85 86 87 88 89 | Showing 1033 to 1044 of 1136 |
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਮੁਲਕ ਭਾਰਤ ਤੇ ਪਾਕਿਸਤਾਨ ਦਰਮਿਆਨ ਕਸ਼ਮੀਰ ਮੁੱਦੇ ਨੂੰ ਲੈ ਕੇ ਬਣੀ ਸਥਿਤੀ ’ਤੇ ‘ਨੇੜੇ ਹੋ ਕੇ’ ਨਜ਼ਰ ਰੱਖ ਰਿਹਾ ਹੈ ਅਤੇ ਲੋੜ ਪੈਣ ’ਤੇ ਹਰ &lsquo...
ਦਿੱਲੀ ਵਿਧਾਨ ਸਭਾ ਚੋਣਾਂ ਲਈ ਅੱਜ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅਮਲ ਪੂਰਾ ਹੋ ਗਿਆ। ਆਮ ਆਦਮੀ ਪਾਰਟੀ, ਭਾਜਪਾ ਤੇ ਕਾਂਗਰਸ ਸਮੇਤ ਹੋਰਨਾਂ ਪਾਰਟੀਆਂ ਤੇ ਆਜ਼ਾਦ ਉਮੀਦਵਾਰਾਂ ਨੇ ਆਪੋ-ਆਪਣੇ ਹਲਕੇ ਦ...
ਯੁਵਾ ਵਾਤਾਵਰਨ ਕਾਰਕੁਨ ਗਰੇਟਾ ਥੁਨਬਰਗ ਨੇ ਅੱਜ ਕਿਹਾ ਕਿ ਉਸ ਨੇ ਜਦੋਂ ਤੋਂ ਇਹ ਮੁਹਿੰਮ ਸ਼ੁਰੂ ਕੀਤੀ ਹੈ ਉਦੋਂ ਤੋਂ ਦੁਨੀਆਂ ਵਿੱਚ ਬਹੁਤ ਕੁਝ ਹੋਇਆ ਹੈ ਪਰ ਅਸਲ ਵਿੱਚ ਅਜੇ ਤੱਕ ਧਰਤੀ ਨੂੰ ਬਚਾਉਣ ਲਈ ਕੁਝ ਵੀ ਨਹੀਂ ਕ...
ਸੁਪਰੀਮ ਕੋਰਟ ਨੇ ਸਿਆਸੀ ਪਾਰਟੀਆਂ ਨੂੰ ਫੰਡ ਦੇਣ ਲਈ ਬਣੀ ਇਲੈਕਟੋਰਲ (ਚੁਣਾਵੀ) ਬੌਂਡ ਸਕੀਮ ’ਤੇ ਕੋਈ ਅੰਤਰਿਮ ਰੋਕ ਲਾਉਣ ਤੋਂ ਅੱਜ ਨਾਂਹ ਕਰ ਦਿੱਤੀ ਹੈ। ਉਂਜ ਸਿਖਰਲੀ ਅਦਾਲਤ ਨੇ ‘ਐਸੋਸੀਏਸ਼ਨ ਫਾਰ ਡੈਮੋਕਰੈਟਿ...
ਭਾਰਤ ਦੇ ਇਕ ਫ਼ੀਸਦੀ ਅਮੀਰਾਂ ਦੀ ਸੰਪਤੀ ਮੁਲਕ ਦੇ 70 ਫ਼ੀਸਦੀ ਯਾਨੀ 95.3 ਕਰੋੜ ਲੋਕਾਂ ਦੀ ਕਮਾਈ ਤੋਂ ਚਾਰ ਗੁਣਾ ਵੱਧ ਹੈ। ਨਵੇਂ ਅਧਿਐਨ ’ਚ ਇਹ ਖ਼ੁਲਾਸਾ ਹੋਇਆ ਹੈ। ਅਧਿਐਨ ਮੁਤਾਬਕ ਸਾਰੇ ਭਾਰਤੀ ਅਰਬਪਤੀਆਂ ਦੀ ਕੁੱ...
ਇਥੇ ਐਤਵਾਰ ਰਾਤ ਸਿੱਖ ਭਾਈਚਾਰੇ ਦੀਆਂ ਦੋ ਧਿਰਾਂ ਵਿੱਚ ਹੋਈ ਝੜਪ ਵਿੱਚ ਤਿੰਨ ਸਿੱਖਾਂ ਨੂੰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲੀਸ ਨੇ ਕਤਲ ਦੇ ਦੋਸ਼ ਵਿੱਚ 29 ਤੇ 39 ਸਾਲ ਉਮਰ ਦੇ ਦੋ ਸਿੱਖਾਂ ਨੂੰ ਗ੍ਰਿਫ਼ਤਾਰ ਕੀਤ...
ਪੰਜਾਬ ਵਿੱਚ ਬਿਜਲੀ ਦੀਆਂ ਵਧੀਆਂ ਦਰਾਂ ਤੋਂ ਕਾਂਗਰਸ ਹਾਈਕਮਾਂਡ ਵੀ ਚਿੰਤਤ ਹੈ। ਇਹ ਮੁੱਦਾ ਅੱਜ ਨਵੀਂ ਦਿੱਲੀ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦਰਮਿਆਨ ...
ਜਗਤ ਪ੍ਰਕਾਸ਼ ਨੱਢਾ (59) ਨੂੰ ਅੱਜ ਸਰਬਸੰਮਤੀ ਨਾਲ ਭਾਜਪਾ ਦਾ ਕੌਮੀ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ ਅਮਿਤ ਸ਼ਾਹ ਤੋਂ ਪਾਰਟੀ ਦੀ ਵਾਗਡੋਰ ਸੰਭਾਲੀ ਹੈ ਜਿਨ੍ਹਾਂ ਦੇ ਸਾਢੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਭਾਜਪਾ ਨੇ ਕੁਝ ...
ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਰਮਿਆਨ ਚੋਣ ਨਿਸ਼ਾਨ ਉਪਰ ਚੋਣਾਂ ਲੜਨ ਦੇ ਮੁੱਦੇ ’ਤੇ ਪਏ ਰੱਫੜ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਰਾਹ ਕੱਢ ਲਿਆ ...
ਜੰਮੂ ਕਸ਼ਮੀਰ ਨੂੰ ਮੁਲਕ ਦਾ ‘ਗਹਿਣਾ’ ਆਖਦਿਆਂ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਕਿ ਕੇਂਦਰ ਛੇਤੀ ਹੀ ਕੇਂਦਰ ਸ਼ਾਸਿਤ ਪ੍ਰਦੇਸ਼ ਲਈ ਸਨਅਤੀ ਪੈਕੇਜ ਲੈ ਕੇ ਆ ਰਿਹਾ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ...
ਕੁਝ ਰਾਜਾਂ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਨਾ ਕਰਨ ਦੇ ਫ਼ੈਸਲੇ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਕੇਂਦਰੀ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਸੰਸਦ ਵੱਲੋਂ ਪਾਸ ਕੀਤੇ ਗਏ ਕਾਨੂੰਨ ਦਾ ਲਾਗੂ ਕ...
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਸ਼ੇਖ ਹਸੀਨਾ ਨੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਅਤੇ ਕੌਮੀ ਨਾਗਰਿਕ ਰਜਿਸਟਰ (ਐੱਨਆਰਸੀ) ਨੂੰ ਭਾਰਤ ਦੇ ਅੰਦਰੂਨੀ ਮਾਮਲੇ ਕਰਾਰ ਦਿੱਤਾ ਹੈ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਇਹ ...
85 86 87 88 89 | Showing 1033 to 1044 of 1136 |