84 85 86 87 88 Showing 1021 to 1032 of 1136

ਵਿਵਾਦਤ ਟਵੀਟ: ਕਪਿਲ ਮਿਸ਼ਰਾ ਖ਼ਿਲਾਫ਼ ਕੇਸ ਦਰਜ

ਵਿਵਾਦਤ ਟਵੀਟ: ਕਪਿਲ ਮਿਸ਼ਰਾ ਖ਼ਿਲਾਫ਼ ਕੇਸ ਦਰਜ

ਚੋਣ ਕਮਿਸ਼ਨ ਵੱਲੋਂ ਪੁਲੀਸ ਨੂੰ ਭਾਜਪਾ ਨੇਤਾ ਕਪਿਲ ਮਿਸ਼ਰਾ ਵਿਰੁੱਧ ਐੱਫਆਈਆਰ ਦਰਜ ਕਰਨ ਦੇ ਹੁਕਮ ਦੇਣ ਮਗਰੋਂ ਦਿੱਲੀ ਪੁਲੀਸ ਨੇ ਭਾਜਪਾ ਦੇ ਮਾਡਲ ਟਾਊਨ ਤੋਂ ਉਮੀਦਵਾਰ ਕਪਿਲ ਮਿਸ਼ਰਾ ਖ਼ਿਲਾਫ਼ ਧਾਰਾ 125 (ਚੋਣਾਂ ਦੇ...

ਕੋਰੋਨਾਵਾਇਰਸ: ਚੀਨ ਵਿਚ ਮੌਤਾਂ ਦੀ ਗਿਣਤੀ 25 ਹੋਈ

ਕੋਰੋਨਾਵਾਇਰਸ: ਚੀਨ ਵਿਚ ਮੌਤਾਂ ਦੀ ਗਿਣਤੀ 25 ਹੋਈ

ਚੀਨ ’ਚ ਖ਼ਤਰਨਾਕ ਕੋਰੋਨਾਵਾਇਰਸ ਨਾਲ ਮੌਤਾਂ ਦੀ ਗਿਣਤੀ ਵੱਧ ਕੇ 25 ਹੋ ਗਈ ਹੈ ਜਦਕਿ 830 ਵਿਅਕਤੀ ਵਾਇਰਸ ਤੋਂ ਪੀੜਤ ਹਨ। ਅਧਿਕਾਰੀਆਂ ਨੇ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਅੱਠ ਸ਼ਹਿਰਾਂ ’ਚ ਲੋਕਾਂ ਦੇ ਆਉਣ-ਜਾਣ ’...

ਦਾਗ਼ੀ ਉਮੀਦਵਾਰਾਂ ਨੂੰ ਟਿਕਟ ਨਾ ਦਿੱਤੀ ਜਾਵੇ

ਦਾਗ਼ੀ ਉਮੀਦਵਾਰਾਂ ਨੂੰ ਟਿਕਟ ਨਾ ਦਿੱਤੀ ਜਾਵੇ

ਚੋਣ ਕਮਿਸ਼ਨ ਨੇ ਅੱਜ ਸੁਪਰੀਮ ਕੋਰਟ ’ਚ ਦੱਸਿਆ ਕਿ ਉਮੀਦਵਾਰਾਂ ਨੂੰ ਚੋਣਾਂ ਤੋਂ ਪਹਿਲਾਂ ਅਪਰਾਧਕ ਪਿਛੋਕੜ ਬਾਰੇ ਮੀਡੀਆ ਕੋਲ ਖੁਲਾਸਾ ਕਰਨ ਦੀ ਜਾਰੀ ਕੀਤੀ ਹਦਾਇਤ ਨੇ ਸਿਆਸਤ ਦਾ ਅਪਰਾਧੀਕਰਨ ਰੋਕਣ ’ਚ ਕੋਈ ਠੋਸ ...

ਮਨੀਮਾਜਰਾ ਵਿਚ ਪਤਨੀ ਤੇ ਦੋ ਬੱਚਿਆਂ ਦਾ ਕਤਲ

ਮਨੀਮਾਜਰਾ ਵਿਚ ਪਤਨੀ ਤੇ ਦੋ ਬੱਚਿਆਂ ਦਾ ਕਤਲ

ਚੰਡੀਗੜ੍ਹ ਦੇ ਮਨੀਮਾਜਰਾ ਮਾਡਰਨ ਹਾਊਸਿੰਗ ਕੰਪਲੈਕਸ ਸਥਿੱਤ ਘਰ ਵਿੱਚੋ ਔਰਤ, ਉਸ ਦੇ ਪੁੱਤਰ ਅਤੇ ਧੀ ਦੀਆਂ ਲਾਸ਼ਾਂ ਭੇਤਭਰੀ ਹਾਲਤ ’ਚ ਮਿਲੀਆਂ ਹਨ। ਇਨ੍ਹਾਂ ਤਿੰਨਾਂ ਦੇ ਗਲ਼ੇ ਵੱਢੇ ਹੋਏ ਸਨ। ਇਸ ਦੌਰਾਨ ਘਰ ਦਾ ਮੁ...

ਪੰਜਾਬ ਕੋਲ ਪਾਣੀ ਦੀ ਇਕ ਬੂੰਦ ਵਾਧੂ ਨਹੀਂ

ਪੰਜਾਬ ਕੋਲ ਪਾਣੀ ਦੀ ਇਕ ਬੂੰਦ ਵਾਧੂ ਨਹੀਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਸਰਬ-ਪਾਰਟੀ ਮੀਟਿੰਗ ਦੌਰਾਨ ਸੂਬੇ ਦੀਆਂ ਪ੍ਰਮੁੱਖ ਸਿਆਸੀ ਧਿਰਾਂ ਨੇ ਪਾਣੀ ਦੀ ਗੰਭੀਰ ਸਥਿਤੀ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਸੂਬੇ ਦੇ ਪਾ...

ਬੁੱਤ ਮਾਮਲਾ: ਤਿੰਨ-ਮੈਂਬਰੀ ਕਮੇਟੀ ਦੀ ਮੀਟਿੰਗ

ਬੁੱਤ ਮਾਮਲਾ: ਤਿੰਨ-ਮੈਂਬਰੀ ਕਮੇਟੀ ਦੀ ਮੀਟਿੰਗ

ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ ਵਿਚੋਂ ਵਿਵਾਦਤ ਬੁੱਤ ਹਟਾਉਣ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਅੱਜ ਮੀਟਿੰਗ ਮਗਰੋਂ ਇਸ ਮਾਮਲੇ ਬਾਰੇ ਭਲਕੇ 24 ਜਨਵ...

ਲੈਫਟੀਨੈਂਟ ਜਨਰਲ ਜੋਸ਼ੀ ਉੱਤਰੀ ਕਮਾਂਡ ਦੇ ਨਵੇਂ ਕਮਾਂਡਰ ਨਿਯੁਕਤ

ਲੈਫਟੀਨੈਂਟ ਜਨਰਲ ਜੋਸ਼ੀ ਉੱਤਰੀ ਕਮਾਂਡ ਦੇ ਨਵੇਂ ਕਮਾਂਡਰ ਨਿਯੁਕਤ

ਲੈਫਟੀਨੈਂਟ ਜਨਰਲ ਵਾਈ ਕੇ ਜੋਸ਼ੀ ਨੂੰ ਉੱਤਰੀ ਕਮਾਂਡ ਦਾ ਕਮਾਂਡਰ ਨਿਯੁਕਤ ਕੀਤਾ ਗਿਆ ਹੈ। ਇਹ ਕਮਾਂਡ ਜੰਮੂ ਕਸ਼ਮੀਰ ਵਿਚ ਪਾਕਿਸਤਾਨ ਤੇ ਲਦਾਖ ਵਿਚ ਚੀਨ ਨਾਲ ਲਗਦੀ ਭਾਰਤ ਦੀ ਸਰਹੱਦ ਦੀ ਸੁਰੱਖਿਆ ਲਈ ਮੁੱਖ ਤੌਰ ’ਤੇ ...

ਭਾਰਤ ਦੀ ਸਾਖ ਡਿੱਗੀ; 51ਵੇਂ ਸਥਾਨ ’ਤੇ ਪੁੱਜਿਆ

ਭਾਰਤ ਦੀ ਸਾਖ ਡਿੱਗੀ; 51ਵੇਂ ਸਥਾਨ ’ਤੇ ਪੁੱਜਿਆ

ਭਾਰਤ 2019 ਦੇ ਜਮਹੂਰੀ ਸੂਚਕ ਅੰਕ ’ਚ 10 ਸਥਾਨ ਤਿਲਕ ਕੇ 51ਵੇਂ ਨੰਬਰ ’ਤੇ ਪਹੁੰਚ ਗਿਆ ਹੈ। ਇਕਨਾਮਿਸਟ ਇੰਟੈਲੀਜੈਂਸ ਯੂਨਿਟ ਮੁਤਾਬਕ ਭਾਰਤ ’ਚ ‘ਆਮ ਨਾਗਰਿਕਾਂ ਦੇ ਅਧਿਕਾਰਾਂ ’ਚ ਘਾਣ’ ਕਰਕੇ ਜਮਹੂਰੀਅਤ ’...

ਸੀਏਏ ਵਿਰੋਧੀ ਪ੍ਰਦਰਸ਼ਨਕਾਰੀ ਮਹਿਲਾਵਾਂ ’ਤੇ ਪੁਲੀਸ ਨੇ ਡੰਡੇ ਵਰ੍ਹਾਏ

ਸੀਏਏ ਵਿਰੋਧੀ ਪ੍ਰਦਰਸ਼ਨਕਾਰੀ ਮਹਿਲਾਵਾਂ ’ਤੇ ਪੁਲੀਸ ਨੇ ਡੰਡੇ ਵਰ੍ਹਾਏ

ਇਟਾਵਾ ਜ਼ਿਲ੍ਹੇ ਵਿੱਚ ਪੁਲੀਸ ਨੇ ਨਾਗਰਿਕਤਾ ਕਾਨੂੰਨ ਵਿਰੁਧ ਧਰਨਾ ਦੇ ਰਹੀਆਂ ਮਹਿਲਾਵਾਂ ਦਾ ਪਿੱਛਾ ਕਰਕੇ ਉਨ੍ਹਾਂ ’ਤੇ ਲਾਠੀਚਾਰਜ ਕੀਤਾ। ਇਸ ਸਬੰਧੀ ਵੀਡੀਓ ਕਲਿੱਪ ਅੱਜ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜ...

ਪਾਕਿਸਤਾਨ ਦੇ ਸਿੱਖ ਆਗੂ ਨੇ ਮੁਲਕ ਛੱਡਿਆ

ਪਾਕਿਸਤਾਨ ਦੇ ਸਿੱਖ ਆਗੂ ਨੇ ਮੁਲਕ ਛੱਡਿਆ

ਆਪਣਾ ਟਵਿੱਟਰ ਖਾਤਾ ਬੰਦ ਕਰਨ ਮਗਰੋਂ ਪਿਸ਼ਾਵਰ ਛੱਡ ਕੇ ਲਾਹੌਰ ਵਸੇ ਸਿੱਖ ਆਗੂ, ਜਿਸ ਉੱਪਰ ਕੁਝ ਹਫ਼ਤੇ ਪਹਿਲਾਂ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਹਮਲਾ ਕੀਤਾ ਸੀ, ਨੇ ਆਪਣੀ ਜਾਨ ਨੂੰ ਖ਼ਤਰੇ ਦੇ ਮੱਦੇਨਜ਼ਰ ਹੁਣ ਪ...

ਅਕਾਲੀਆਂ ਵੱਲੋਂ ਭਵਿੱਖ ਦੀ ਰਣਨੀਤੀ ’ਤੇ ਵਿਚਾਰਾਂ

ਅਕਾਲੀਆਂ ਵੱਲੋਂ ਭਵਿੱਖ ਦੀ ਰਣਨੀਤੀ ’ਤੇ ਵਿਚਾਰਾਂ

ਭਾਜਪਾ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਦਿੱਤੇ ਗਏ ਝਟਕੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਸਵਾ ਦੋ ਦਹਾਕੇ ਪੁਰਾਣੇ ਭਾਈਵਾਲ ਨਾਲ ਭਵਿੱਖ ’ਚ ਗੂੜ੍ਹੇ ਸਿਆਸੀ ਰਿਸ਼ਤੇ ਕਾਇਮ ਰਹਿਣ ਦੀ ਆਸ ਖ਼ਤਮ ਹੁੰਦੀ ਦਿ...

ਡੀਜੀਪੀ ਦੀ ਨਿਯੁਕਤੀ: ਹਾਈ ਕੋਰਟ ਨੇ ‘ਕੈਟ’ ਦੇ ਹੁਕਮਾਂ ’ਤੇ ਲਾਈ ਰੋਕ

ਡੀਜੀਪੀ ਦੀ ਨਿਯੁਕਤੀ: ਹਾਈ ਕੋਰਟ ਨੇ ‘ਕੈਟ’ ਦੇ ਹੁਕਮਾਂ ’ਤੇ ਲਾਈ ਰੋਕ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੈਪਟਨ ਸਰਕਾਰ ਅਤੇ ਸੂਬੇ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਵੱਡੀ ਰਾਹਤ ਦਿੰਦਿਆਂ ‘ਕੈਟ’ ਵੱਲੋਂ ਡੀਜੀਪੀ ਨੂੰ ਅਹੁਦੇ ਤੋਂ ਲਾਹੁਣ ਦੇ ਹੁਕਮਾਂ ’ਤੇ ਰੋਕ ਲਗਾ ਦਿੱਤੀ ਹੈ। ਜਸਟ...

84 85 86 87 88 Showing 1021 to 1032 of 1136
Radio Mirchi