27 28 29 30 31 | Showing 337 to 348 of 523 |
ਮੁੰਬਈ- ਬਾਲੀਵੁੱਡ ਅਦਾਕਾਰ ਅਪਾਰਸ਼ਕਤੀ ਖੁਰਾਨਾ ਦੇ ਘਰ ਹਾਲ ਹੀ 'ਚ ਨੰਨ੍ਹੇ ਬੱਚੇ ਦੀ ਕਿਲਕਾਰੀ ਗੂੰਜੀ ਹੈ। ਅਪਾਰਸ਼ਕਤੀ ਖੁਰਾਨਾ ਦੀ ਪਤਨੀ ਆਕ੍ਰਿਤੀ ਆਹੂਜਾ ਖੁਰਾਨਾ ਨੇ ਇਕ ਪਿਆਰੀ ਜਿਹੀ ਧੀ ਨੂੰ ਜਨਮ ਦਿੱਤਾ ਹੈ। ਇ...
ਚੰਡੀਗੜ੍ਹ – ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਇਨ੍ਹੀਂ ਦਿਨੀਂ ਵਿਵਾਦਾਂ ’ਚ ਘਿਰ ਗਏ ਹਨ। ਦਰਅਸਲ ਇਹ ਵਿਵਾਦ ਐਮੀ ਵਿਰਕ ਦੀਆਂ ਕੁਝ ਦੋ-ਤਿੰਨ ਫ਼ਿਲਮਾਂ ਨੂੰ ਲੈ ਕੇ ਹੈ, ਜਿਨ੍ਹਾਂ ਦਾ ਲੋਕਾਂ ਵਲੋਂ ਤਿੱਖਾ ...
ਸਪੋਰਟਸ ਡੈਸਕ-ਲੀਡਸ ਦੇ ਮੈਦਾਨ ’ਚ ਖੇਡੇ ਜਾ ਰਹੇ ਤੀਸਰੇ ਟੈਸਟ ਮੈਚ 'ਚ ਕਪਤਾਨ ਵਿਰਾਟ ਕੋਹਲੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ। ਭਾਰਤ ਦੀ ਪਹਿਲੀ ਪਾਰੀ 78 ਦੌੜਾਂ 'ਤੇ ਆਲ ਆਊਟ ਹੋ ਗਈ। ਤੀਸਰੇ ...
ਨਵੀਂ ਦਿੱਲੀ - ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਦੋ ਸਹਿਕਾਰੀ ਬੈਂਕਾਂ ਸਮੇਤ ਇੱਕ ਗੈਰ-ਬੈਂਕਿੰਗ ਵਿੱਤੀ ਕੰਪਨੀ (ਐਨ.ਬੀ.ਐਫ.ਸੀ.) ਨੂੰ ਰੈਗੂਲੇਟਰੀ ਨਿਯਮਾਂ ਦੀ ਉਲੰਘਣਾ ਕਰਨ ਦੇ ਲਈ ਜੁਰਮਾਨਾ ਲਗਾਇਆ ਹੈ। ਰਿਜ਼ਰਵ ਬ...
ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਦਲਜੀਤ ਚੀਮਾ ਵਿਰੁੱਧ ਧੋਖਾਧੜੀ ਦੇ ਮਾਮਲੇ ਵਿੱਚ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਚੱਲ ਰਹੀ ...
ਮੁੰਬਈ : 'ਦਿ ਕਪਿਲ ਸ਼ਰਮਾ ਸ਼ੋਅ' ਸੀਜ਼ਨ 3 ਦਾ ਦੂਜਾ ਹਫ਼ਤਾ ਵੀ ਸ਼ਾਨਦਾਰ ਹੋਣ ਵਾਲਾ ਹੈ। ਇਸ ਹਫ਼ਤੇ ਜਿੱਥੇ ਧਰਮਿੰਦਰ ਤੇ ਸ਼ਤਰੂਘਨ ਸਿਨ੍ਹਾ ਦੀ ਜੋੜੀ ਸ਼ਨੀਵਾਰ ਨੂੰ ਸ਼ੋਅ 'ਚ ਨਜ਼ਰ ਆਵੇਗੀ, ਉੱਥੇ ਐਤਵਾਰ ਨੂੰ ਭਾਰ...
ਗੁਰਦਾਸ ਮਾਨ ਖ਼ਿਲਾਫ਼ ਨਕੋਦਰ ਵਿਚ ਕੇਸ ਦਰਜ ਜਲੰਧਰ (ਕਾਫ਼ਲਾ ਬਿਓਰੋ)- ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਮੁਸੀਬਤਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਉਸ ਵੱਲੋਂ ਬਾਬਾ ਮੁਰਾਦ ਸ਼ਾਹ ਦੇ ਸਾਈਂ ਲਾਡੀ ਸ਼ਾਹ ਨੂ...
ਬਰਾੜ ਦੀ ਗ੍ਰਿਫਤਾਰੀ: ਜ਼ੁਲਮ ਦਾ ਨਵਾਂ ਦੌਰ ਸ਼ੁਰੂ ਕਰਨ ਦੀ ਸਾਜ਼ਿਸ਼ ਕਰਾਰ ਜਲੰਧਰ (ਕਾਫ਼ਲਾ ਬਿਓਰੋ)- ਅਕਾਲ ਤਖ਼ਤ ਦੇ ਸਾਬਕਾ ਜੱਥੇਦਾਰ ਭਾਈ ਜਸਵੀਰ ਸਿੰਘ ਰੋਡੇ ਦੇ ਪੁੱਤਰ ਗੁਰਮੁੱਖ ਸਿੰਘ ਰੋਡੇ ਨੂੰ ਪੰਜਾਬ ਪੁਲੀਸ ਵ...
ਬਾਇਡਨ ਵੱਲੋਂ ਚਿਤਾਵਨੀ: ਕਾਬੁਲ ਹਮਲਾਵਾਰਾਂ ਨੂੰ ਬਖ਼ਸ਼ਾਂਗੇ ਨਹੀਂ ਵਾਸ਼ਿੰਗਟਨ ਕਾਫ਼ਲਾ ਬਿਓਰੋ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਾਬੁਲ ਵਿੱਚ ਹੋਏ ਹਮਲਿਆਂ ਲਈ ਇਸਲਾਮਿਕ ਕੱਟੜਪੰਥੀਆਂ ਨੂੰ ਜ਼ਿੰਮੇਵਾਰ ਠ...
ਤਾਲਿਬਾਨ ਨੇ 140 ਹਿੰਦੂ-ਸਿੱਖਾਂ ਨੂੰ ਭਾਰਤ ਆਉਣ ਤੋਂ ਰੋਕਿਆ ਅੰਮਿ੍ਤਸਰ (ਕਾਫ਼ਲਾ ਬਿਓਰੋ)-ਤਾਲਿਬਾਨ ਵਲੋਂ ਅੱਜ 140 ਅਫ਼ਗਾਨ ਹਿੰਦੂ-ਸਿੱਖਾਂ ਨੂੰ ਦਿੱਲੀ ਆਉਣ ਤੋਂ ਰੋਕੇ ਜਾਣ ਦੀ ਜਾਣਕਾਰੀ ਮਿਲੀ ਹੈ | ਦੱਸਿਆ ਜਾ ਰਿਹ...
ਕਾਬੁਲ ਹਵਾਈ ਅੱਡੇ ਦੇ ਬਾਹਰ ਤਿੰਨ ਧਮਾਕੇ-72 ਹਲਾਕ • ਮਿ੍ਤਕਾਂ 'ਚ 12 ਅਮਰੀਕੀ ਸੈਨਿਕ ਵੀ ਸ਼ਾਮਿਲ-143 ਤੋਂ ਵੱਧ ਜ਼ਖ਼ਮੀ • ਇਸਲਾਮਿਕ ਸਟੇਟ ਨੇ ਲਈ ਜ਼ਿੰਮੇਵਾਰੀ ਕਾਬੁਲ (ਕਾਫ਼ਲਾ ਬਿਓਰੋ)-ਅਫ਼ਗਾਨਿਸਤਾਨ ਦੀ ਰਾਜਧਾ...
ਸ਼ਿਕਾਗੋ- ਅਮਰੀਕਾ ਦੇ ਸ਼ਿਕਾਗੋ 'ਚ ਇਕ ਵਾਹਨ ਨੂੰ ਰੋਕੇ ਜਾਣ ਦੌਰਾਨ ਗੋਲੀਬਾਰੀ 'ਚ 29 ਸਾਲਾ ਇਕ ਮਹਿਲਾ ਪੁਲਸ ਅਧਿਕਾਰੀ ਦੀ ਮੌਤ ਹੋ ਗਈ ਜਦਕਿ ਇਕ ਹੋਰ ਅਧਿਕਾਰੀ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇ...
27 28 29 30 31 | Showing 337 to 348 of 523 |