87 88 89 90 91 | Showing 1057 to 1068 of 1136 |
ਦਿੱਲੀ ਦੀ ਅਦਾਲਤ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਨਿਰਭਯਾ ਸਮੂਹਿਕ ਬਲਾਤਕਾਰ ਤੇ ਕਤਲ ਕੇਸ ਦੇ ਚਾਰ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੇ ਅਮਲ ਸਬੰਧੀ ਸ਼ੁੱਕਰਵਾਰ ਤਕ ਸੰਪੂਰਨ ਰਿਪੋਰਟ ...
ਭਾਰਤ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ (ਐੱਸਸੀਓ) ਦੀ ਇਸ ਸਾਲ ਹੋਣ ਵਾਲੀ ਸਾਲਾਨਾ ਮੀਟਿੰਗ ਲਈ ਹੋਰਨਾਂ ਮੁਲਕਾਂ ਦੇ ਮੁਖੀਆਂ ਸਮੇਤ ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਨੂੰ ਵੀ ਸੱਦਾ ਦੇਵੇਗਾ। ਵਿਦੇਸ਼ ਮੰ...
ਕੇਂਦਰੀ ਗ੍ਰਹਿ ਮੰਤਰਾਲੇ ਨੇ 2020 ਦੀ ਮਰਦਮਸ਼ੁਮਾਰੀ ਤੇ ਕੌਮੀ ਜਨਸੰਖਿਆ ਰਜਿਸਟਰ (ਐੱਨਪੀਆਰ) ਦੀ ਰੂਪ-ਰੇਖਾ ’ਤੇ ਵਿਚਾਰ ਕਰਨ ਲਈ ਅੱਜ ਇੱਕ ਮੀਟਿੰਗ ਸੱਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ...
ਇੱਥੋਂ ਦੇ ਫੇਜ਼-6 ਸਥਿਤ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ’ਚ ਜ਼ੇਰੇ ਇਲਾਜ ਉੱਘੀ ਲੇਖਕਾ ਡਾ. ਦਲੀਪ ਕੌਰ ਟਿਵਾਣਾ (85) ਦੀ ਖ਼ਬਰ ਲੈਣ ਲਈ ਅੱਜ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਹਸਪਤਾਲ ਪ...
ਕੇਂਦਰ ਸਰਕਾਰ ਨੇ ਸੋਨੇ ਦੇ ਗਹਿਣਿਆਂ ਅਤੇ ਹੋਰ ਵਸਤਾਂ ਦੀ ਹਾਲਮਾਰਕਿੰਗ ਲਾਜ਼ਮੀ ਕਰਨ ਦੇ ਨਿਯਮਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਨੇਮ 15 ਜਨਵਰੀ 2021 ਤੋਂ ਲਾਗੂ ਹੋਣਗੇ। ਨੋਟੀਫਿਕੇਸ਼ਨ ਮੁਤਾਬਕ ਸਿਰਫ਼ ...
ਅਮਰੀਕਾ ’ਚ ਇਸ ਸਾਲ ਹੋ ਰਹੀ ਮਰਦਮਸ਼ੁਮਾਰੀ ’ਚ ਪਹਿਲੀ ਵਾਰ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਦਿੰਦਿਆਂ ਉਨ੍ਹਾਂ ਦੀ ਗਿਣਤੀ ਕੀਤੀ ਜਾਵੇਗੀ। ਘੱਟ ਗਿਣਤੀ ਭਾਈਚਾਰੇ ਨਾਲ ਜੁੜੀ ਜਥੇਬੰਦੀ ਨੇ ਮੰਗਲਵਾਰ ਨੂੰ ਇ...
ਸੋਧੇ ਹੋਏ ਨਾਗਰਿਕਤਾ ਕਾਨੂੰਨ ਅਤੇ ਐੱਨਆਰਸੀ ਖ਼ਿਲਾਫ਼ ਪਿਛਲੇ ਇਕ ਮਹੀਨੇ ਤੋਂ ਦੱਖਣੀ-ਪੂਰਬੀ ਦਿੱਲੀ ਦੇ ਸ਼ਾਹੀਨ ਬਾਗ਼ ’ਚ ਧਰਨੇ ’ਤੇ ਬੈਠੇ ਲੋਕਾਂ ਨੂੰ ਅੱਜ ਉਸ ਸਮੇਂ ਹੱਲਾਸ਼ੇਰੀ ਮਿਲੀ ਜਦੋਂ ਪੰਜਾਬ ਤੋਂ ਵੱਡੀ ...
ਕਸ਼ਮੀਰ ਵਾਦੀ ਵਿਚ ਅੱਜ ਲਗਾਤਾਰ ਚੌਥੇ ਦਿਨ ਬਰਫ਼ਬਾਰੀ ਹੋਈ ਤੇ ਕਈ ਉਡਾਨਾਂ ਰੱਦ ਹੋ ਗਈਆਂ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੈਦਾਨੀ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਜਦਕਿ ਘਾਟੀ, ਜੰਮੂ ...
ਦਿੱਲੀ ਹਾਈ ਕੋਰਟ ਨੇ ਨਿਰਭਯਾ ਕਾਂਡ ਦੇ ਇਕ ਦੋਸ਼ੀ ਵੱਲੋਂ ਮੌਤ ਦੇ ਵਾਰੰਟ ਖ਼ਿਲਾਫ਼ ਪਾਈ ਗਈ ਅਰਜ਼ੀ ਸੁਣਨ ਤੋਂ ਇਨਕਾਰ ਕਰ ਦਿੱਤਾ ਅਤੇ ਉਸ ਨੂੰ ਸੈਸ਼ਨ ਅਦਾਲਤ ’ਚ ਚੁਣੌਤੀ ਦੀ ਖੁੱਲ੍ਹ ਦੇ ਦਿੱਤੀ। ਜਸਟਿਸ ਮਨਮੋਹਨ ਅਤ...
ਬੀਤੀ ਅੱਧੀ ਰਾਤ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਰਸਤੇ ’ਤੇ ਧਰਮ ਸਿੰਘ ਮਾਰਕੀਟ ਸਾਹਮਣੇ ਪੰਜਾਬ ਦੇ ਵਿਰਸੇ ਨੂੰ ਦਰਸਾਉਂਦੇ ਬੁੱਤਾਂ ਦੀ ਕੁਝ ਵਿਅਕਤੀਆਂ ਵੱਲੋਂ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੀ ਗਈ, ਜ...
ਭਾਰਤੀ ਸੈਨਾ ਦੇ ਗੌਰਵ ਦੀ ਪ੍ਰਤੀਕ ਸੈਨਾ ਦਿਵਸ ਪਰੇਡ ਦੀ ਇੱਥੇ ਪਹਿਲੀ ਵਾਰ ਕੈਪਟਨ ਤਾਨੀਆ ਸ਼ੇਰਗਿੱਲ ਨੇ ਅਗਵਾਈ ਕਰਕੇ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਇਸ ਦਿਨ ਸੈਨਾ ਆਪਣੀਆਂ ਪ੍ਰਾਪਤੀਆਂ ਤੇ ਸ਼ਕਤੀ ਦਾ ਮੁਜ਼ਾਹਰਾ ...
ਜੰਮੂ ਤੇ ਕਸ਼ਮੀਰ ਵਿੱਚ ਸੋਮਵਾਰ ਰਾਤ ਤੋਂ ਬਰਫ਼ੀਲੇ ਤੂਫ਼ਾਨਾਂ ਨਾਲ ਸਬੰਧਤ ਚਾਰ ਵੱਖ ਵੱਖ ਘਟਨਾਵਾਂ ’ਚ ਛੇ ਫ਼ੌਜੀ ਜਵਾਨਾਂ ਸਮੇਤ 12 ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਤੇ ਰੱਖਿਆ ਸੂਤਰਾਂ ਮੁਤਾਬਕ ਮਰਨ ਵਾਲਿਆਂ &rs...
87 88 89 90 91 | Showing 1057 to 1068 of 1136 |