86 87 88 89 90 | Showing 1045 to 1056 of 1136 |
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਲਈ ਦਿੱਲੀ ਪਹੁੰਚ ਗਏ ਹਨ ਜਿੱਥੇ ਉਹ ਸੋਮਵਾਰ ਉਨ੍ਹਾਂ ਨਾਲ ਮੀਟਿੰਗ ਕਰਨਗੇ। ਮੀਟਿੰਗ ਵਿੱਚ ਪੰਜਾਬ ਵਜ਼ਾਰਤ ਵਿੱਚ ਫ...
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ 2020 ਦੇ ਮੱਦੇਨਜ਼ਰ ਇਸ ਵਾਰ 10 ਨੁਕਾਤੀ ਗਾਰੰਟੀ ਕਾਰਡ ਜਾਰੀ ਕਰ ਕੇ ਮੁਫ਼ਤ ਸਹੂਲਤਾਂ ਰਾਹੀਂ ਵੋਟਰਾਂ ਨੂੰ ਭਰ...
ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨਜੀਟੀ) ਨੇ ਕੂੜੇ ਦੀ ਸਾਂਭ ਸੰਭਾਲ ਲਈ ਸਖ਼ਤ ਫ਼ੈਸਲਾ ਸਣਾਉਂਦਿਆ ਸਪੱਸ਼ਟ ਕਿਹਾ ਹੈ ਕਿ ਹੁਣ ਜੇ 31 ਮਾਰਚ 2020 ਤੋਂ ਬਾਅਦ ਵੀ ਕੂੜੇ ਨੂੰ ਸੰਭਾਲਣ ਵਿੱਚ ਕੋਈ ਵੀ ਢਿੱਲਮੱਠ ਵਰਤੀ ਗਈ ਤਾਂ ਉਸ ਲਈ ਸ...
ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਕੈਟ) ਵੱੱਲੋਂ ਅਹੁਦੇ ਤੋਂ ਲਾਹੇ ਗਏ ਡੀਜੀਪੀ ਦਿਨਕਰ ਗੁਪਤਾ ਦੀ ਕੁਰਸੀ ਬਚਾਉਣ ਲਈ ਪੰਜਾਬ ਸਰਕਾਰ ਨੇ ਕੈਟ ਦੇ ਫ਼ੈਸਲੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇਣ ਦੀ ਤ...
ਇੰਟੈਲੀਜੈਂਸ ਬਿਊਰੋ ਨੂੰ ਜੰਮੂ ਕਸ਼ਮੀਰ ਪੁਲੀਸ ਦੇ ਗ੍ਰਿਫ਼ਤਾਰ ਕੀਤੇ ਡੀਐੱਸਪੀ ਦਵਿੰਦਰ ਸਿੰਘ ਦੇ ਵੱਲੋਂ ਸਾਲ 2005 ਦਾ ਲਿਖਿਆ ਇੱਕ ਪੱਤਰ ਮਿਲਿਆ ਹੈ, ਜਿਸ ਵਿੱਚ ਉਸ ਨੇ ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਚਾਰ...
ਦੇਸ਼ ਭਗਤ ਯਾਦਗਾਰ ਹਾਲ ’ਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਦੇ ਮਾਮਲੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਦੇਸ਼ ਭਗਤ ਯਾਦਗਾਰ ਕਮੇਟੀ ਨੇ ਸਪਸ਼ਟ ਕੀਤਾ ਹੈ ਕਿ ਕਮੇਟੀ ਹਮੇਸ਼ਾ ਫਾਸ਼ੀਵਾਦੀ ਤਾਕ...
ਇਤਿਹਾਸਕਾਰ ਰਾਮਚੰਦਰ ਗੁਹਾ ਨੇ ਇੱਥੇ ਸਮਾਗਮ ਦੌਰਾਨ ਕਿਹਾ ਕਿ ‘ਪੰਜਵੀਂ ਪੀੜ੍ਹੀ ਦੇ ਵੰਸ਼ਜ’ ਰਾਹੁਲ ਗਾਂਧੀ ਦਾ ਭਾਰਤ ਦੀ ਸਿਆਸਤ ਵਿੱਚ ‘ਮਿਹਨਤੀ ਤੇ ਆਪਣੇ ਬਲਬੂਤੇ ’ਤੇ ਬਣੇ’ ਨਰਿੰਦਰ ਮੋਦੀ ਨਾਲ ਕੋਈ ਮੁ...
ਮਹਾਰਾਸ਼ਟਰ ਦੇ ਜ਼ਿਲ੍ਹਾ ਰਾਏਗੜ੍ਹ ਵਿੱਚ ਮੁੰਬਈ-ਪੁਣੇ ਐਕਸਪ੍ਰੈੱਸਵੇਅ ’ਤੇ ਅੱਜ ਵਾਪਰੇ ਸੜਕ ਹਾਦਸੇ ਵਿੱਚ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖ਼ਮੀ ਹੋ ਗਈ। ਇਹ ਹਾਦਸਾ ਮੁੰਬਈ ਤੋਂ 60 ਕਿਲੋਮੀਟਰ ਦੂਰ ਖਾਲਾਪੁਰ ਕੋਲ ਬਾ...
ਸੁਖਬੀਰ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਜਿੱਥੇ ਪਹਿਲਾਂ ਪਾਰਟੀ ਅੰਦਰੋਂ ਹੀ ਵੱਡੀਆਂ ਚੁਣੌਤੀਆਂ ਮਿਲ ਰਹੀਆਂ ਹਨ, ਉਥੇ ਹੁਣ ਬਾਹਰੋਂ ਵੀ ਵੱਡੀ ਚੁਣੌਤੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਇਹ ਚੁਣੌਤ...
ਬਠਿੰਡਾ ਦੀ ਸੌ ਕਰੋੜੀ ਘਾਟੇ ਵਾਲੀ ਕੇਂਦਰੀ ਸਹਿਕਾਰੀ ਬੈਂਕ ਦੀ ਚੇਅਰਮੈਨੀ ਦਾ ਪੇਚਾ ਫਸ ਗਿਆ ਹੈ। ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਲੜਕੇ ਹਰਮਨਵੀਰ ਕਾਂਗੜ ਨੂੰ ਅੱਜ ਚੇਅਰਮੈਨੀ ਦਾ ਤਾਜ ਪਹਿਨਾਏ ਜਾਣ ਦੀ ਪੂ...
ਭਾਰਤੀ ਜਨਤਾ ਪਾਰਟੀ ਨੇ ਅੱਜ ਅਸ਼ਵਨੀ ਸ਼ਰਮਾ ਨੂੰ ਪਾਰਟੀ ਦੀ ਪੰਜਾਬ ਇਕਾਈ ਅਤੇ ਅਰੁਣ ਸੂਦ ਨੂੰ ਚੰਡੀਗੜ੍ਹ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਪੰਜਾਬ ਭਾਜਪਾ ਦੇ ਚੋਣ ਇੰਚਾਰਜ ਅਨਿਲ ਸਰੀਨ ਨੇ ਕਿਹਾ ਕਿ ਅਸ਼ਵਨੀ ਸ਼ਰਮ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਵਿਵਾਦਗ੍ਰਸਤ ਬਿਜਲੀ ਖ਼ਰੀਦ ਸਮਝੌਤਿਆਂ ਦੇ ਸਬੰਧ ਵਿੱਚ ਅਕਾਲੀਆਂ ਵੱਲੋਂ ਕੀਤੇ ਫ਼ਰੇਬ ਦਾ ਪਰਦਾਫਾਸ਼ ਕਰਨ ਲਈ ਉਨ੍...
86 87 88 89 90 | Showing 1045 to 1056 of 1136 |