3 4 5 6 7 | Showing 49 to 60 of 473 |
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਾਗਰਿਕਤਾ ਸੋਧ ਐਕਟ ’ਚ ਮੁਸਲਮਾਨਾਂ ਨੂੰ ਵੀ ਸ਼ਾਮਲ ਕੀਤਾ ਜਾਵੇ। ਅੱਜ ਪਟਿਆਲਾ ਦੇ ਮਿਨੀ ਸਕੱਤਰੇਤ ਸਾਹਮਣੇ ਅਕਾਲੀ...
ਨਾਗਰਿਕਤਾ ਸੋਧ ਐਕਟ ਖ਼ਿਲਾਫ਼ ਮੁਲਕ ’ਚ ਫੈਲਿਆ ਰੋਸ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਉੱਤਰ ਪ੍ਰਦੇਸ਼ ਦੇ ਕਾਨਪੁਰ ਅਤੇ ਰਾਮਪੁਰ ’ਚ ਸ਼ਨਿਚਰਵਾਰ ਨੂੰ ਪਥਰਾਅ ਦੀਆਂ ਘਟਨਾਵਾਂ ਵਾਪਰੀਆਂ। ਅਲੀਗੜ੍ਹ ਮੁਸਲਿਮ ਯੂਨ...
ਕੈਲੀਫੋਰਨੀਆ (ਅਜਮੇਰ ਸਿੰਘ ਅਪਰਾ): ਡੀ ਅੰਜਾ ਹਾਈ ਸਕੂਲ ਵਿਖੇ ਇਕ ਸਿੱਖ ਲੜਕੇ ਨਾਲ ਧੱਕੜਸ਼ਾਹੀ (ਬੁਲਿੰਗ) ਦੀਆਂ ਕਈ ਭਿਆਨਕ ਘਟਨਾਵਾਂ ਵਾਪਰਨ ਤੋਂ ਬਾਅਦ, ਯੂਨਾਈਟਿਡ ਸਿੱਖਸ ਕਾਨੂੰਨੀ ਟੀਮ ਗਿੱਲ ਪਰਿਵਾਰ ਲਈ ਜਿੱਤ ਦੀ...
ਸੋਧੇ ਹੋਏ ਨਾਗਰਿਕਤਾ ਕਾਨੂੰਨ ਅਤੇ ਤਜਵੀਜ਼ਤ ਐੱਨਆਰਸੀ ਖ਼ਿਲਾਫ਼ ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਹੋਰ ਸੂਬਿਆਂ ’ਚ ਲੋਕਾਂ ਦਾ ਰੋਸ ਹੋਰ ਤਿੱਖਾ ਹੋ ਗਿਆ ਹੈ। ਇਸ ਦੌਰਾਨ ਅੱਜ ਉੱਤਰ ਪ੍ਰਦੇਸ਼ ’ਚ ਫਾਇਰਿੰਗ ਦੌਰਾ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਕਿਹਾ ਕਿ ਭਾਰਤੀ ਅਰਥਚਾਰੇ ’ਚ ਮੌਜੂਦਾ ਮੰਦੀ ਦੇ ਦੌਰ ’ਚੋਂ ਬਾਹਰ ਆਉਣ ਦੀ ਸਮਰੱਥਾ ਹੈ ਅਤੇ ਭਾਰਤ ਫਿਰ ਤੋਂ ਮਜ਼ਬੂਤੀ ਨਾਲ ਆਰਥਿਕ ਵਿਕਾਸ ਦੇ ਰਾਹ ’ਤੇ ਮੁੜ ਆਵੇਗ...
ਝਾਰਖੰਡ ਵਿਧਾਨ ਸਭਾ ਚੋਣਾਂ ਲਈ ਅੱਜ ਪੰਜਵੇਂ ਤੇ ਆਖਰੀ ਗੇੜ ਦੀਆਂ ਵੋਟਾਂ ਪੈਣ ਦਾ ਕੰਮ ਮੁਕੰਮਲ ਹੋਣ ਮਗਰੋਂ ਆਈਏਐੱਨਐੱਸ-ਸੀ ਵੋਟਰ-ਏਬੀਪੀ ਵੱਲੋਂ ਜਾਰੀ ਚੋਣ ਸਰਵੇਖਣ ਅਨੁਸਾਰ ਸੂਬੇ ਵਿੱਚ ਸਰਕਾਰ ਬਣਨ ’ਚ ਜੇਵੀਐੱ...
ਇੱਥੋਂ ਦੀ ਅਤਿਵਾਦ-ਵਿਰੋਧੀ ਵਿਸ਼ੇਸ਼ ਅਦਾਲਤ ਨੇ 2008 ਦੇ ਜੈਪੁਰ ਬੰਬ ਧਮਾਕਿਆਂ ਦੇ ਚਾਰ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਅਤਿਵਾਦ ਵਿਰੋਧੀ ਵਿਸ਼ੇਸ਼ ਅਦਾਲਤ ਦੀ ਅਗਵਾਈ ਕਰ ਰਹੇ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅ...
ਮਨਾਹੀ ਦੇ ਹੁਕਮਾਂ ਦੇ ਬਾਵਜੂਦ ਅੱਜ ਦੇਸ਼ ਭਰ ਵਿੱਚ ਨਾਗਰਕਿਤਾ ਸੋਧ ਐਕਟ ਖ਼ਿਲਾਫ਼ ਹੋਏ ਪ੍ਰਦਰਸ਼ਨਾਂ ਦੌਰਾਨ ਮੰਗਲੁਰੂ ਵਿੱਚ ਪੁਲੀਸ ਵਲੋਂ ਕੀਤੀ ਫਾਇਰਿੰਗ ਵਿੱਚ ਦੋ ਮੌਤਾਂ ਹੋ ਗਈਆਂ ਜਦਕਿ ਲਖਨਊ ਵਿਚ ਹਿੰਸਕ ਝੜਪਾ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਭਲਕੇ 21 ਦਸੰਬਰ ਨੂੰ ਐੱਸਐੱਸਪੀ ਦਫ਼ਤਰ ਸਾਹਮਣੇ ਕਾਂਗਰਸ ਦੀ ਗੁੰਡਾਗਰਦੀ ਅਤੇ ਧੱਕੇਸ਼ਾਹੀ ਖ਼ਿਲਾਫ਼ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦਾ ਜਾਇਜ਼ਾ ਲੈਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨ...
ਪੰਚਾਇਤੀ ਜ਼ਮੀਨਾਂ ਨੂੰ ਬਚਾਉਣ ਲਈ ਲੋਕ ਇਨਸਾਫ਼ ਪਾਰਟੀ ‘ਸਾਡੀ ਪੰਚਾਇਤ-ਸਾਡੀ ਜ਼ਮੀਨ’ ਮੁਹਿੰਮ ਤਹਿਤ ਬੈਂਸ ਭਰਾ ਸੂਬੇ ਦੇ 12278 ਪਿੰਡਾਂ ਵਿੱਚ ਜਾ ਕੇ ਲੋਕਾਂ ਵਿੱਚ ਅਲਖ਼ ਜਗਾਉਣਗੇ। ਲੋਕ ਇਨਸਾਫ਼ ਪਾਰਟੀ ਨੇ ਇਸ ਲਈ ਤਿ...
ਆਸਟਰੇਲੀਆ ਦੇ ਤੇਜ਼ ਗੇਂਦਬਾਜ਼ ਪੈਟ ਕਮਿਨਜ਼ ਅੱਜ ਇੱਥੇ ਇੰਡੀਅਨ ਪ੍ਰੀਮੀਅਰ ਲੀਗ ਲਈ ਹੋਈ ਨਿਲਾਮੀ ਵਿੱਚ ਸਭ ਤੋਂ ਵੱਧ ਕੀਮਤ ’ਤੇ ਵਿਕਣ ਵਾਲੇ ਵਿਦੇਸ਼ੀ ਖਿਡਾਰੀ ਬਣਿਆ। ਦੋ ਵਾਰ ਦੀ ਚੈਂਪੀਅਨ ਕੋਲਕਾਤਾ ਨਾਈਟ ਰਾਈ...
ਪੰਜਾਬ ਸਰਕਾਰ ਨੇ ਮੁਹਾਲੀ ਸਥਿਤ ‘ਪੰਜਾਬ ਕਿਸਾਨ ਵਿਕਾਸ ਚੈਂਬਰ’ ਦੀ ਦੋ ਏਕੜ ਜ਼ਮੀਨ ਅਤੇ ਦਫ਼ਤਰ ਦਾ ਕਬਜ਼ਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਸੌਂਪਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਵਜ਼ਾਰਤ ਨੇ ਅੱਜ ਇਸ ਤਜਵ...
3 4 5 6 7 | Showing 49 to 60 of 473 |