਸਦੀ ਤੋਂ ਵੱਧ ਪੁਰਾਣੇ ਤੇ ਵਿਵਾਦਾਂ ਦੀ ਜੜ੍ਹ ਅਯੁੱਧਿਆ ਮੁੱਦੇ ਦਾ ਇਤਿਹਾਸਕ ਨਿਬੇੜਾ ਕਰਦਿਆਂ ਵਿਵਾਦਤ ਥਾਂ ’ਤੇ ਰਾਮ ਮੰਦਰ ਦੀ ਉਸਾਰੀ ਦੇ ਹੱਕ ’ਚ ਫ਼ੈਸਲਾ ਸੁਣਾ...

ਅਯੁੱਧਿਆ ਫ਼ੈਸਲਾ: ਸੁਰੱਖਿਆ ਬਲਾਂ ਦੇ ਜਵਾਨ ਮੁਲਕ ਭਰ ’ਚ ਰਹੇ ਪੱਬਾਂ ਭਾਰ

ਅਯੁੱਧਿਆ ਫ਼ੈਸਲਾ: ਸੁਰੱਖਿਆ ਬਲਾਂ ਦੇ ਜਵਾਨ ਮੁਲਕ ਭਰ ’ਚ ਰਹੇ ਪੱਬਾਂ ਭਾਰ

ਨਵੀਂ ਦਿੱਲੀ-ਸੁਪਰੀਮ ਕੋਰਟ ਵੱਲੋਂ ਅਯੁੱਧਿਆ ਕੇਸ ਦਾ ਨਿਬੇੜਾ ਕਰਨ ਤੋਂ ਪਹਿਲਾਂ ਸੁਰੱਖਿਆ ਬਲਾਂ ਨੂੰ ਮੁਲਕ ’ਚ ਚੌਕਸ ਰਹਿਣ ਦੇ ਹੁਕਮ ਦੇ ਦਿੱਤੇ ਗਏ ਸਨ। ਉਨ੍ਹਾਂ ਵੱਲੋਂ ਸੰਵੇਦਨਸ਼ੀਲ ਥਾਵਾਂ ’ਤੇ ਗਸ਼ਤ ਕੀਤੀ ਜ...

ਮੋਦੀ ਪਹਿਲਾਂ ਗੁਰਦੁਆਰਾ ਬੇਰ ਸਾਹਿਬ ਨਤਮਸਤਕ ਹੋਣਗੇ

ਮੋਦੀ ਪਹਿਲਾਂ ਗੁਰਦੁਆਰਾ ਬੇਰ ਸਾਹਿਬ ਨਤਮਸਤਕ ਹੋਣਗੇ

ਜਲੰਧਰ-ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ 9 ਨਵੰਬਰ ਨੂੰ ਪੰਜਾਬ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਸੁਲਤਾਨਪੁਰ ਲੋਧੀ ਵਿੱਚ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਹੋਣਗੇ। ਭਰੋਸੇਯੋਗ ਸੂਤਰਾਂ ਅਨੁਸਾ...

ਬੇਮੌਸਮੇ ਮੀਂਹ ਦੀ ਫ਼ਸਲਾਂ ’ਤੇ ਮਾਰ

ਬੇਮੌਸਮੇ ਮੀਂਹ ਦੀ ਫ਼ਸਲਾਂ ’ਤੇ ਮਾਰ

ਚੰਡੀਗੜ੍ਹ-ਪੰਜਾਬ ਵਿੱਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਨੇ ਧੂੰਏਂ ਤੋਂ ਤਾਂ ਭਾਵੇਂ ਰਾਹਤ ਦੇ ਦਿੱਤੀ ਹੈ ਪਰ ਖੇਤਾਂ ਖੜ੍ਹੀ ਅਤੇ ਮੰਡੀਆਂ ਵਿੱਚ ਪਈ ਝੋਨੇ ਦੀ ਫਸਲ ਬੇਮੌਸਮੀ ਬਾਰਿਸ਼ ਦੀ ਲ...

ਲਹਿੰਦੇ ਪੰਜਾਬ ਦੀ ਧਰਤ ਨਾਨਕਮਈ ਹੋਈ

ਲਹਿੰਦੇ ਪੰਜਾਬ ਦੀ ਧਰਤ ਨਾਨਕਮਈ ਹੋਈ

ਨਨਕਾਣਾ ਸਾਹਿਬ-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਪੁੱਜਣੇ ਸ਼ੁਰੂ ਹੋ ਗਏ ਹਨ ਅਤੇ ਪਿਛਲੇ ਦੋ ਦਿਨ...

ਸਿੱਧੂ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ

ਸਿੱਧੂ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ

ਨਵੀਂ ਦਿੱਲੀ-ਦੋ ਦਿਨਾਂ ਦੀ ਜੱਦੋਜਹਿਦ ਮਗਰੋਂ ਪੰਜਾਬ ਸਰਕਾਰ ’ਚ ਸਾਬਕਾ ਮੰਤਰੀ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਕਰਤਾਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਮੌਕੇ ਪਾਕਿਸਤਾਨ ਜਾਣ ਲਈ ਹਰੀ ਝੰਡੀ ਮਿਲ ਗਈ ਹੈ। ਅਧ...

ਔਰਤਾਂ ਨੂੰ ਦਰਬਾਰ ਸਾਹਿਬ ’ਚ ਕੀਰਤਨ ਦੀ ਆਗਿਆ ਦੇਣ ਦਾ ਮਤਾ ਸਰਬਸੰਮਤੀ ਨਾਲ ਪਾਸ

ਔਰਤਾਂ ਨੂੰ ਦਰਬਾਰ ਸਾਹਿਬ ’ਚ ਕੀਰਤਨ ਦੀ ਆਗਿਆ ਦੇਣ ਦਾ ਮਤਾ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ-ਪੰਜਾਬ ਸਰਕਾਰ ਨੇ ਅੱਜ ਵਿਧਾਨ ਸਭਾ ਵਿੱਚ ਮਤਾ ਪੇਸ਼ ਕਰ ਕੇ ਅਕਾਲ ਤਖ਼ਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੱਚਖੰਡ ਦਰਬਾਰ ਸਾਹਿਬ ਵਿਖੇ ਸਿੱਖ ਔਰਤਾਂ ਨੂੰ ਕੀਰਤਨ ਦੀ ਸੇਵਾ ਨਿਭਾਉਣ ਦੀ ਇਜਾ...

21 22 23 24 25 Showing 265 to 276 of 473
Radio Mirchi