65 66 67 68 69 Showing 793 to 804 of 1136

ਫ਼ੌਜ ’ਚ ਕਰੋਨਾਵਾਇਰਸ ਦਾ ਪਹਿਲਾ ਕੇਸ

ਫ਼ੌਜ ’ਚ ਕਰੋਨਾਵਾਇਰਸ ਦਾ ਪਹਿਲਾ ਕੇਸ

ਭਾਰਤ ਵਿਚ ਕਰੋਨਾਵਾਇਰਸ ਨਾਲ ਪੀੜਤਾਂ ਦੀ ਗਿਣਤੀ ਅੱਜ 151 ਹੋ ਗਈ ਹੈ। ਮੁਲਕ ਦੇ ਵੱਖ-ਵੱਖ ਹਿੱਸਿਆਂ ’ਚੋਂ ਕਈ ਨਵੇਂ ਕੇਸ ਰਿਪੋਰਟ ਹੋਏ ਹਨ। ਕੁੱਲ ਮਾਮਲਿਆਂ ’ਚ 25 ਵਿਦੇਸ਼ੀ ਨਾਗਰਿਕ ਵੀ ਹਨ। ਦਿੱਲੀ, ਕਰਨਾਟਕ ਤੇ ਮਹਾ...

ਮੱਧ ਪ੍ਰਦੇਸ਼: ਸੁਪਰੀਮ ਕੋਰਟ ਵੱਲੋਂ ਸਪੀਕਰ, ਮੁੱਖ ਮੰਤਰੀ ਤੇ ਰਾਜਪਾਲ ਨੂੰ ਨੋਟਿਸ

ਮੱਧ ਪ੍ਰਦੇਸ਼: ਸੁਪਰੀਮ ਕੋਰਟ ਵੱਲੋਂ ਸਪੀਕਰ, ਮੁੱਖ ਮੰਤਰੀ ਤੇ ਰਾਜਪਾਲ ਨੂੰ ਨੋਟਿਸ

ਮੱਧ ਪ੍ਰਦੇਸ਼ ਵਿੱਚ ਜਾਰੀ ਸਿਆਸੀ ਸੰਕਟ ਦਰਮਿਆਨ ਸੁਪਰੀਮ ਕੋਰਟ ਨੇ ਅੱਜ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੇ ਨੌਂ ਹੋਰ ਪਾਰਟੀ ਵਿਧਾਇਕਾਂ ਵੱਲੋਂ ਦਾਇਰ ਪਟੀਸ਼ਨ ’ਤੇ ਸੂਬਾਈ ਅਸੈ...

ਦੇਸ਼ ’ਚ ਪੀੜਤਾਂ ਦੀ ਗਿਣਤੀ 137 ਹੋਈ

ਦੇਸ਼ ’ਚ ਪੀੜਤਾਂ ਦੀ ਗਿਣਤੀ 137 ਹੋਈ

ਮੁੰਬਈ ਵਿੱਚ 69 ਵਰ੍ਹਿਆਂ ਦੇ ਵਿਅਕਤੀ ਦੀ ਅੱਜ ਕਰੋਨਾਵਾਇਰਸ ਕਾਰਨ ਮੌਤ ਹੋਣ ਨਾਲ ਭਾਰਤ ਵਿੱਚ ਇਸ ਮਹਾਂਮਾਰੀ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ ਤਿੰਨ ਹੋ ਗਈ ਹੈ। ਸਿਹਤ ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਦੇ...

ਕਰੋਨਾਵਾਇਰਸ: ਭਾਰਤ ਵਿੱਚ ਤੀਜੀ ਮੌਤ

ਕਰੋਨਾਵਾਇਰਸ: ਭਾਰਤ ਵਿੱਚ ਤੀਜੀ ਮੌਤ

ਪੰਜਾਬ ਸਰਕਾਰ ਵੱਲੋਂ ਗਠਿਤ ਮੰਤਰੀਆਂ ਦੇ ਸਮੂਹ ਨੇ ਕਰੋਨਾਵਾਇਰਸ ‘ਕੋਵਿਡ-19’ ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਦੇ ਮੱਦੇਨਜ਼ਰ ਜਨਤਕ ਇਕੱਠਾਂ ਨੂੰ ਰੋਕਣ ਲਈ ਕਈ ਹੋਰ ਸਖਤ ਕਦਮ ਚੁੱਕ...

ਕਰਤਾਰਪੁਰ ਲਾਂਘਾ ਬੰਦ ਕਰਨ ਤੋਂ ਤਖ਼ਤਾਂ ਦੇ ਜਥੇਦਾਰ ਆਹਮੋ-ਸਾਹਮਣੇ

ਕਰਤਾਰਪੁਰ ਲਾਂਘਾ ਬੰਦ ਕਰਨ ਤੋਂ ਤਖ਼ਤਾਂ ਦੇ ਜਥੇਦਾਰ ਆਹਮੋ-ਸਾਹਮਣੇ

ਸਿੱਖ ਕੌਮ ਦੇ ਪੰਜਾਬ ਅੰਦਰਲੇ ਤਖ਼ਤਾਂ ਦੇ ਜਥੇਦਾਰ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਭਾਰਤ ਸਰਕਾਰ ਵੱਲੋਂ ਕਰੋਨਾਵਾਇਰਸ ਕਾਰਨ ਬੰਦ ਕਰਨ ਦੇ ਫ਼ੈਸਲੇ ਕਾਰਨ ਆਹਮੋ-ਸਾਹਮਣੇ ਆ ਗਏ ਹਨ। ਇਸ ਸਬੰਧੀ ਤਖਤ ਸ੍ਰੀ ਕੇਸਗੜ੍...

ਯੂਰੋਪ ਅਤੇ ਤੁਰਕੀ ਤੋਂ ਆਉਣ ਵਾਲੇ ਮੁਸਾਫ਼ਰਾਂ ਦੇ ਦਾਖ਼ਲੇ ’ਤੇ ਪਾਬੰਦੀ

ਯੂਰੋਪ ਅਤੇ ਤੁਰਕੀ ਤੋਂ ਆਉਣ ਵਾਲੇ ਮੁਸਾਫ਼ਰਾਂ ਦੇ ਦਾਖ਼ਲੇ ’ਤੇ ਪਾਬੰਦੀ

ਕਰੋਨਾਵਾਇਰਸ ਨੇ ਪੂਰਬੀ ਸੂਬੇ ਉੜੀਸਾ ’ਚ ਵੀ ਪੈਰ ਪਸਾਰ ਲਏ ਹਨ। ਇਟਲੀ ਤੋਂ ਆਏ ਵਿਅਕਤੀ ਦੇ ਕਰੋਨਾਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਸਿਹਤ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਲੱਦਾਖ (4), ਜੰਮੂ ਕਸ਼ਮੀਰ...

ਬੇਅਦਬੀ ਕਾਂਡ: ਸਿੱਖ ਜਥੇਬੰਦੀਆਂ ਵੱਲੋਂ ਵਿਧਾਇਕ ਹਰਮਿੰਦਰ ਗਿੱਲ ਦੇ ਘਰ ਅੱਗੇ ਧਰਨਾ

ਬੇਅਦਬੀ ਕਾਂਡ: ਸਿੱਖ ਜਥੇਬੰਦੀਆਂ ਵੱਲੋਂ ਵਿਧਾਇਕ ਹਰਮਿੰਦਰ ਗਿੱਲ ਦੇ ਘਰ ਅੱਗੇ ਧਰਨਾ

ਵੱਖ ਵੱਖ ਸਿੱਖ ਜਥੇਬੰਦੀਆਂ ਦੇ ਗੱਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨ ਨੇ ਅੱਜ ਬਰਗਾੜੀ ਬੇਅਦਬੀ ਮਾਮਲੇ ਵਿਚ ਨਿਆਂ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੇ ਸੰਘਰਸ਼ ਦੇ ਦੂਜੇ ਪੜਾਅ ਵਿਚ ਪੱਟੀ ਤੋਂ ਕਾਂਗਰਸ ਵਿ...

ਦਰਬਾਰ ਸਾਹਿਬ ਵਿਖੇ ਸੰਗਤ ਲਈ ਸੈਨੇਟਾਈਜ਼ਰ ਦੀ ਸਹੂਲਤ

ਦਰਬਾਰ ਸਾਹਿਬ ਵਿਖੇ ਸੰਗਤ ਲਈ ਸੈਨੇਟਾਈਜ਼ਰ ਦੀ ਸਹੂਲਤ

ਕਰੋਨਾਵਾਇਰਸ ਤੋਂ ਬਚਾਅ ਲਈ ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਨੂੰ ਸੈਨੇਟਾਈਜ਼ਰ ਮੁਹੱਈਆ ਕਰਵਾਉਣੇ ਸ਼ੁਰੂ ਕਰ ਦਿੱਤੇ ਹਨ। ਅੱਜ ਸ੍ਰੀ ਦਰਬਾਰ ਸਾਹਿਬ ਪ੍ਰਵੇਸ਼ ਦੁਆਰ ਪਲਾਜ਼...

ਫਾਰੂਕ ਅਬਦੁੱਲਾ ਸੱਤ ਮਹੀਨੇ ਮਗਰੋਂ ਰਿਹਾਅ

ਫਾਰੂਕ ਅਬਦੁੱਲਾ ਸੱਤ ਮਹੀਨੇ ਮਗਰੋਂ ਰਿਹਾਅ

ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਦੇ ਪੰਜ ਵਾਰ ਮੈਂਬਰ ਰਹੇ ਫਾਰੂਕ ਅਬਦੁੱਲਾ (82) ਖ਼ਿਲਾਫ਼ ਪ੍ਰਸ਼ਾਸਨ ਨੇ ਅੱਜ ਜਨ ਸੁਰੱਖਿਆ ਐਕਟ (ਪੀਐੱਸਏ) ਹਟਾ ਕੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ। ਕੇਂਦਰ ਸ਼ਾਸਿਤ ...

ਕਰੋਨਾਵਾਇਰਸ: ਦਿੱਲੀ ਵਿਚ ਔਰਤ ਦੀ ਮੌਤ

ਕਰੋਨਾਵਾਇਰਸ: ਦਿੱਲੀ ਵਿਚ ਔਰਤ ਦੀ ਮੌਤ

ਦੇਸ਼ ਵਿੱਚ ਕਰੋਨਾਵਾਇਰਸ ਨਾਲ ਦੂਜੀ ਮੌਤ ਦਿੱਲੀ ’ਚ 68 ਸਾਲਾ ਮਹਿਲਾ ਦੀ ਹੋਈ ਹੈ। ਸਿਹਤ ਮੰਤਰਾਲੇ ਨੇ ਅੱਜ ਇਸ ਦੀ ਪੁਸ਼ਟੀ ਕੀਤੀ ਹੈ। ਦੇਸ਼ ਵਿੱਚ ਕਰੋਨਾਵਾਇਰਸ ਨਾਲ ਹੋਣ ਵਾਲੀ ਇਹ ਦੂਜੀ ਮੌਤ ਹੈ। ਇਸ ਤੋਂ ਪਹਿਲਾਂ ਕਰਨ...

ਕਰੋਨਾਵਾਇਰਸ: ਮਹੀਨੇ ਲਈ ਯੂਰਪ ਤੋਂ ਅਮਰੀਕਾ ਯਾਤਰਾ ’ਤੇ ਪਾਬੰਦੀ

ਕਰੋਨਾਵਾਇਰਸ: ਮਹੀਨੇ ਲਈ ਯੂਰਪ ਤੋਂ ਅਮਰੀਕਾ ਯਾਤਰਾ ’ਤੇ ਪਾਬੰਦੀ

ਰਾਸ਼ਟਰਪਤੀ ਡੋਨਲਡ ਟਰੰਪ ਨੇ ਯੂਕੇ ਨੂੰ ਛੱਡ ਕੇ ਬਾਕੀ ਸਾਰੇ ਯੂਰਪ ਤੋਂ ਅਮਰੀਕਾ ਤੱਕ ਦੇ ਹਰ ਤਰ੍ਹਾਂ ਦੀ ਯਾਤਰਾ ਨੂੰ ਅਗਲੇ 30 ਦਿਨਾਂ ਲਈ ਮੁਲਤਵੀ ਕੀਤਾ ਹੈ। ਇਹ ਕਦਮ ਕਰੋਨਾਵਾਇਰਸ ਦੇ ਫੈਲਾਅ ਦੇ ਮੱਦੇਨਜ਼ਰ ਚੁੱਕਿਆ ...

ਦਿੱਲੀ ਹਿੰਸਾ: ਅੰਕਿਤ ਸ਼ਰਮਾ ਦੇ ਕਤਲ ਕੇਸ ’ਚ ਇੱਕ ਹੋਰ ਗ੍ਰਿਫ਼ਤਾਰੀ

ਦਿੱਲੀ ਹਿੰਸਾ: ਅੰਕਿਤ ਸ਼ਰਮਾ ਦੇ ਕਤਲ ਕੇਸ ’ਚ ਇੱਕ ਹੋਰ ਗ੍ਰਿਫ਼ਤਾਰੀ

ਆਈਬੀ ਦੇ ਮੁਲਾਜ਼ਮ ਅੰਕਿਤ ਸ਼ਰਮਾ ਦੀ ਮੌਤ ਦੇ ਮਾਮਲੇ ਵਿੱਚ ਦਿੱਲੀ ਪੁਲੀਸ ਨੇ ਇੱਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਸਲਮਾਨ ਉਰਫ ਨੰਨ੍ਹੇ ਨੂੰ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਉਸ ਤੋਂ ਪੁੱ...

65 66 67 68 69 Showing 793 to 804 of 1136
Radio Mirchi