26 27 28 29 30 | Showing 325 to 336 of 473 |
ਆਪਣਾ ਤੇ ਮਾਪਿਆਂ ਦੇ ਚੰਗੇ ਭਵਿੱਖ ਦੀ ਆਸ ’ਚ ਅਮਰੀਕਾ ਲਈ ਢਾਈ ਸਾਲ ਪਹਿਲਾਂ ਗਏ ਛੇ ਨੌਜਵਾਨ ਰਾਹ ਵਿਚੋਂ ਹੀ ਲਾਪਤਾ ਹੋ ਗਏ। ਇਨ੍ਹਾਂ ਨੌਜਵਾਨਾਂ ਦੇ ਮਾਪੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂ...
ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢ ਕੇ ਫਸਲੀ ਵੰਨ-ਸੁਵੰਨਤਾ ਵੱਲ ਮੋੜਨ ਲਈ ਵਿਸ਼ਵ ਬੈਂਕ ਤੋਂ ਤਕਨੀਕੀ ਤੇ ਵਿੱਤੀ ਸਹਾਇਤਾ ਦੀ ਮੰਗ ...
ਜੰਮੂ ਕਸ਼ਮੀਰ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਇੱਥੇ ਪੁੱਜੇ ਯੂਰਪੀ ਸੰਘ ਦੇ 23 ਕਾਨੂੰਨਸਾਜ਼ਾਂ ਦੇ ਵਫ਼ਦ ਦੀ ਆਮਦ ਮੌਕੇ ਅਤਿਵਾਦੀਆਂ ਵੱਲੋਂ ਕੀਤੀ ਕਾਰਵਾਈ ’ਚ ਪੱਛਮੀ ਬੰਗਾਲ ਦੇ 6 ਮਜ਼ਦੂਰ ਮਾਰੇ ਗਏ। ਅੱਜ ਵਾਦੀ ਵਿੱ...
ਤਰਨ ਤਾਰਨ/ਭਿੱਖੀਵਿੰਡ-ਜ਼ਿਲ੍ਹਾ ਪੁਲੀਸ ਨੇ ਮਹਿਲਾ ਏਐੱਸਆਈ ਰੇਣੂ ਬਾਲਾ ਤੇ ਉਸ ਦੇ ਸਾਥੀ ਨੂੰ ਅੱਜ ਪੱਟੀ ਬੱਸ ਅੱਡੇ ਤੋਂ 50 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ| ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵ...
ਭਾਰਤ ਅਤੇ ਪਾਕਿਸਤਾਨ ਸਰਕਾਰ ਵੱਲੋਂ 9 ਨਵੰਬਰ ਨੂੰ ਹੀ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜਿਸ ਕਰਕੇ ਦੋਵੇਂ ਪਾਸਿਓਂ ਕੰਮਾਂ ਨੂੰ ਆਖਰੀ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਉੱਧਰ ਕੋਰੀਡੋਰ ਦੇ ਆਈਸੀਪ...
ਮੁੰਬਈ-ਸੱਤਾ ’ਚ ਹਿੱਸੇਦਾਰੀ ਦੇ ‘ਫਾਰਮੂਲੇ’ ਤਹਿਤ ਢਾਈ ਸਾਲ ਲਈ ਮੁੱਖ ਮੰਤਰੀ ਦਾ ਅਹੁਦਾ ਸ਼ਿਵ ਸੈਨਾ ਨੂੰ ਦਿੱਤੇ ਜਾਣ ਤੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਇਨਕਾਰ ਤੋਂ ਬਾਅਦ ਊਧਵ ਠਾਕਰੇ ਨ...
ਰਿਆਧ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਬਾਦਸ਼ਾਹ ਸਲਮਾਨ ਬਿਨ ਅਬਦੁੱਲਅਜ਼ੀਜ਼ ਅਲ ਸੌਦ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨੇ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਬਾਰੇ ਚਰਚਾ ਕੀਤੀ। ਵਿਦੇਸ਼ ਮਾਮਲਿਆ...
ਫ਼ਿਰੋਜ਼ਪੁਰ-ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਕੌਮੀ ਕਾਰਜਕਾਰਨੀ ਮੈਂਬਰ ਕਮਲ ਸ਼ਰਮਾ (49) ਦਾ ਅੱਜ ਇੱਥੇ ਸਸਕਾਰ ਕੀਤਾ ਗਿਆ। ਉਨ੍ਹਾਂ ਦਾ ਐਤਵਾਰ ਨੂੰ ਦੀਵਾਲੀ ਵਾਲੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ...
ਅੰਮ੍ਰਿਤਸਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ (ਦੀਵਾਲੀ) ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਬੀਤੇ ਤਿੰਨ ਦਿਨ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ...
ਚੰਡੀਗੜ੍ਹ-ਇੱਥੇ ਐਤਵਾਰ ਨੂੰ ਮਨੋਹਰ ਲਾਲ ਖੱਟਰ ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਦੁਸ਼ਯੰਤ ਚੌਟਾਲਾ ਨੇ ਉਪ ਮੁੱਖ ਮੰਤਰੀ ਵਜੋਂ ਹਲਫ਼ ਲੈ ਲਿਆ। ਜ਼ਿਕਰਯੋਗ ਹੈ ਕਿ ਹਰਿਆਣਾ ਵਿਚ ਭਾਜਪਾ ਤੇ ਜਨਨਾਇਕ ਜਨਤਾ ਪਾਰਟੀ (ਜਜ...
ਨਵੀਂ ਦਿੱਲੀ-ਯੂਰੋਪੀਅਨ ਯੂਨੀਅਨ ਸੰਸਦ ਮੈਂਬਰਾਂ ਦੇ ਭਲਕੇ ਕਸ਼ਮੀਰ ਦੌਰੇ ਤੋਂ ਪਹਿਲਾਂ ਅੱਜ ਦਹਿਸ਼ਤਗਰਦਾਂ ਨੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਕਸਬੇ ਦੇ ਇਕ ਬੱਸ ਸਟਾਪ ’ਤੇ ਗ੍ਰਨੇਡ ਹਮਲਾ ਕੀਤਾ। ਹਮਲੇ ਵਿਚ ਸਟਾ...
ਬਠਿੰਡਾ-ਬਠਿੰਡਾ ਪ੍ਰਸ਼ਾਸਨ ਨੇ ਗੁਜਰਾਤੀ ਕੰਪਨੀ ਦੇ ਪ੍ਰੋਜੈਕਟ ਲਈ ਗੂੰਗੇ ਬੋਲੇ ਬੱਚਿਆਂ ਦੇ ਸਕੂਲ ਕੈਂਪਸ ’ਤੇ ਹਥੌੜਾ ਚਲਾ ਦਿੱਤਾ ਹੈ। ਬਠਿੰਡਾ-ਅੰਮ੍ਰਿਤਸਰ ਕੌਮੀ ਸ਼ਾਹਰਾਹ ’ਤੇ ਰੈੱਡ ਕਰਾਸ ਬਠਿੰਡਾ ਵੱਲੋਂ 19...
26 27 28 29 30 | Showing 325 to 336 of 473 |