27 28 29 30 31 | Showing 337 to 348 of 473 |
ਪਟਿਆਲਾ-ਪੰਜਾਬ ਵਿਚ ਐਤਕੀਂ ਦੀਵਾਲੀ ਵਾਲੇ ਦਿਨ ਹਵਾ ਦੀ ਗੁਣਵੱਤਾ ’ਚ ਪਿਛਲੇ ਸਾਲ ਦੇ ਮੁਕਾਬਲੇ ਸੁਧਾਰ ਵੇਖਣ ਨੂੰ ਮਿਲਿਆ ਹੈ। ਦੀਵਾਲੀ ਵਾਲੇ ਦਿਨ ਔਸਤਨ ਹਵਾ ਗੁਣਵੱਤਾ ਸੂਚਕ ਅੰਕ 210 ਰਿਕਾਰਡ ਕੀਤਾ ਗਿਆ, ਜੋ ਪਿਛਲ...
ਲਾਹੌਰ-ਪਾਕਿਸਤਾਨ ਨੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਾਪਤ ਕਰਨ ਦੇ ਅਮਲ ਦੀ ਅੱਜ ਰਸਮੀ ਸ਼ੁਰੂਆਤ ਕਰ ਦਿੱਤੀ ਹੈ। ਦਸ ਏਕੜ ਤੋਂ ਵੱਧ ਰਕ...
ਮੁੰਬਈ— 'ਸ਼ੋਲੇ' ਫਿਲਮ 'ਚ ਰਹੀਮ ਚਾਚਾ ਦੇ ਡਾਇਲੌਗ 'ਇਤਨਾ ਸੰਨਾਟਾ ਕਿਉਂ ਹੈ ਭਾਈ?' ਦੀ ਵਰਤੋਂ ਕਰਦੇ ਹੋਏ ਮਹਾਰਾਸ਼ਟਰ 'ਚ ਭਾਜਪਾ ਦੀ ਗਠਜੋੜ ਸਹਿਯੋਗੀ ਸ਼ਿਵ ਸੈਨਾ ਨੇ ਦੇਸ਼ 'ਚ ਆਰਥਿਕ ਸੁਸਤੀ ਨੂੰ ਲੈ ਕੇ ਸੋਮਵਾਰ ਨੂੰ ਕੇਂ...
ਓਨਟਾਰੀਓ— ਕੈਨੇਡਾ 'ਚ ਵੱਡੀ ਗਿਣਤੀ 'ਚ ਭਾਰਤੀ ਰਹਿੰਦੇ ਹਨ ਜੋ ਭਾਰਤੀ ਸੱਭਿਆਚਾਰ ਮੁਤਾਬਕ ਹਰ ਦਿਨ-ਤਿਓਹਾਰ ਚਾਅ ਨਾਲ ਮਨਾਉਂਦੇ ਹਨ। ਦੀਵਾਲੀ ਦਾ ਜਸ਼ਨ ਭਾਰਤ ਸਮੇਤ ਕਈ ਦੇਸ਼ਾਂ 'ਚ ਮਨਾਇਆ ਗਿਆ। ਕੈਨੇਡਾ 'ਚ ਵੀ ਦੀਵਾਲ...
ਕੋਲੰਬੀਆ - ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਡੈਮੋਕ੍ਰੇਟਿਕ ਪਾਰਟੀ ਦੀ ਸੰਭਾਵਿਤ ਉਮੀਦਵਾਰ ਕਮਲਾ ਹੈਰਿਸ ਨੇ ਸਾਊਥ ਕੈਰੋਲੀਨਾ ਕ੍ਰਿਮੀਨਲ ਜਸਟਿਸ ਫੋਰਮ 'ਚ ਸ਼ਿਰਕਤ ਨਾ ਕਰਨ ਦਾ ਫੈਸਲਾ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡ...
ਵਾਸ਼ਿੰਗਟਨ— ਅਮਰੀਕਾ ਦੇ ਉੱਤਰੀ ਕੈਲੀਫੋਰਨੀਆ 'ਚ ਪ੍ਰਸ਼ਾਸਨ ਨੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਕਾਰਨ 50 ਹਜ਼ਾਰ ਲੋਕਾਂ ਨੂੰ ਆਪਣਾ ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਜਾਣ ਨੂੰ ਕਿਹਾ ਹੈ। ਸੋਨੋਮਾ ਦੇ ਖੇਤਰੀ ਸ਼ੈਰਿਫ ਦਫ...
ਵਾਸ਼ਿੰਗਟਨ— ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਘੋਸ਼ਣਾ ਕੀਤੀ ਹੈ ਕਿ ਅੱਤਵਾਦੀ ਸੰਗਠਨ ਇਸਲਾਮਕ ਸਟੇਟ ਦਾ ਸਰਗਣਾ ਅਬੂ ਬਕਰ ਅਲ ਬਗਦਾਦੀ ਮਾਰਿਆ ਜਾ ਚੁੱਕਾ ਹੈ। ਟਰੰਪ ਨੇ ਕਿਹਾ ਕਿ ਸ਼ਨੀਵਾਰ ਰਾਤ ਸੰਯੁਕਤ ...
ਅਜਨਾਲਾ — ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੋਲ੍ਹੇ ਜਾ ਰਹੇ ਕਰਤਾਰਪੁਰ ਲਾਂਘੇ ਨਾਲ ਸਿੱਖ ਸੰਗਤਾਂ 'ਚ ਕਾਫੀ ਉਤਸ਼ਾਹ ਹੈ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਲਾਂਘੇ ਦੇ...
ਇਸਲਾਮਾਬਾਦ-ਲਾਹੌਰ ਦੇ ਹਸਪਤਾਲ ’ਚ ਜ਼ੇਰੇ ਇਲਾਜ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਸ਼ਨਿਚਰਵਾਰ ਨੂੰ ਛਾਤੀ ’ਚ ਦਰਦ (ਐਂਜਾਈਨਾ) ਦੀ ਸ਼ਿਕਾਇਤ ਹੋਈ। ਇਸ ਨਾਲ ਉਨ੍ਹਾਂ ਦੀ ਹਾਲਤ ਗੰਭੀਰ ਹੋ ਗਈ ਹੈ। ਉਨ੍ਹਾਂ ...
ਸ੍ਰੀਨਗਰ-ਸ੍ਰੀਨਗਰ ਦੇ ਕਰਨ ਨਗਰ ਖੇਤਰ ਵਿੱਚ ਅੱਜ ਦਹਿਸ਼ਤਗਰਦਾਂ ਨੇ ਸੀਆਰਪੀਐੱਫ ਦੀ ਟੀਮ ’ਤੇ ਗ੍ਰਨੇਡ ਹਮਲਾ ਕਰ ਦਿੱਤਾ, ਜਿਸ ਕਾਰਨ ਛੇ ਜਵਾਨ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਇਕ ਜਵਾਨ ਦੀ ਹਾਲਤ ਗੰਭੀਰ ਹੈ। ਪੁ...
ਸੰਗਰੂਰ-ਸਿੱਖਿਆ ਮੰਤਰੀ ਦੀ ਕੋਠੀ ਨੇੜੇ ਕਾਲੀ ਦੀਵਾਲੀ ਮਨਾਉਣ ਪੁੱਜੇ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਦੀ ਪੁਲੀਸ ਨਾਲ ਖਿੱਚ-ਧੂਹ ਹੋਈ। ਇਸ ਦੌਰਾਨ ਬੇਰੁਜ਼ਗਾਰ ਮਹਿਲਾ ਅਧਿਆਪਕਾਂ ਦੀਆਂ ਚੁੰਨੀਆਂ ਲੱਥੀਆਂ ਅਤੇ ਫ਼ਟ ...
ਮੁੰਬਈ-ਮਹਾਰਾਸ਼ਟਰ ’ਚ ਭਾਜਪਾ ਅਤੇ ਸ਼ਿਵ ਸੈਨਾ ਗੱਠਜੋੜ ’ਚ ਸਰਕਾਰ ਬਣਾਉਣ ਨੂੰ ਲੈ ਕੇ ਰੇੜਕਾ ਵਧਦਾ ਜਾ ਰਿਹਾ ਹੈ। ਸੂਤਰਾਂ ਮੁਤਾਬਕ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਸ਼ਨਿਚਰਵਾਰ ਨੂੰ ਮੰਗ ਕੀਤੀ ਕਿ ਭਾਜਪਾ ਅਗਲੀ ਸ...
27 28 29 30 31 | Showing 337 to 348 of 473 |