88 89 90 91 92 | Showing 1069 to 1080 of 1136 |
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੰਵਿਧਾਨਕ ਸੋਧ ਐਕਟ (ਸੀਏਏ), ਕੌਮੀ ਨਾਗਰਿਕਤਾ ਰਜਿਸਟਰ (ਐੱਨਆਰਸੀ) ਅਤੇ ਕੌਮੀ ਵਸੋਂ ਰਜਿਸਟਰ (ਐੱਨਪੀਆਰ) ਦੇ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਦੀ ...
ਸੁਪਰੀਮ ਕੋਰਟ ਨੇ ਅੱਜ ਨਿਰਭਯਾ ਸਮੂਹਿਕ ਬਲਾਤਕਾਰ ਅਤੇ ਹੱਤਿਆ ਮਾਮਲੇ ਦੇ ਚਾਰ ਦੋਸ਼ੀਆਂ ਵਿੱਚੋਂ ਦੋ ਵਲੋਂ ਫਾਂਸੀ ਦੀ ਸਜ਼ਾ ਖ਼ਿਲਾਫ਼ ਪਾਈਆਂ ਕਿਊਰੇਟਿਵ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। ਇਸ ਫ਼ੈਸਲੇ ਤੋਂ ਬਾਅਦ ਦ...
ਦੋ ਦਿਨਾਂ ਦੌਰਾਨ ਮੁਕਤਸਰ ’ਚ 26.2 ਐੱਮ.ਐੱਮ. ਬਾਰਸ਼ ਹੋਣ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਅੱਜ 40 ਮੁਕਤਿਆਂ ਨੂੰ ਸ਼ਰਧਾ ਸੁਮਨ ਭੇਟ ਕਰਨ ਲਈ ਲੱਖਾਂ ਸ਼ਰਧਾਲੂ ਮੁਕਤਸਰ ਪੁੱਜੇ ਅਤੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ...
ਸੀਪੀਐੱਮ ਦੀ ਸਰਕਾਰ ਵਾਲੇ ਦੇਸ਼ ਦੇ ਇੱਕੋ ਇੱਕ ਸੂਬੇ ਕੇਰਲਾ ਨੇ ਨਾਗਰਕਿਤਾ ਸੋਧ ਕਾਨੂੰਨ 2019 ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇ ਦਿੱਤੀ ਹੈ। ਇਸ ਤਰ੍ਹਾਂ ਇਸ ਕਾਨੂੰਨ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਵਾਲਾ ...
ਸ਼ਹੀਦੀ ਜੋੜ ਮੇਲਿਆਂ ਉੱਪਰ ਸਿਆਸੀ ਕਾਨਫਰੰਸਾਂ ਨਾ ਕਰਨ ਸਬੰਧੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਾਂ ਦੇ ਬਾਵਜੂਦ ਅਕਾਲੀ ਦਲ ਬਾਦਲ ਵੱਲੋਂ ਮੇਲਾ ਮਾਘੀ ਮੌਕੇ ਕੀਤੀ ਜਾਣ ਵਾਲੀ ਸਿਆਸੀ ਕਾਨਫਰੰਸ ਨੂੰ ਉਸ ਵੇਲੇ ਭ...
ਜਵਾਹਰਲਾਲ ਨਹਿਰੂ ਯੂਨੀਵਰਸਿਟੀ ਕੈਂਪਸ ’ਚ 5 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ’ਚ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਨੂੰ ਸਾਂਭ ਕੇ ਰੱਖਣ ਸਬੰਧੀ ਜੇਐੱਨਯੂ ਦੇ ਤਿੰਨ ਪ੍ਰੋਫੈਸਰਾਂ ਵੱਲੋਂ ਦਾਖ਼ਲ ਪਟੀਸ਼ਨ &rs...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਹੈ ਕਿ ਮੁਲਕ ਭਰ ’ਚ ਕੌਮੀ ਨਾਗਰਿਕਤਾ ਰਜਿਸਟਰ (ਐੱਨਆਰਸੀ) ਲਾਗੂ ਕੀਤਾ ਜਾਣਾ ‘ਬੇਲੋੜਾ’ ਹੈ ਅਤੇ ਇਸ ਦੀ ਕੋਈ ‘ਤੁਕ’ ਨਹੀਂ ਹੈ। ਵਿਧਾਨ ਸਭਾ ’ਚ ਬੋਲਦਿਆਂ ...
ਕਾਂਗਰਸ ਦੀ ਅਗਵਾਈ ਵਿਚ ਅੱਜ ਵਿਰੋਧੀ ਧਿਰਾਂ ਨੇ ਸੋਧੇ ਨਾਗਰਿਕਤਾ ਐਕਟ (ਸੀਏਏ) ਨੂੰ ਵਾਪਸ ਲੈਣ ਅਤੇ ਕੌਮੀ ਆਬਾਦੀ ਰਜਿਸਟਰ (ਐੱਨਪੀਆਰ) ਦੀ ਪ੍ਰਕਿਰਿਆ ਤੁਰੰਤ ਰੋਕਣ ਦੀ ਮੰਗ ਕੀਤੀ ਹੈ। ਵਿਰੋਧੀ ਧਿਰਾਂ ਨੇ ਜ਼ੋਰ ਦੇ ਕ...
ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੀ ਉਪ-ਕੁਲਪਤੀ ਨਜਮਾ ਅਖ਼ਤਰ ਨੇ ਅੱਜ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਹੈ ਕਿ ਪਿਛਲੇ ਹਫ਼ਤੇ ਕੈਂਪਸ ਵਿੱਚ ਹੋਏ ‘ਪੁਲੀਸ ਤਸ਼ੱਦਦ’ ਸਬੰਧੀ ਦਿੱਲੀ ਪੁਲੀਸ ਖ...
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਹੋਈ ਭਰਵੀਂ ਬਾਰਿਸ਼ ਨੇ ਠੰਢ ਦੇ ਲੰਮਾ ਚੱਲਣ ਦਾ ਸੰਕੇਤ ਦਿੱਤਾ ਹੈ। ਮੌਸਮ ਵਿਭਾਗ ਦੇ ਡਾਇਰਕੈਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਪੰਜਾਬ ਦੇ ਜ਼ਿਆਦਾਤਰ ਹਿੱਸੇ ਅਤੇ ਚੰਡੀਗੜ੍ਹ ਵਿੱਚ ਜ...
ਕਾਂਗਰਸ ਵਰਕਿੰਗ ਕਮੇਟੀ ਨੇ ਅੱਜ ਮੰਗ ਕੀਤੀ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਵਾਪਿਸ ਹੋਣਾ ਚਾਹੀਦਾ ਹੈ ਅਤੇ ਕੌਮੀ ਵਸੋਂ ਰਜਿਸਟਰ ਉੱਤੇ ਕੰਮ ਵੀ ਬੰਦ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਭਾਜਪਾ ਸਰਕਾਰ ਉੱਤ...
ਥਲ ਸੈਨਾ ਮੁਖੀ ਜਨਰਲ ਐੱਮ ਐੱਮ ਨਰਵਾਣੇ ਨੇ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ ਨੂੰ ਪਾਕਿਸਤਾਨ ਦੇ ਕਬਜ਼ੇ ’ਚੋਂ ਆਜ਼ਾਦ ਕਰਾਉਣ ਲਈ ਜੇਕਰ ਸੰਸਦ ਫ਼ੌਜ ਨੂੰ ਹੁਕਮ ਦੇਵੇਗੀ ਤਾਂ ਉਹ ਉਸ ਦੀ ਪਾਲਣਾ ਕਰਨ ਲਈ ਤਿਆਰ ਹਨ। ਉਨ੍...
88 89 90 91 92 | Showing 1069 to 1080 of 1136 |