52 53 54 55 56 | Showing 637 to 648 of 1136 |
ਵਾਸ਼ਿੰਗਟਨ : ਵਿਸ਼ਵ ਪੱਧਰ 'ਤੇ ਕੋਵਿਡ-19 ਮਹਾਮਾਰੀ ਨੇ ਤਬਾਹੀ ਮਚਾਈ ਹੋਈ ਹੈ।ਇਸ ਵਾਇਰਸ ਦੇ ਇਲਾਜ ਦਾ ਹਾਲੇ ਤੱਕ ਕੋਈ ਟੀਕਾ ਜਾਂ ਦਵਾਈ ਨਹੀਂ ਮਿਲ ਪਾਈ ਹੈ। ਇਸ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 2 ਲੱਖ 83 ਹਜ਼ਾਰ ਤੋਂ ਵ...
ਵਾਸ਼ਿੰਗਟਨ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਦੀ ਨਿੱਜੀ ਸਹਾਇਕ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਵਾਈਟ ਹਾਊਸ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 3 ਹੋ ਗਈ ਹੈ। ...
ਅੱਜ ਸਵੇਰੇ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਸਵੇਰੇ ਤਕਰੀਬਨ 7:45 ਵਜੇ ਸੰਘਣੇ ਬੱਦਲਾ ਕਾਰਨ ਹਨੇਰਾ ਛਾ ਗਿਆ ਤੇ ਬਿਜਲੀ ਚਮਕੀ ਤੇ ਬੱਦਲ ਗਰਜੇ।...
ਕੌਮੀ ਰਾਜਧਾਨੀ ਦਿੱਲੀ ‘ਚ ਕਰੋਨਾ ਮਰੀਜ਼ਾਂ ਦੀ ਤਾਜ਼ਾ ਗਿਣਤੀ 6923 ਹੋ ਗਈ ਤੇ ਪੰਜ ਹੋਰ ਮੌਤਾਂ ਹੋਣ ਕਰਕੇ 75 ਲੋਕ ਹੁਣ ਤੱਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ। ਦਿੱਲੀ ਸਰਕਾਰ ਵੱਲੋਂ ਹੁਣ ਇਕ ਰਾਤ ਤੋਂ ਦੂਜੀ ਰਾਤ ਦੇ ...
ਭਾਰਤ ਅਤੇ ਚੀਨ ਦੀਆਂ ਹਥਿਆਰਬੰਦ ਫੌਜਾਂ ਦੇ ਜਵਾਨ ਉੱਤਰੀ ਸਿੱਕਮ ਵਿਚ ਸਰਹੱਦ ’ਤੇ ਆਪਸ ਭਿੜ ਗਏ, ਜਿਸ ਕਾਰਨ ਘੱਟੋ-ਘੱਟ 11 ਫੌਜੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ, ਜਿਨ੍ਹਾਂ ਵਿਚ ਚਾਰ ਭਾਰਤੀ ਹਨ। ਫੌਜ ਦੇ ਅਧਿਕਾ...
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੋਕਾਂ ’ਚ ਪਸਰੇ ਕਰੋਨਾਵਾਇਰਸ ਦੇ ਸਹਿਮ ਦਾ ਮਾਹੌਲ ਖਤਮ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਅੱਜ ਕਿਹਾ ਕਿ ਇਸ ਸੰਕਟ ਖ਼ਿਲਾਫ਼ ਸਿਰਫ਼ ਪ੍ਰਧਾਨ ਮੰਤਰੀ ਦਫ਼ਤਰ ਤੋਂ ...
ਸੁਪਰੀਮ ਕੋਰਟ ਨੇ ਅੱਜ ਸੂਬਾ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਲੌਕਡਾਊਨ ਦੌਰਾਨ ਸ਼ਰਾਬ ਦੀ ਆਨਲਾਈਨ ਵਿਕਰੀ ਜਾਂ ਹੋਮ ਡਿਲਿਵਰੀ ਬਾਰੇ ਵਿਚਾਰ ਕਰਨ ਜਿਸ ਨਾਲ ਦੁਕਾਨਾਂ ’ਤੇ ਲੋਕਾਂ ਦੀ ਭੀੜ ਇਕੱਠੀ ਨਾ ਹੋਵੇ ਅਤੇ ਕਰੋਨ...
ਸ਼ਹਿਰ ਦੀ ਬਾਪੂ ਧਾਮ ਕਲੋਨੀ ਵਿੱਚ ਅੱਜ ਕਰੋਨਾ ਦੇ 11 ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 159 ਤੱਕ ਪਹੁੰਚ ਗਈ ਹੈ। ਚੰਡੀਗੜ੍ਹ ਦੇ ਪਿੰਡ ਹੱਲੋਮਾਜਰਾ ਵਿੱਚ ਕਿਰਾਏਦਾਰ...
ਕੈਲੀਫੋਰਨੀਆ ਵਿਚ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੀ ਤਾਲਾਬੰਦੀ ਦੌਰਾਨ ਕਰਿਆਨੇ ਦੀ ਦੁਕਾਨ ਦੇ ਮਾਲਕ ਭਾਰਤੀ ਮੂਲ ਦੇ ਅਮਰੀਕੀ ਖ਼ਿਲਾਫ਼ ਮੁਨਾਫ਼ਾਖ਼ੋਰੀ ਕਰਨ ’ਤੇ ਕੇਸ ਦਰਜ ਕੀਤਾ ਗਿਆ ਹੈ। ਜਾਂਚ ਅਧ...
ਪੰਜਾਬ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ’ਚ ਝੋਨੇ ਦੀ ਅਗੇਤੀ ਲੁਆਈ ਦੇ ਮਾਮਲੇ ’ਤੇ ਲਗਭਗ ਸਹਿਮਤੀ ਬਣ ਗਈ ਹੈ, ਜਿਸ ਦਾ ਠੋਸ ਐਲਾਨ ਭਲਕੇ ਹੋਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ &rs...
ਕਾਂਗਰਸ ਦੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਤਾਲਾਬੰਦੀ ਤੋਂ ਬਾਹਰ ਨਿਕਲਣ ਦੀ ਰਣਨੀਤੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਥਿਤੀ ਨਾਲ ਨਜਿੱਠਣ ਲਈ ਲੋਕਾਂ ਵਿਚ ਇਸ ਵਾਇਰਸ ਨਾਲ ਜੁੜੇ ਡਰ ਦੇ ...
ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਕਪੂਰਥਲਾ ਪੁਲੀਸ ਦੀ ਮਦਦ ਨਾਲ ਸੁਲਤਾਨਪੁਰ ਲੋਧੀ ਤੋਂ 6 ਅਤਿਵਾਦੀ ਫੜੇ ਹਨ। ਇਨ੍ਹਾਂ ਕੋਲੋਂ ਅਸਲਾ ਵੀ ਬਰਾਮਦ ਕੀਤਾ ਗਿਆ ਹੈ। ਅਤਿਵਾਦੀ ਕਪੂਰਥਲਾ ਤੇ ਗੁਰਦਾਸਪੁਰ ਨਾਲ ਸਬੰਧਤ ਹਨ...
52 53 54 55 56 | Showing 637 to 648 of 1136 |