44 45 46 47 48 | Showing 541 to 552 of 1136 |
ਕੋਵਿਡ-19 ਦੇ ਸਮਾਜਿਕ ਫੈਲਾਅ ਦੇ ਖਤਰੇ ਦੇ ਡਰੋਂ ਪੰਜਾਬ ਵਿੱਚ ਸ਼ਨਿਚਰਵਾਰ ਤੋਂ ਮੁੜ ਪਾਬੰਦੀਆਂ ਲੱਗਣਗੀਆਂ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮਾਜਿਕ ਫੈਲਾਅ ਦਾ ਖਤਰਾ ਭਾਂਪਦਿਆਂ ਲੌਕਡਾਊਨ ਦੀ ਵਾਪਸੀ ਦਾ ਰ...
ਸੈਕਰਾਮੈਂਟੋ, - ਅਮਰੀਕੀ ਫੌਜ ‘ਚ ਭਰਤੀ ਹੋ ਕੇ ਅਫਗਾਨਿਸਤਾਨ ਵਿਚ ਜੰਗ ਲੜਦਾ ਹੋਇਆ ਪੰਜਾਬੀ ਮੂਲ ਦੇ ਗੁਰਪ੍ਰੀਤ ਸਿੰਘ ਸਾਲ 2011 ਵਿਚ ਸ਼ਹੀਦੀ ਪ੍ਰਾਪਤ ਕਰ ਗਿਆ ਸੀ। ਉਸ ਸਮੇਂ ਉਹ ਅਮਰੀਕੀ ਫੌਜ ਵਿਚ ਕਾਰਪੋਰਲ 'ਚਆਪਣੀ ਡਿ...
ਓਟਾਵਾ : ਕੈਨੇਡਾ ਸਰਕਾਰ ਨੇ ਕੋਵਿਡ-19 ਮਹਾਮਾਰੀ ਦੌਰਾਨ ਸੀ. ਈ. ਆਰ. ਬੀ. (ਕੈਨੇਡੀਅਨ ਐਮਰਜੈਂਸੀ ਰਿਸਪਾਂਸ ਬੈਨੇਫਿਟ) ਪ੍ਰੋਗਰਾਮ ਦਾ ਐਲਾਨ ਕੀਤਾ ਸੀ, ਜਿਸ ਤਹਿਤ ਉਨ੍ਹਾਂ ਲੋਕਾਂ ਨੂੰ 2000 ਡਾਲਰ ਪ੍ਰਤੀ ਮਹੀਨੇ ਮਿਲੇ, ਜਿਨ...
ਭਾਰਤ ਅਤੇ ਚੀਨ ਵਿਚਕਾਰ ਪੂਰਬੀ ਲੱਦਾਖ ’ਚ ਜਾਰੀ ਵਿਵਾਦ ਦਾ ਹੁਣ ਜਦੋਂ ਨਿਬੇੜਾ ਹੁੰਦਾ ਨਜ਼ਰ ਆ ਰਿਹਾ ਹੈ ਤਾਂ ਹੁਕਮਰਾਨ ਭਾਜਪਾ ਅਤੇ ਮੁੱਖ ਵਿਰੋਧੀ ਕਾਂਗਰਸ ਸਿਆਸੀ ਮੈਦਾਨ ’ਚ ਆਹਮੋ-ਸਾਹਮਣੇ ਆ ਗਏ ਹਨ। ਭਾਜਪਾ ਨ...
ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਓਕਲਾਹੋਮਾ ਸੂਬੇ ਤੋਂ ਆਪਣੀ ਚੋਣ ਰੈਲੀ ਦੀ ਫਿਰ ਤੋਂ ਸ਼ੁਰੂਆਤ ਕਰਨ ਦੀ ਘੋਸ਼ਣਾ ਕੀਤੀ ਹੈ। ਇਸ ਦੇ ਬਾਅਦ ਉਹ ਟੈਕਸਾਸ, ਫਲੋਰੀਡਾ, ਐਰੀਜੋਨਾ ਅਤੇ ਉੱਤਰੀ ਕੈਰੋਲਾਈ...
ਕਰੋਨਾ ਸੰਕਟ ਦੌਰਾਨ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣ ਦੀ ਦਿੱਤੀ ਖੁੱਲ੍ਹ ਮਗਰੋਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ਼ਰਧਾਲੂਆਂ ਦੀ ਆਮਦ ਵਿਚ ਵਾਧਾ ਹੋਇਆ ਹੈ। ਇਸ ਦੌਰਾਨ ਲੰਗਰ ਅਤੇ ਪ੍ਰਸ਼ਾਦ ਵਰਤ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ 19 ਮੈਂਬਰੀ ਕੋਰ ਕਮੇਟੀ ਐਲਾਨ ਦਿੱਤੀ ਹੈ ਜਿਸ ’ਚ ਨਵੇਂ ਚਿਹਰੇ ਵਜੋਂ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੂੰ ਥਾਂ ਦਿੱਤੀ ਗਈ ਹੈ। ਬਾ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਧਾਰਮਿਕ ਥਾਵਾਂ ’ਤੇ ਪ੍ਰਸ਼ਾਦ ਵੰਡਣ ’ਤੇ ਲਾਈ ਗਈ ਪਾਬੰਦੀ ਦਾ ਫ਼ੈਸਲਾ ਕੇਂਦਰ ਸਰਕਾਰ ਦਾ ਹੈ ਤੇ ਅਕਾਲੀ ਦਲ ਇਸੇ ਸਰਕਾਰ ਦੀ ਭਾਈਵਾਲ ਹੈ। ਉਨ੍ਹਾਂ ਕਿਹਾ ਕਿ ਇਸ ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਗੁਰੂ ਘਰਾਂ ਵਿੱਚ ਪ੍ਰਸ਼ਾਦ ਅਤੇ ਲੰਗਰ ਵਰਤਾਉਣ ਦੀ ਪ੍ਰਵਾਨਗੀ...
ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਕੋਵਿਡ- 19 ਖ਼ਿਲਾਫ਼ ਜੰਗ ’ਚ ਸਾਰੇ ਰਾਜਾਂ ਨੇ ਚੰਗਾ ਕੰਮ ਕੀਤਾ ਹੈ, ਜੋ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਨਾਲ ਸਾਂਝੇ ਤੌਰ ’ਤੇ ਮਿਲ ਕੇ ਲੜੀ ਹੈ। ਉੜੀਸਾ ਦੇ ਲੋਕਾਂ ਨ...
ਓਟਾਵਾ- ਕੈਨੇਡਾ ਦੀ ਪ੍ਰਮੁੱਖ ਜਨਤਕ ਸਿਹਤ ਮੁਖੀ ਡਾ. ਥੈਰੇਸਾ ਟੈਮ ਨੇ ਇਕ ਸਪੱਸ਼ਟ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਕੈਨੇਡਾ ਨੂੰ ਗਲਤ ਤਰੀਕੇ ਨਾਲ ਤੇ ਬਿਨਾਂ ਸਾਵਧਾਨੀ ਦੇ ਦੋਬਾਰਾ ਖੋਲ੍ਹਿਆ ਜਾਂਦਾ ਹੈ ਤਾਂ ...
ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਤੇਜ਼ੀ ਨਾਲ ਵੱਧ ਰਹੀ ਹੈ। ਨੋਡਲ ਅਫਸਰ ਡਾ. ਟੀ ਪੀ ਸਿੰਘ ਸੰਧੂ ਨੇ ਕਿਹਾ ਕਿ ਨਵੇਂ ਕੇਸ ਵੱਡੀ ਚਿੰਤਾ ਦਾ ਵਿਸ਼ਾ ਹਨ। ਇਨ੍ਹਾਂ ਵਿੱਚ ਇੱਕ ਕੈਦੀ ਵ...
44 45 46 47 48 | Showing 541 to 552 of 1136 |