49 50 51 52 53 | Showing 601 to 612 of 1136 |
ਪੰਜਾਬ ਵਿੱਚ ਕਰੋਨਾਵਾਇਰਸ ਨਾਲ ਮੌਤਾਂ ਦੀ ਗਿਣਤੀ ਵੱਧ ਕੇ 35 ਹੋ ਗਈ ਹੈ। ਸਿਹਤ ਵਿਭਾਗ ਮੁਤਾਬਕ ਸ਼ਨਿਚਰਵਾਰ ਰਾਤ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ 2 ਅਤੇ ਲੁਧਿਆਣਾ ਨਾਲ ਸਬੰਧਤ ਇੱਕ ਵਿਅਕਤੀ ਦੀ ਮੌਤ ਹੋ ਗਈ। ਵਾਇਰਸ ...
ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਵਿਸ਼ੇਸ਼ ਆਰਥਿਕ ਪੈਕੇਜ ਦੀ ਤੀਜੀ ਲੜੀ ਵਿੱਚ ਪੇਸ਼ ਕੀਤੇ ਢਾਂਚਾਗਤ ਫੇਰਬਦਲ ਦੇ ਅਮਲ ਨੂੰ ਪੰਜਵੀਂ ਕੜੀ ਵਿੱਚ ਜਾਰੀ ਰੱਖਦਿਆਂ ਗੈਰ-ਰਣਨੀਤਕ ਖੇਤਰਾਂ ਵਿੱਚ ਸਰਕਾਰੀ ਮਾਲਕੀ ਵਾਲੇ ...
ਕੌਮੀ ਆਫ਼ਤ ਪ੍ਰਬੰਧਨ ਅਥਾਰਿਟੀ (ਐੱਨਡੀਐੱਮਏ) ਨੇ ਸਮੁੱਚੇ ਦੇਸ਼ ਵਿੱਚ ਲੌਕਡਾਊਨ 31 ਮਈ ਤਕ ਵਧਾਉਣ ਦਾ ਐਲਾਨ ਕੀਤਾ ਹੈ। ਅਥਾਰਿਟੀ ਨੇ ਹੁਕਮ ਵਿੱਚ ਕਿਹਾ ਕਿ ਕੋਵਿਡ-19 ਦੇ ਫੈਲਾਅ ਨੂੰ ਠੱਲ੍ਹਣ ਲਈ ਲੌਕਡਾਊਨ ਮਾਪਦੰਡ ਦੇ...
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਕਰੋਨਾ ਪਾਜ਼ੇਟਿਵ ਰਿਪੋਰਟਾਂ ਵਾਲੇ ਪਰ ਬਾਹਰੀ ਲੱਛਣ ਨਾ ਦਿਖਾਉਣ ਵਾਲੇ ਰੋਗੀਆਂ ਨੂੰ ਹਸਪਤਾਲਾਂ ’ਚੋਂ ਕੱਢ ਕੇ ਘਰ ਭੇਜਣ ਦੀ ਸਰਕਾਰ...
ਅੰਮ੍ਰਿਤਸਰ: ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੂੰ ਪੱਤਰ ਭੇਜ ਕੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਮਾਰਗ ਬਾ...
ਲਾਗਲੇ ਪਿੰਡ ਸਹੌਲੀ ਦੇ 41 ਸਾਲਾ ਅਜੀਤਪਾਲ ਸਿੰਘ ਸੰਘੇੜਾ ਨੂੰ ਅਮਰੀਕਾ ਅਤੇ ਕੈਨੇਡਾ ਦੀ ਸਰਹੱਦ ’ਤੇ 60 ਕਿੱਲੋ ਕੋਕੀਨ ਸਮੇਤ ਫੜਨ ਮੌਕੇ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਨੂੰ ਨੇੜੇ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿ...
ਇਜ਼ਰਾਈਲ ਵਿਚ ਚੀਨ ਦੇ ਰਾਜਦੂਤ ਦੀ ਅੱਜ ਤੇਲ ਅਵੀਵ ਸਥਿਤ ਆਪਣੇ ਘਰ ਵਿਚ ਲਾਸ਼ ਮਿਲੀ। ਇਜ਼ਰਾਈਲ ਦੇ ਵਿਦੇਸ਼ ਮੰਤਰਾਲੇ ਨੇ ਮੌਤ ਦਾ ਕੋਈ ਕਾਰਨ ਨਹੀਂ ਦੱਸਿਆ। ਇਜ਼ਰਾਈਲੀ ਪੁਲੀਸ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹ...
ਕਾਂਗਰਸ ਨੇ ਕੇਂਦਰ ਸਰਕਾਰ ਵੱਲੋਂ ਐਲਾਨੇ ਆਰਥਿਕ ਪੈਕੇਜ ’ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਪੈਕਜ ਸਿਰਫ 3.22 ਲੱਖ ਕਰੋੜ ਰੁਪਏ ਦਾ ਹੈ ਅਤੇ ਇਹ ਕੁੱਲ ਘਰੇਲੂ ਉਤਪਾਦ (ਜੀਡੀਪੀ) ਦਾ ਸਿਰਫ 1.6 ਫੀਸਦ ਹੈ, ਜਦ ਕਿ ਪ੍ਰਧਾਨ ਮੰ...
ਕੇਂਦਰ ਸਰਕਾਰ ਨੇ ਮੌਜੂਦਾ ਵਿੱਤੀ ਵਰ੍ਹੇ 2020-21 ਲਈ ਰਾਜਾਂ ਦੇ ਕੁਲ ਕਰਜ਼ਾ ਚੁੱਕਣ ਦੀ ਹੱਦ ਪੰਜ ਪ੍ਰਤੀਸ਼ਤ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਹੁਣ ਤੱਕ ਉਹ ਰਾਜ ਦੇ ਕੁੱਲ ਘਰੇਲੂ ਉਤਪਾਦ (ਜੀਐਸਡੀਪੀ) ਦੇ ਸਿਰਫ ਤਿੰਨ ਪ੍ਰ...
ਜਿਥੇ ਪੰਜਾਬ ਵਿੱਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਘੱਟ ਰਹੀ ਹੈ ਉਥੇ ਫ਼ਰੀਦਕੋਟ ਤੇ ਲੁਧਿਆਣਾ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਫਰੀਦਕੋਟ ਵਿੱਚ ਕਰੋਨਾ ਦੇ ਚਾਰ ਮਰੀਜ਼ ਆਏ ਹਨ। ਇਸ ਨਾਲ ਇਥੇ ਕਰੋਨਾ ...
ਪੰਜਾਬ ਵਿੱਚ ਕਰੋਨਾ ਪਾਜ਼ੇਟਿਵ ਨਵੇਂ ਮਰੀਜ਼ਾਂ ਦੀ ਗਿਣਤੀ ਘਟਣ ਕਾਰਨ ਜਿੱਥੇ ਇੱਕ ਪਾਸੇ ਪਿਛਲੇ ਤਿੰਨ ਦਿਨਾਂ ਤੋਂ ਮਾਮੂਲੀ ਰਾਹਤ ਮਹਿਸੂਸ ਕੀਤੀ ਜਾ ਰਹੀ ਸੀ, ਉਥੇ ਅੱਜ ਲੁਧਿਆਣਾ ’ਚ ਕਰੋਨਾਵਾਇਰਸ ਮਹਾਮਾਰੀ ਅੱਗ...
ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਅਦਾਲਤਾਂ ਲਈ ਪੂਰੇ ਮੁਲਕ ਵਿਚ ਪਰਵਾਸੀ ਕਾਮਿਆਂ ਦੀ ਆਵਾਜਾਈ ਰੋਕਣੀ ਜਾਂ ਇਸ ਉਤੇ ਨਿਗਰਾਨੀ ਰੱਖਣਾ ਸੰਭਵ ਨਹੀਂ ਹੈ। ਸਰਕਾਰ ਹੀ ਇਸ ਸਬੰਧੀ ਕੋਈ ਕਦਮ ਚੁੱਕ ਸਕਦੀ ਹੈ। ਕੇਂਦਰ ਸਰਕ...
49 50 51 52 53 | Showing 601 to 612 of 1136 |