67 68 69 70 71 | Showing 817 to 828 of 1136 |
ਆਸਟਰੇਲੀਆ ਨੇ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਅੱਜ ਭਾਰਤ ਨੂੰ 85 ਦੌੜਾਂ ਨਾਲ ਹਰਾ ਕੇ ਉਸ ਦਾ ਖ਼ਿਤਾਬੀ ਸੁਫ਼ਨਾ ਤੋੜ ਦਿੱਤਾ ਅਤੇ ਪੰਜਵੀਂ ਵਾਰ ਟਰਾਫ਼ੀ ਆਪਣੇ ਨਾਮ ਕਰ ਲਈ। ਮੇਜ਼ਬਾਨ ਟੀਮ ਨੇ ਸਲਾਮੀ ਬੱਲੇਬਾ...
ਦਿੱਲੀ ਦੀ ਅਦਾਲਤ ਨੇ ਕਿਹਾ ਹੈ ਕਿ ਸੀਬੀਆਈ ਵੱਲੋਂ ਦਾਇਰ ਭ੍ਰਿਸ਼ਟਾਚਾਰ ਦੇ ਕੇਸ ’ਚ ਏਜੰਸੀ ਦੇ ਸਾਬਕਾ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਨੂੰ ਤਲਬ ਕਰਨ ਲਈ ਲੋੜੀਂਦੇ ਸਬੂਤ ਮੌਜੂਦ ਨਹੀਂ ਹਨ। ਵਿਸ਼ੇਸ਼ ਜੱਜ ਸੰਜੀਵ ...
ਵਿਦੇਸ਼ੀ ਮਾਮਲਿਆਂ ਬਾਰੇ ਮੰਤਰੀ ਐੱਸ ਜੈਸ਼ੰਕਰ ਨੇ ਸ਼ਨਿੱਚਰਵਾਰ ਨੂੰ ਨਾਗਰਿਕਤਾ ਸੋਧ ਕਾਨੂੰਨ ਬਾਰੇ ਭਾਰਤ ਦੀ ਆਲੋਚਨਾ ਕਰਨ ਵਾਲਿਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਵਿਸ਼ਵ ਭਰ ਵਿੱਚ ਅਜਿਹਾ ਕੋਈ ਮੁਲਕ ਨਹੀਂ ਜਿ...
ਵਿਸ਼ਵ ਭਰ ’ਚ ਤੇਜ਼ੀ ਨਾਲ ਫੈਲ ਰਹੇ ਕਰੋਨਾਵਾਇਰਸ ਦੀ ਦਹਿਸ਼ਤ ਦੇ ਮੱਦੇਨਜ਼ਰ ਬੀਤੇ ਦਿਨ ਭਾਰਤ ਸਰਕਾਰ ਵੱਲੋਂ ਅਟਾਰੀ ਵਾਹਗਾ ਸਰਹੱਦ ’ਤੇ ਰੋਜ਼ਾਨਾ ਸ਼ਾਮ ਨੂੰ ਹੁੰਦੀ ਰੀਟਰੀਟ ਸੈਰੇਮਨੀ ਬੰਦ ਕਰਨ ਐਲਾਨ ਉਪਰੰਤ ਅੱਜ ਦੇ...
ਸੰਸਦ ਮੈਂਬਰ ਤੇ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਬਠਿੰਡਾ ਹਲਕੇ ’ਚ ਬਾਦਲ ਪਰਿਵਾਰ ਦੇ ਸਿਆਸੀ ਗੜ੍ਹ ’ਚ ਸੰਨ੍ਹ ਲਾ ਕੇ ਆਪਣੀ ਰਾਜਸੀ ਤਾਕਤ ਦਾ ਮੁਜ਼ਾਹਰਾ ਕੀਤਾ। ਸਾਬਕਾ ਸੰਸਦ ਮੈਂਬਰ ਬੀਬੀ ਪਰਮਜੀਤ ਕ...
ਵਿੱਤੀ ਸੰਕਟ ਦਾ ਸ਼ਿਕਾਰ ਯੈੱਸ ਬੈਂਕ ਦੇ ਸਹਿਮੇ ਹੋਏ ਗਾਹਕਾਂ ਦੀਆਂ ਅੱਜ ਬੈਂਕ ਦੇ ਵੱਖ-ਵੱਖ ਏਟੀਐੱਮਜ਼ ਅੱਗੇ ਲੰਮੀਆਂ ਕਤਾਰਾਂ ਦੇਖੀਆਂ ਗਈਆਂ। ਹਾਲਾਂਕਿ ਇਸ ਦਾ ਕੋਈ ਫ਼ਾਇਦਾ ਉਨ੍ਹਾਂ ਨੂੰ ਨਹੀਂ ਹੋਇਆ ਕਿਉਂਕਿ ਬਹ...
ਜੰਮੂ ਕਸ਼ਮੀਰ ਅਤੇ ਅੰਮ੍ਰਿਤਸਰ ਵਿੱਚ ਕਰੋਨਾ ਵਾਇਰਸ ਦੀ ਦਸਤਕ ਨਾਲ ਲੋਕਾਂ ’ਚ ਸਹਿਮ ਹੈ। ਜਾਣਕਾਰੀ ਮੁਤਾਬਕ ਜੰਮੂ ਕਸ਼ਮੀਰ ਅਤੇ ਲੱਦਾਖ ਵਿਚ ਵੀ ਕਰੋਨਾਵਾਇਰਸ ਨੇ ਦਸਤਕ ਦੇ ਦਿੱਤੀ ਹੈ। ਇਰਾਨ ਤੇ ਦੱਖਣ ਕੋਰੀਆ ਤੋਂ ...
ਕਾਂਗਰਸ ਦੇ ਸੱਤ ਲੋਕ ਸਭਾ ਮੈਂਬਰਾਂ ਦੀ ਮੁਅੱਤਲੀ ਖ਼ਿਲਾਫ਼ ਅੱਜ ਸੰਸਦੀ ਕੰਪਲੈਕਸ ਵਿੱਚ ਪਾਰਟੀ ਦੇ ਸੀਨੀਅਰ ਆਗੂੁਆਂ ਵਲੋਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਲੋਕ ਸਭਾ ਵਲੋਂ ਵੀਰਵਾਰ ਨੂੰ ...
ਸਿੱਖ ਜਥੇਬੰਦੀ ‘ਦਲ ਖਾਲਸਾ’ ਨੇ ਨਵੇਂ ਵਰ੍ਹੇ ਦਾ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਹੈ ਜਿਸ ਵਿੱਚ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤਸਵੀਰ ਵੀ ਸ਼ਾਮਲ ਹੈ। ਇਹ ਨਾਨਕਸ਼ਾਹੀ ਕੈਲੰਡਰ ਗੁਰਦੁਆਰਾ ਕਰ...
ਦਿੱਲੀ ’ਚ ਹੋਏ ਦੰਗਿਆਂ ’ਤੇ ਸੰਸਦ ਦੇ ਦੋਵੇਂ ਸਦਨਾਂ ’ਚ ਬਹਿਸ ਦੀ ਮੰਗ ਨੂੰ ਲੈ ਕੇ ਲਗਾਤਾਰ ਪੰਜਵੇਂ ਦਿਨ ਹੰਗਾਮਾ ਹੁੰਦਾ ਰਿਹਾ ਅਤੇ ਕਾਰਵਾਈ ’ਚ ਅੜਿੱਕੇ ਪੈਂਦੇ ਰਹੇ। ਵਿਰੋਧੀ ਧਿਰ ਵੱਲੋਂ ਹੰਗਾਮਾ ਕੀਤੇ ...
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਦੇਸ਼ ਨੂੰ ਸਮਾਜਿਕ ਸਦਭਾਵਨਾ, ਆਰਥਿਕ ਸੁਸਤੀ ਤੇ ਆਲਮੀ ਮਹਾਂਮਾਰੀ ਤੋਂ ਦਰਪੇਸ਼ ਖ਼ਤਰੇ ਦਾ ਜ਼ਿਕਰ ਕਰਦਿਆਂ ਸਰਕਾਰ ਨੂੰ ਸੋਧਿਆ ਹੋਇਆ ਨਾਗਰਿਕਤਾ ਐਕਟ (ਸੀਏਏ) ਵਾਪਸ ਲੈਣ ਜਾਂ...
ਬਰਗਾੜੀ ਬੇਅਦਬੀ ਕੇਸ ਵਿੱਚ ਸੀਬੀਆਈ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ’ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਜਾਂਚ ਏਜੰਸੀ ’ਤੇ ਕੇਂਦਰ ਸਰਕਾਰ ਵਿੱਚ ਭਾਈਵਾਲ ਸ਼੍ਰ...
67 68 69 70 71 | Showing 817 to 828 of 1136 |