40 41 42 43 44 | Showing 493 to 504 of 523 |
ਕਰਾਚੀ : ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਕੋਵਿਡ-19 ਖ਼ਿਲਾਫ਼ ਆਪਣੇ ਖਿਡਾਰੀਆਂ ਦੇ ਟੀਕਾਕਰਨ ਨੂੰ ਲੈ ਕੇ ਅਗਲੇ ਮਹੀਨੇ ਤੱਕ ਯੋਜਨਾ ਬਣਾਏਗਾ। ਪੀ.ਸੀ.ਬੀ. ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਐਤਵਾਰ ਨੂ...
ਹਿਮਾਚਲ ਪ੍ਰਦੇਸ਼/ਨਵੀਂ ਦਿੱਲੀ- ਮੋਦੀ ਸਰਕਾਰ ਅੱਜ ਯਾਨੀ ਸੋਮਵਾਰ ਨੂੰ ਵਿੱਤ ਸਾਲ 2021-22 ਦਾ ਆਮ ਬਜਟ ਪੇਸ਼ ਕਰਨ ਜਾ ਰਹੀ ਹੈ। ਬਜਟ ਪੇਸ਼ ਕਰਨ ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਅਨੁਰਾਗ ਠਾਕੁਰ ਨੇ ਆਪਣੇ ਘਰ 'ਚ ਪੂਜਾ ਕੀਤੀ...
ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਮੁੱਖ ਬੁਲਾਰੇ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਕਿਸਾਨ ਪ੍ਰਧਾਨ ਮੰਤਰੀ ਦਾ ਸਤਿਕਾਰ ਕਰਦਿਆਂ ਮਸਲੇ ਦਾ ਹੱਲ ਚਾਹੁੰਦੇ ਹਨ, ਪਰ ਬੰਦੂਕ ਦੀ ਨੋਕ ’ਤੇ (ਸਰਕਾਰ ਨਾਲ) ਗੱਲਬਾਤ ਨਹੀਂ ਕ...
ਫਰਿਜ਼ਨੋ/ਕੈਲੀਫੋਰਨੀਆ : ਅਮਰੀਕਾ ਦੇ ਪੱਛਮ ਵਿੱਚ ਆਇਆ ਤੂਫਾਨ ਅੱਗੇ ਵੱਲ ਨੂੰ ਵੱਧ ਰਿਹਾ ਹੈ। ਦੇਸ਼ ਵਿੱਚ ਪੱਛਮ ਨੂੰ ਛੱਡ ਕੇ ਇਹ ਤੂਫਾਨ ਸ਼ਨੀਵਾਰ ਨੂੰ ਮਿਡਵੈਸਟ ਅਤੇ ਐਤਵਾਰ ਤੱਕ ਉੱਤਰ ਪੂਰਬ ਵੱਲ ਵੱਧ ਰਿਹਾ ਹੈ। ਇ...
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕਿਸਾਨਾਂ ਦੇ ਮਸਲੇ ਦਾ ਇਕੋ ਇਕ ਹੱਲ ਨਵੇਂ ਖੇਤੀ ਕਾਨੂੰਨਾਂ ਨੂੰ ‘ਰੱਦੀ ਦੀ ਟੋਕਰੀ’ ’ਚ ਸੁੱਟਣਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਸਲਾ ਨਾ ਸੁਲਝਿਆ ਤਾਂ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਸ਼ੁੱਕਰਵਾਰ ਨੂੰ ਉਮੀਦ ਜਤਾਈ ਕਿ ਸਾਰੇ ਮੈਂਬਰ ਲੋਕਤੰਤਰ ਦੀਆਂ ਮਰਿਆਦਾਵਾਂ ਦੀ ਪਾਲਣਾ ਕਰਕੇ ਵਿਚਾਰ ਵਟਾਂਦਰੇ ਰਾਹੀਂ ਲੋਕਾਂ ਦੀਆਂ ਇੱਛਾਵ...
ਦਿੱਲੀ ਪੁਲੀਸ ਨੇ ਯੋਗੇਂਦਰ ਯਾਦਵ ਅਤੇ ਬਲਬੀਰ ਸਿੰਘ ਰਾਜੇਵਾਲ ਸਣੇ 20 ਕਿਸਾਨ ਨੇਤਾਵਾਂ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਬਾਰੇ ਨੋਟਿਸ ਜਾਰੀ ਕਰਦਿਆਂ ਪੁੱਛਿਆ ਹੈ ਕਿ ਉਨ੍ਹਾਂ ਵਿਰੁੱਧ ਕਾਨੂੰਨ...
ਗਣਤੰਤਰਤਾ ਦਿਵਸ ਮੌਕੇ ਅੱਜ ਪਟਿਆਲਾ ਵਿੱਚ ਹੋਏ ਸਰਕਾਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਭਾਸ਼ਨ ਮੁੱਖ ਰੂਪ ਵਿੱਚ ਕਿਸਾਨਾਂ ਨੂੰ ਹੀ ਸਮਰਪਿਤ ਰਿਹਾ। ਉਨ੍ਹਾਂ ਨੇ ਪੰਜਾਬ ਸਰਕ...
ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਅਤੇ ਚੰਡੀਗੜ੍ਹ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਅੱਜ ਇੱਥੋਂ ਦੇ ਸੈਕਟਰ-17 ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ...
ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨੀ ਘੋਲ਼ ਦੇ ਸੱਦੇ ’ਤੇ ਅੱਜ ਦੋਆਬੇ ’ਚੋਂ ਪੰਜ ਹਜ਼ਾਰ ਤੋਂ ਵੱਧ ਟਰੈਕਟਰ-ਟਰਾਲੀਆਂ ਦਿੱਲੀ ਵਿੱਚ ਹੋਣ ਵਾਲੀ ਕਿਸਾਨੀ ਪਰੇਡ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਈਆਂ। ਬੀਕੇਯ...
ਵ੍ਹਾਈਟ ਹਾਊਸ ਦੀ ਇੱਕ ਉੱਚ ਅਧਿਕਾਰੀ ਮੁਤਾਬਕ ਕਮਲਾ ਹੈਰਿਸ ਦੇ ਅਮਰੀਕਾ ਦੀ ਉਪ-ਰਾਸ਼ਟਰਪਤੀ ਬਣਨ ਨਾਲ ਭਾਰਤ ਅਤੇ ਅਮਰੀਕਾ ਵਿਚਾਲੇ ਸਬੰਧ ਹੋਰ ਮਜ਼ਬੂਤ ਹੋਣਗੇ। ਜ਼ਿਕਰਯੋਗ ਹੈ ਕਿ ਭਾਰਤੀ ਮੂਲ ਦੀ ਮਾਂ ਅਤੇ ਜਮਾਇਕਾ ਮ...
ਪੰਜਾਬ ਦੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ 26 ਜਨਵਰੀ ਨੂੰ ਜ਼ੋਰਦਾਰ ਹੱਲਾ ਬੋਲਣ ਦਾ ਸੱਦਾ ਦਿੰਦਿਆਂ ਐਲਾਨ ਕੀਤਾ ਹੈ ਕਿ ਮੋਦੀ ਸਰਕਾਰ ਤੋਂ ਕਾਲੇ ਕਾਨੂੰਨ ਵਾਪਸ ਕਰਵਾ ਕੇ ਹੀ ਦਮ ਲੈਣਗੇ। ਸੂਬੇ ਵਿੱਚ ਚੱਲ ਰਹੇ...
40 41 42 43 44 | Showing 493 to 504 of 523 |