22 23 24 25 26 | Showing 277 to 288 of 473 |
ਡੇਰਾ ਬਾਬਾ ਨਾਨਕ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿੱਚ ਸਮਾਗਮ ਦੌਰਾਨ ਸੰਬੋਧਨ ਕਰਨਗੇ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਬ...
ਪੰਚਕੂਲਾ/ਅੰਬਾਲਾ-ਡੇਰਾ ਸੱਚਾ ਸੌਦਾ ਪੰਚਕੂਲਾ ਹਿੰਸਾ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਗੋਦ ਲਈ ਧੀ ਹਨੀਪ੍ਰੀਤ ਨੂੰ ਅੱਜ ਪੰਚਕੂਲਾ ਸੀਜੇਐੱਮ ਰੋਹਿਤ ਵਤਸ ਦੀ ਕੋਰਟ ਵੱਲੋਂ ਜ਼ਮਾਨਤ ...
ਨਵੀਂ ਦਿੱਲੀ-ਤੀਸ ਹਜ਼ਾਰੀ ਅਦਾਲਤ ਕੰਪਲੈਕਸ ਵਿੱਚ ਦੋ ਨਵੰਬਰ ਨੂੰ ਵਕੀਲਾਂ ਅਤੇ ਪੁਲੀਸ ਵਾਲਿਆਂ ਵਿਚਾਲੇ ਹੋਈ ਝੜੱਪ ਦੇ ਰੋਸ ਵਜੋਂ ਅੱਜ ਤੀਜੇ ਦਿਨ ਵੀ ਵਕੀਲਾਂ ਦੀ ਹੜਤਾਲ ਜਾਰੀ ਰਹੀ। ਇਸ ਕਾਰਨ ਛੇ ਜ਼ਿਲ੍ਹਾ ਅਦਾਲਤ...
ਅਟਾਰੀ-ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਮਨਾਉਣ, ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘੇ ਦੇ ਸਮਾਗਮ ’ਚ ਸ਼ਮੂਲੀਅਤ ਕ...
ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਪ੍ਰਦੂਸ਼ਣ ਖਤਮ ਨਾ ਕਰਨ ਦੇ ਮੁੱਦੇ ਉੱਤੇ ਝਾੜਦਿਆਂ ਕਿਹਾ ਹੈ ਕਿ ਜਿਨ੍ਹਾਂ ਛੋਟੇ ਅਤੇ ਸੀਮਾਂਤ ਕਿਸਾਨਾਂ ਨੇ ਪਰ...
ਚੰਡੀਗੜ੍ਹ-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਦੀ ਕਰਮ ਭ...
ਫ਼ਿਰੋਜ਼ਪੁਰ-ਕੌਮਾਂਤਰੀ ਪੱਧਰ ’ਤੇ ਮਨਾਏ ਜਾ ਰਹੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸਮਾਗਮ ਦੀ ਸ਼ੁਰੂਆਤ ਭੰਗੜੇ ਤੋਂ ਕਰਨ ’ਤੇ ਲੋਕ ਸਭਾ ਮੈਂਬਰ ਸ...
ਮੁੰਬਈ-ਇੱਥੇ ਬਾਂਦਰਾ ਕੁਰਲਾ ਕੰਪਲੈਕਸ ਵਿੱਚ ਭਾਰਤੀ ਰਿਜ਼ਰਵ ਬੈਂਕ ਦੇ ਬਾਹਰ ਘੁਟਾਲੇ ਦਾ ਸ਼ਿਕਾਰ ਪੀਐੱਮਸੀ ਬੈਂਕ ਦੇ ਖਾਤਾਧਾਰਕਾਂ ਨੇ ਮੰਗਲਵਾਰ ਨੂੰ ਰੋਸ ਰੈਲੀ ਕੀਤੀ। ਇਸੇ ਦੌਰਾਨ ਭਾਰਤੀਆ ਰਿਜ਼ਰਵ ਬੈਂਕ ਨੇ ਮੰ...
ਚੰਡੀਗੜ੍ਹ-ਸੁਪਰੀਮ ਕੋਰਟ ਦੀ ਘੁਰਕੀ ਮਗਰੋਂ ਕੈਪਟਨ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਕਾਰਵਾਈ ਲਈ ਸਰਗਰਮੀ ਫੜ ਲਈ ਹੈ। ਸੁਪਰੀਮ ਕੋਰਟ ਨੇ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ‘ਬ...
ਨਵੀਂ ਦਿੱਲੀ-ਦਿੱਲੀ ਪੁਲੀਸ ਨੂੰ ਅੱਜ ਆਪਣੇ ਹੀ ਮੁਲਾਜ਼ਮਾਂ ਦੀ ‘ਬਗਾਵਤ’ ਦਾ ਸਾਹਮਣਾ ਕਰਨਾ ਪੈ ਗਿਆ। ਹਜ਼ਾਰਾਂ ਮੁਲਾਜ਼ਮਾਂ ਨੇ ਪੁਲੀਸ ਹੈੱਡਕੁਆਰਟਰ ਦੇ ਬਾਹਰ ਜੰਮ ਕੇ ਰੋਸ ਮੁਜ਼ਾਹਰਾ ਕੀਤਾ ਤੇ ਧਰਨਾ ਮਾਰ ਦਿ...
ਬਠਿੰਡਾ-ਪੰਜਾਬ ਦੇ ਵੱਡੇ ਘਰਾਣੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਵਿਚ ‘ਸੇਵਾ ਤੇ ਮੇਵਾ’ ਖੱਟ ਰਹੇ ਹਨ। ਸੂਬੇ ਦੀਆਂ ਸਰਕਾਰੀ ਬੱਸਾਂ ਪ੍ਰਕਾਸ਼ ਪੁਰਬ ਸਮਾਰੋਹਾਂ ’ਚ ਲੱ...
ਸੁਲਤਾਨਪੁਰ ਲੋਧੀ-ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾ ਭਰ ਚੱਲਣ ਵਾਲੇ ਸਮਾਗਮ ਅੱਜ ਪਵਿੱਤਰ ਵੇਈਂ ਕਿਨਾਰੇ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਮੁੱਖ ਪੰਡਾਲ ਵਿੱਚ ਸਹਿਜ ...
22 23 24 25 26 | Showing 277 to 288 of 473 |