73 74 75 76 77 | Showing 889 to 900 of 1136 |
ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੌਰੇ ਤੋਂ ਪਹਿਲਾਂ ਸ਼ਿਕਾਇਤ ਦੇ ਲਹਿਜ਼ੇ ’ਚ ਕਿਹਾ ਹੈ ਕਿ ਭਾਰਤ ਵਪਾਰ ਦੇ ਮੁੱਦੇ ’ਤੇ ਅਮਰੀਕਾ ਨੂੰ ਕਈ ਵਰ੍ਹਿਆਂ ਤੋਂ ਭਾਰੀ ਟੈਕਸ ਲਗਾ ਕੇ ਨੁਕਸਾਨ ਪਹੁੰਚਾ ਰਿਹਾ ...
ਇੱਥੇ ਸੀਏਏ ਵਿਰੋਧੀ ਰੈਲੀ ਦੌਰਾਨ ਵੀਰਵਾਰ ਨੂੰ ਪਾਕਿਤਸਾਨ ਪੱਖੀ ਨਾਅਰੇ ਲਾਉਣ ਵਾਲੀ ਲੜਕੀ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ 14 ਦਿਨਾਂ ਦੇ ਰਿਮਾਂਡ ’ਤੇ ਨਿਆਂਇਕ ਹਿਰਾਸਤ ਵਿੱਚ ਭੇਜਿ...
ਆਲਮੀ ਪੱਧਰ ’ਤੇ ਅਤਿਵਾਦ ਨੂੰ ਵਿੱਤੀ ਮਦਦ ਦੇਣ ਦੇ ਮਾਮਲਿਆਂ ਦੀ ਨਿਗਰਾਨੀ ਕਰਨ ਵਾਲੀ ਸੰਸਥਾ ‘ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ’ ਨੇ ਅਤਿਵਾਦ ਨੂੰ ਫੰਡ ਮੁਹੱਈਆ ਕਰਾਉਣ ਦਾ ਸਿਲਸਿਲਾ ਰੋਕਣ ’ਚ ਨਾਕਾਮ ਰਹਿ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਰਕਾਰ ਦਾ ਉੱਤਰ-ਪੂਰਬੀ ਰਾਜਾਂ ਵਿੱਚ ਧਾਰਾ 371 ਨੂੰ ਮਨਸੂਖ਼ ਕਰਨ ਦਾ ਕੋਈ ਇਰਾਦਾ ਨਹੀਂ ਹੈ। ਸ਼ਾਹ ਨੇ ਕਿਹਾ ਕਿ ਇਸ ਬਾਬਤ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਿਨ...
ਸੁਪਰੀਮ ਕੋਰਟ ਵੱਲੋਂ ਨਿਯੁਕਤ ਸਾਲਸਾਂ ਨੇ ਅੱਜ ਲਗਾਤਾਰ ਦੂਜੇ ਦਿਨ ਸ਼ਾਹੀਨ ਬਾਗ ਅੰਦੋਲਨਕਾਰੀਆਂ ਨਾਲ ਧਰਨੇ ਵਾਲੀ ਥਾਂ ਉੱਤੇ ਜਾ ਕੇ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਨਾਗਰਕਿਤਾ ਸੋਧ ਕਾਨੂੰਨ ਜਦੋਂ ਤੋਂ ਹੋਂਦ ਵ...
ਸੂਬੇ ਦੇ ਜੇਲ੍ਹ ਪ੍ਰਸ਼ਾਸਨ ਵਿੱਚ ਵੱਡੇ ਸੁਧਾਰਾਂ ਲਈ ਰਾਹ ਪੱਧਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀਸੀਟੀਵੀ ਪ੍ਰਣਾਲੀ, ਕਰੰਟ ਵਾਲੀ ਤਾਰ ਲਾਉਣ ਅਤੇ ਵੱਖਰਾ ਜੇਲ੍ਹ ਖੁਫੀਆ ਵਿੰਗ ਸ...
ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਅੱਜ ਪਿੰਡ ਬਾਦਲ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਆਪਣੇ ਵੱਡੇ ਪੁੱਤਰ ਦੇ ਵਿਆਹ ਦਾ ਸੱਦਾ ਪੱਤਰ ਦਿੱਤਾ। ਆਪਸੀ ਵਿ...
ਬਾਲੀਵੁੱਡ ਸਟਾਰ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਮੈਂਬਰ ਸੰਨੀ ਦਿਓਲ ਨੇ ਕਿਹਾ ਹੈ ਕਿ ਉਹ ਵਿਵਾਦਗ੍ਰਸਤ ਟਿੱਪਣੀਆਂ ਕਰਨ ਵਿੱਚ ਯਕੀਨ ਨਹੀਂ ਰੱਖਦਾ ਪਰ ਹਰ ਕੋਈ ਜਾਣਦਾ ਹੈ ਕਿ ਜਦੋਂ ਕਿਸੇ ਨੂੰ ‘ਕੁ...
ਸਿੱਖਿਆ ਵਿਭਾਗ ਵੱਲੋਂ ਸੈਂਕੜੇ ਸਕੂਲਾਂ ਨੂੰ ਤਾਲਾ ਲਗਾਉਣ ਦੇ ਫਰਮਾਨ, ਸਿੱਖਿਆ ਵਿਭਾਗ ਦੀ ਕੀਤੀ ਜਾ ਰਹੀ ਆਕਾਰ ਘਟਾਈ ਅਤੇ ਪੇਂਡੂ ਵਸੋਂ ਤੋਂ ਸਿੱਖਿਆ ਦਾ ਹੱਕ ਖੋਹੇ ਜਾਣ ਦੇ ਰੋਸ ਵਜੋਂ ਤੇ ਪੰਜਾਬ ਦੇ ਸਰਕਾਰੀ ਸਕੂਲ...
ਕਥਿਤ ਜਾਇਜ਼ ਵੀਜ਼ਾ ਹੋਣ ਦੇ ਬਾਵਜੂਦ ਬਰਤਾਨਵੀ ਕਾਨੂੰਨਸਾਜ਼ ਡੈਬੀ ਅਬਰਾਹਮਜ਼ ਨੂੰ ਦਿੱਲੀ ਹਵਾਈ ਅੱਡੇ ਤੋਂ ਵਾਪਸ ਭੇਜਣ ਤੋਂ ਇਕ ਦਿਨ ਮਗਰੋਂ ਸਰਕਾਰ ਵਿਚਲੇ ਸੂਤਰਾਂ ਨੇ ਅੱਜ ਕਿਹਾ ਕਿ ਬਰਤਾਨਵੀ ਸੰਸਦ ਮੈਂਬਰ ਦੀ ...
ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਅੱਜ ਕਿਹਾ ਕਿ ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣਾ ਇਸ ਮੁਲਕ (ਪਾਕਿਸਤਾਨ) ਦੀ ਅਮਨ-ਸ਼ਾਂਤੀ ਅਤੇ ਧਾਰਮਿਕ ਸਦਭਾਵਨਾ ਬਣਾਈ ਰੱਖਣ ਦੀ ਇੱਛਾ ...
ਪੰਜਾਬ ਵਜ਼ਾਰਤ ਦੇ ਮੰਤਰੀਆਂ ਨੇ ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਮਾੜੀ ਕਾਰਗੁਜ਼ਾਰੀ ਅਤੇ ਸੂਬੇ ਦੇ ਮੁੱਖ ਸਕੱਤਰ ਕਰਨ ਅਵਤਾਰ ਵਲੋਂ ਵਜ਼ਾਰਤ ਅਤੇ ਮੁੱਖ ਮੰਤਰੀ ਦੁਆਰਾ ਪਾਸ ਕੀਤੇ ਮਾਮਲਿਆਂ ਵਿੱਚ ਅੜਿਕੇ ਡਾ...
73 74 75 76 77 | Showing 889 to 900 of 1136 |