43 44 45 46 47 | Showing 529 to 540 of 1136 |
ਓਟਾਵਾ- ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਨਾਲ ਵੱਡੀ ਗਿਣਤੀ ਵਿਚ ਰੋਜ਼ਾਨਾ ਮੌਤਾਂ ਹੋ ਰਹੀਆਂ ਹਨ ਅਤੇ ਇਸ ਦਾ ਸੰਕਰਮਣ ਵੀ ਵੱਧ ਰਿਹਾ ਹੈ। ਹਾਲਾਂਕਿ ਨਿਊਜ਼ੀਲੈਂਡ ਖੁਦ ਨੂੰ ਇਸ ਤੋਂ ਮੁਕਤ ਐਲਾਨ ਕਰ ਚੁੱਕਾ ਹੈ। ਉੱਥੇ ਹੀ...
ਪਾਕਿ ਫੌਜ ਕੰਟਰੋਲ ਰੇਖਾ 'ਤੇ ਭਾਰਤ ਦੇ ਕਈ ਸੈਕਟਰਾਂ' ਚ ਭਾਰੀ ਗੋਲੀਬਾਰੀ ਕਰ ਰਹੀ ਹੈ। ਇਸ ਕਾਰਨ ਹੁਣ ਤੱਕ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ ਤੇ 3 ਗੰਭੀਰ ਜ਼ਖ਼ਮੀ ਹੋਏ ਹਨ। ਗੋਲਾਬਾਰੀ ਕਾਰਨ ਕਈ ਘਰ ਢਹਿ ਗਏ।...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ ਹੁਣ ਤੱਕ ਦੇ ਸਭ ਤੋਂ ਵੱਧ 11,929 ਨਵੇਂ ਕੇਸ ਸਾਹਮਣੇ ਆਏ। ਇਸ ਨਾਲ ਵਾਇਰਸ ਪੀੜਤਾਂ ਦੀ ਗਿਣਤੀ ਵੱਧ ਕੇ 3,20,922 ਹੋ ਗਈ ਹੈ। ਤਾਜ਼ਾ 311 ਹੋਰ ਮੌਤਾਂ ਨਾਲ ਮਰਨ ਵਾਲਿਆਂ ਦੀ ਗਿਣਤੀ 9,195 ...
ਪੰਜਾਬ ਸਰਕਾਰ ਨੇ ਕੋਵਿਡ-19 ਦੇ ਫੈਲਾਅ ਨਾਲ ਸਿੱਝਣ ਲਈ ਦੂਸਰੇ ਸੂਬਿਆਂ ’ਚੋਂ ਪੰਜਾਬ ’ਚ ਦਾਖਲ ਹੋਣ ਵਾਲਿਆਂ ’ਤੇ ਸਖ਼ਤੀ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਦੂਸਰੇ ਸੂਬਿਆਂ ਅਤੇ ਖਾਸ ਕਰਕੇ ਦਿੱਲੀ ਤੋਂ...
ਸੁਪਰੀਮ ਕੋਰਟ ਨੇ ਪੱਤਰਕਾਰ ਵਿਨੋਦ ਦੂਆ ਨੂੰ ਰਾਹਤ ਦਿੰਦਿਆਂ ਐਤਵਾਰ ਨੂੰ ਵਿਸ਼ੇਸ਼ ਸੁਣਵਾਈ ਦੌਰਾਨ ਆਦੇਸ਼ ਦਿੱਤਾ ਕਿ ਸ੍ਰੀ ਦੂਆ ਖ਼ਿਲਾਫ਼ ਉਨ੍ਹਾਂ ਦੇ ਯੂਟਿਊਬ ਸ਼ੋਅ ਸਬੰਧੀ ਹਿਮਾਚਲ ਪ੍ਰਦੇਸ਼ ਵਿੱਚ ਦਰਜ ਦੇਸ਼ ...
ਰੋਮ, - ਭਾਰਤੀ ਅੰਬੈਂਸੀ ਰੋਮ ਵੱਲੋਂ ਇਟਲੀ ਵਿੱਚ ਬਿਨਾਂ ਪਾਸਪੋਰਟ ਅਤੇ ਬਿਨਾਂ ਪੇਪਰਾਂ ਦੇ ਜ਼ਿੰਦਗੀ ਬਸਰ ਕਰਦੇ ਭਾਰਤੀਆਂ ਦਾ ਔਖੀ ਘੜੀ ਵਿੱਚ ਦਿੱਤਾ ਜਾ ਰਿਹਾ ਸਾਥ ਕਾਬਲੇ ਤਾਰੀਫ਼ ਹੈ ਜਿਸ ਲਈ ਇੰਡੀਅਨ ਕਮਿਊਨਿਟੀ ਇ...
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵਲੋਂ ਕਰੋਨਾਵਾਇਰਸ ਮਹਾਮਾਰੀ ਕਾਰਨ ਦੇਸ਼ ਵਿੱਚ ਵਧੀ ਬੇਰੁਜ਼ਗਾਰੀ ਦੇ ਮੱਦੇਨਜ਼ਰ ਐੱਚ-1ਬੀ ਵੀਜ਼ਾ ਸਣੇ ਕਈ ਰੁਜ਼ਗਾਰ ਵੀਜ਼ਿਆਂ ਨੂੰ ਮੁਲਤਵੀ ਕਰਨ ’ਤੇ ਵਿਚਾਰ ਕੀਤਾ ਜਾ ਰਿਹਾ ਹ...
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਜਿਣਸਾਂ ਦੇ ਸਮਰਥਨ ਮੁੱਲ ਨੂੰ ਦੇਸ਼ ਦੀ ਆਰਥਿਕਤਾ ਲਈ ਖਤਰਾ ਦੱਸ ਕੇ ਬਲਦੀ ’ਤੇ ਤੇਲ ਪਾ ਦਿੱਤਾ ਹੈ। ਕਾਂਗਰਸ ਨੇ ਇਸ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਨਾ ਸ਼ੁਰੂ ਕਰ ਦਿੱ...
ਸੁਪਰੀਮ ਕੋਰਟ ਨੇ ਹਸਪਤਾਲਾਂ ਵਿੱਚ ਲਾਸ਼ਾਂ ਵਿਚਾਲੇ ਰਹਿਣ ਲਈ ਮਜਬੂਰ ਕੋਵਿਡ-19 ਰੋਗੀਆਂ ਦਾ ਜ਼ਿਕਰ ਕਰਦਿਆਂ ਦਿੱਲੀ ਦੇ ਹਾਲਾਤ ਨੂੰ ‘ਭਿਆਨਕ’ ਕਰਾਰ ਦਿੱਤਾ ਹੈ। ਇਥੋਂ ਤੱਕ ਕਿ ਲੋਕਾਂ ਦੀ ਮੌਤ ਬਾਰੇ ਉਨ੍ਹਾਂ ਦੇ ...
ਗੁਰੂ ਕੀ ਨਗਰੀ ਵਿਚ ਕਰੋਨਾ ਦਾ ਕਹਿਰ ਨਿਰੰਤਰ ਵਧ ਰਿਹਾ ਹੈ ਅਤੇ ਅੱਜ ਕਰੋਨਾ ਦੇ 36 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ, ਜਿਸ ਨਾਲ ਇਥੇ ਜ਼ੇਰੇ ਇਲਾਜ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 173 ਹੋ ਗਈ ਹੈ। ਸਿਹਤ ਵਿਭ...
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਖ਼ਬਰਦਾਰ ਕਰਦਿਆਂ ਕਿਹਾ ਹੈ ਕਿ ਫ਼ਸਲਾਂ ਦਾ ਸਮਰਥਨ ਮੁੱਲ ਘਰੇਲੂ ਅਤੇ ਕੌਮਾਂਤਰੀ ਕੀਮਤਾਂ ਨਾਲੋਂ ਕਿਤੇ ਵੱਧ ਹੈ ਜਿਸ ਨਾਲ ਮੁਲਕ ’ਚ ‘ਆਰਥਿਕ ਸੰਕਟ’ ਖੜ੍ਹਾ ਹੋ ਸਕਦਾ ਹੈ। ਉ...
ਜਲੰਧਰ ਵਿੱਚ ਕਰੋਨਾ ਕਾਰਨ 11ਵੀਂ ਤੇ ਸੰਗਰੂਰ ਵਿੱਚ ਦੂਜੀ ਮੌਤ ਹੋਈ ਹੈ। ਜਲੰਧਰ ਦੇ ਦਿਲਬਾਗ ਨਗਰ ਦੀ ਕਰੋਨਾ ਪੀੜਤ 63 ਸਾਲਾ ਬਜ਼ੁਰਗ ਔਰਤ ਦੀ ਮੌਤ ਹੋ ਗਈ ਹੈ। ਦੇਰ ਰਾਤ ਲੁਧਿਆਣ ਦੇ ਡੀਐੱਮਸੀ ਵਿੱਚ ਉਸ ਨੇ ਆਖਰੀ ਸਾਹ ਲਿ...
43 44 45 46 47 | Showing 529 to 540 of 1136 |