69 70 71 72 73 | Showing 841 to 852 of 1136 |
ਪੰਜਾਬ ਵਿਧਾਨ ਸਭਾ ਵਿੱਚ ਅੱਜ ਸੂਬੇ ਦੀ ਕਾਨੂੰਨ-ਵਿਵਸਥਾ, ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਵਿਵਾਦਤ ਵੀਡੀਓ ਅਤੇ ਬੱਸ ਮਾਫ਼ੀਆ ਦੇ ਮੁੱਦੇ ’ਤੇ ਰੌਲਾ-ਰੱਪਾ ਪਿਆ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦ...
ਦਿੱਲੀ ਵਿਚ ਹੋਈ ਹਿੰਸਾ ਦੇ ਮਾਮਲੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ ਵਿਚ ਭਾਰੀ ਹੰਗਾਮਾ ਹੋਇਆ। ਭਾਜਪਾ ਤੇ ਕਾਂਗਰਸ ਮੈਂਬਰ ਇਸ ਦੌਰਾਨ ਇਕ-ਦੂਜੇ ਨਾਲ ਖ਼ਹਿਬੜ ਪਏ ਅਤੇ ਵਿਰੋਧੀ ਧਿਰਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ...
ਦਿੱਲੀ ਵਿੱਚ ਮੁਸਲਿਮ ਭਾਈਚਾਰੇ ਵਿਰੁੱਧ ਭੜਕਾਈ ਗਈ ਹਿੰਸਾ ਵਿਰੁੱਧ ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ‘ਸ਼ਾਂਤੀ ਮਾਰਚ’ ਕੱਢੇ ਗਏ ਅਤੇ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਦੇ ...
ਇਰਾਨ ਤੋਂ ਭੇਜੀ ਇੱਕ ਵੀਡੀਓ ਰਾਹੀਂ ਪਤਾ ਲੱਗਾ ਹੈ ਕਿ ਇਰਾਨ ’ਚ ਕਰੋਨਾਵਾਇਰਸ ਕਾਰਨ ਫਸੇ ਸੈਂਕੜੇ ਲੋਕਾਂ ’ਚ ਕੇਰਲਾ ਦੇ ਲਗਪਗ 17 ਮਛੇਰੇ ਵੀ ਸ਼ਾਮਲ ਹਨ। ਇਹ ਮਛੇਰੇ ਵਿਜ਼ਹਿਨਜਮ, ਪੂਵਾਰ ਅਤੇ ਪੌਜ਼ੀਯੂਰ ਪਿੰਡਾਂ ਨ...
ਮਾਂਟਰੀਅਲ : ਕੈਨੇਡਾ ਨੇ ਇਥੋਪੀਆ ਵਿਚ ਓਟਾਵਾ ਦੇ ਨਾਗਰਿਕਾਂ ਦੇ ਇਕ ਸਮੂਹ ਨੂੰ ਹਿਰਾਸਤ ਵਿਚ ਲਏ ਜਾਣ ਦੀ ਪੁਸ਼ਟੀ ਕੀਤੀ ਹੈ। ਇਕ ਪਰਉਪਕਾਰੀ ਸੰਗਠਨ ਨੇ 13 ਕੈਨੇਡੀਅਨ ਨਾਗਰਿਕਾਂ ਸਮੇਤ 15 ਵਾਲੰਟੀਅਰਾਂ ਤੇ ਕਾਰਕੁੰਨਾਂ ...
ਵਾਸ਼ਿੰਗਟਨ - ਅਜੇ ਹਾਲ ਹੀ ਵਿਚ ਭਾਰਤ ਦੌਰੇ 'ਤੇ ਆਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਨਹੀਂ ਭੁੱਲ ਪਾ ਰਹੇ। ਅਮਰੀਕਾ ਦੀ ਇਕ ਰੈਲੀ ਵਿਚ ਸ਼ਨੀਵਾਰ ਨੂੰ ਉਨ੍ਹਾ...
ਇੱਥੋਂ ਦੀ ਵਿਅਸਤ ਲੈਵਦੁਹ ਮਾਰਕੀਟ ਵਿੱਚ ਅੱਜ ਚਾਕੂ ਮਾਰ ਕੇ ਇਕ ਪਰਵਾਸੀ ਮਜ਼ਦੂਰ ਦੀ ਹੱਤਿਆ ਕਰ ਦਿੱਤੀ ਗਈ, ਜਿਸ ਨਾਲ ਮੇਘਾਲਿਆ ਵਿੱਚ ਕਬਾਇਲੀ ਤੇ ਗੈਰ-ਕਬਾਇਲੀ ਸਮੂਹਾਂ ਵਿਚਾਲੇ ਹੋਈਆਂ ਝੜਪਾਂ ਵਿੱਚ ਮਰਨ ਵਾਲਿਆਂ...
ਸੀਪੀਆਈ ਨੇ ਅੱਜ ਕਿਹਾ ਹੈ ਕਿ ਪਾਰਟੀ ਆਗੂ ਕਨ੍ਹੱਈਆ ਕੁਮਾਰ ਖ਼ਿਲਾਫ਼ ਦੇਸ਼ਧ੍ਰੋਹ ਕੇਸ ਨੂੰ ਪਾਰਟੀ ‘ਕਾਨੂੰਨੀ ਤੇ ਸਿਆਸੀ’ ਦੋਹਾਂ ਫ਼ਰੰਟਾਂ ’ਤੇ ਲੜੇਗੀ। ਸੀਪੀਆਈ ਨੇ ਕੌਮੀ ਰਾਜਧਾਨੀ ਦਿੱਲੀ ਦੀ ਆਮ ਆਦਮੀ ਪਾ...
ਦੱਖਣੀ ਕੋਰੀਆ ਦੇ ਰਾਜਦੂਤ ਸ਼ਿਨ ਬਾਂਗਕਿਲ ਨੇ ਆਪਣੀ ਪਤਨੀ ਸਮੇਤ ਅੱਜ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਆਖਿਆ ...
ਨਸੁਪਰੀਮ ਕੋਰਟ ਦੇ ਸਾਬਕਾ ਚੀਫ਼ ਜਸਟਿਸ ਕੇ ਜੀ ਬਾਲਾਕ੍ਰਿਸ਼ਨਨ ਨੇ ਕਿਹਾ ਹੈ ਕਿ ਦਿੱਲੀ ਹਾਈ ਕੋਰਟ ਦੇ ਜੱਜ ਐੱਸ ਮੁਰਲੀਧਰ ਦਾ ਪੰਜਾਬ ਹਰਿਆਣਾ ਹਾਈ ਕੋਰਟ ’ਚ ਅੱਧੀ ਰਾਤ ਵੇਲੇ ਤਬਾਦਲਾ ਕੀਤੇ ਜਾਣ ਵੇਲੇ ਸਰਕਾਰ ਨੂੰ ...
ਅਮਰੀਕਾ ਨੇ ਭਾਰਤ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਵਾਲਿਆਂ ਦੇ ਹੱਕਾਂ ਦੀ ਸੁਰੱਖਿਆ ਯਕੀਨੀ ਬਣਾਏ। ਉਨ੍ਹਾਂ ਦਿੱਲੀ ਦੰਗਿਆਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਜਵਾਬਦੇਹ ਬਣਾਉਣ ਲਈ ਵੀ ਕ...
ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਪੰਜਾਬ ਬਜਟ ’ਚ ਅੱਜ ਮਾਲਵਾ ਖ਼ਿੱਤੇ ਲਈ ਨਵੇਂ ਪ੍ਰਾਜੈਕਟਾਂ ਦਾ ਪਿਟਾਰਾ ਖੋਲ੍ਹਿਆ ਹੈ ਜਦੋਂਕਿ ਪਿਛਲੇ ਬਜਟ ’ਚ ਐਲਾਨੇ ਪ੍ਰਾਜੈਕਟ ਕਿਤੇ ਲੱਭਦੇ ਹੀ ਨਹੀਂ ਹਨ। ਮਨਪ੍ਰੀਤ ਨੇ ਅੱ...
69 70 71 72 73 | Showing 841 to 852 of 1136 |