14 15 16 17 18 | Showing 181 to 192 of 308 |
ਅਕਾਲ ਤਖ਼ਤ ਨੇ ਹਮੇਸ਼ਾ ਮਾਨਵਤਾ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ: ਜਥੇਦਾਰ ਅੰਮ੍ਰਿਤਸਰ-ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਦਾ ਸਥਾਪਨਾ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰ...
ਸ਼੍ਰੋਮਣੀ ਕਮੇਟੀ ਚੋਣਾਂ ਐਤਕੀ ਹੋਣ ਦੀ ਸੰਭਾਵਨਾ ਮੱਧਮ ਅੰਮ੍ਰਿਤਸਰ-ਗੁਰਦੁਆਰਾ ਚੋਣ ਕਮਿਸ਼ਨ ਨੇ ਸ਼੍ਰੋਮਣੀ ਕਮੇਟੀ ਦੀਆਂ ਆਗਾਮੀ ਚੋਣਾਂ ਵਾਸਤੇ ਸਿੱਖ ਵੋਟਰਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਕਰਨ ਦੇ ਦਿਸ਼ਾ-ਨਿਰਦੇਸ...
ਪਹਿਲਵਾਨ 15 ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ ਨਵੀਂ ਦਿੱਲੀ-ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆ ਖੇਡ ਮੰਤਰੀ ਅਨੁਰਾਗ ਠਾਕੁਰ ਨੂੰ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲਣ ਮਗਰੋਂ ਜਿਨ...
ਭਾਰਤੀ ਫੌਜ ਦਾ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ, ਛੱਡ ਗਿਆ ਸਦੀਵੀ ਪੀੜਾ -ਐੱਸ.ਪੀ.ਸਿੰਘ ਸ੍ਰੀ ਹਰਿਮੰਦਰ ਸਾਹਿਬ ’ਤੇ ਜੂਨ 1984 ਦੇ ਪਹਿਲੇ ਹਫ਼ਤੇ ਫੌਜੀ ਹਮਲਾ ਕੀਤਾ ਗਿਆ ਜਿਸ ਨੂੰ 39 ਸਾਲ ਦਾ ਸਮਾ ਬੀਤ ਗਿਆ ਹੈ ਪਰ ਸਿ...
ਅਕਾਲੀ ਦਲ ਐੱਸਜੀਪੀਸੀ ਚੋਣਾਂ ਲਈ ਤਿਆਰ: ਸੁਖਬੀਰ ਮੋਗਾ-ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪਾਰਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਤਿਆਰ ਹੈ। ਉਨ੍ਹਾਂ ਕਿਹਾ ...
ਭ੍ਰਿਸ਼ਟਾਚਾਰ ਕੇਸ ’ਚ ਇਮਰਾਨ ਖਾਨ ਨੂੰ 19 ਜੂਨ ਤੱਕ ਜ਼ਮਾਨਤ ਇਸਲਾਮਾਬਾਦ-ਪਾਕਿਸਤਾਨ ਦੀ ਭ੍ਰਿਸ਼ਟਾਚਾਰ-ਵਿਰੋਧੀ ਅਦਾਲਤ ਨੇ ਅੱਜ ਅਲ-ਕਾਦਿਰ ਟਰੱਸਟ ਕੇਸ ’ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਨੂੰ 19 ਜੂਨ ਤੱਕ ਜ਼ਮਾਨ...
ਗੁਰਮੀਤ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਇਥੇ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਪੰਜਾਬ ਰਾਜ ਭਵਨ ਵਿੱਚ ...
ਨਵੇਂ ਯੱੁਗ ਵਿਚ ਗੁਰਬਾਣੀ ਪ੍ਰਸਾਰਣ ਦੇ ਅਨੇਕਾਂ ਮਾਧਿਅਮ ਪੈਦਾ ਹੋ ਚੱੁਕੇ ਹਨ। ਤੁਸੀਂ ਯੂ.ਟਿਊਬ ਚੈੱਨਲ, ਇੰਟਰਨੈੱਟ ਚੈੱਨਲ, ਫੇਸਬੱੁਕ, ਇੰਸਟਾਗ੍ਰਾਮ ਆਦਿਕ ਸੋਸ਼ਲ ਮੀਡੀਆ ’ਤੇ ਗੁਰਬਾਣੀ ਪ੍ਰਸਾਰਣ ਕਰ ਸਕਦੇ ਹੋ। ...
ਸਾਕਾ ਨੀਲਾ ਤਾਰਾ: ਸ਼ਹੀਦਾਂ ਦੀ ਯਾਦ ’ਚ ਅਖੰਡ ਪਾਠ ਕਰਵਾਏਗੀ ਹਵਾਰਾ ਕਮੇਟੀ ਅੰਮ੍ਰਿਤਸਰ-ਹਵਾਰਾ ਕਮੇਟੀ ਨੇ ਜੂਨ 1984 ਵਿਚ ਵਾਪਰੇ ਸਾਕਾ ਨੀਲਾ ਤਾਰਾ ਫੌਜੀ ਹਮਲੇ ਦੌਰਾਨ ਸਭ ਤੋਂ ਪਹਿਲਾ ਨਿਸ਼ਾਨਾ ਬਣੇ ਭਾਈ ਮਹਿੰਗਾ...
ਲੋਕਾਂ ਨੂੰ ਗੁਮਰਾਹ ਕਰ ਰਹੇ ਨੇ ਮੁੱਖ ਮੰਤਰੀ ਭਗਵੰਤ ਮਾਨ: ਧਾਮੀ ਅੰਮ੍ਰਿਤਸਰ-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਲਈ ਜ...
ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਾਉਣ ਲਈ ਸੁਪਰੀਮ ਕੋਰਟ ’ਚ ਜਨਹਿੱਤ ਪਟੀਸ਼ਨ ਨਵੀਂ ਦਿੱਲੀ-ਸੁਪਰੀਮ ਕੋਰਟ ਵਿਚ ਅੱਜ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਇਹ ਨਿਰਦੇਸ਼ ਦੇਣ ਦੀ ਮੰਗ ਕੀਤੀ...
ਦੋ ਦਹਾਕਿਆਂ ਬਾਅਦ ਮੁੜ ਭਖਿਆ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਦਾ ਮਾਮਲਾ ਅੰਮ੍ਰਿਤਸਰ-ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਅਤੇ ਕਾਰਜ ਖੇਤਰ ਸਬੰਧੀ ਨਿਯਮ ਬਣਾਉਣ ਦਾ ਮਾਮਲਾ ਦੋ ਦਹਾਕਿਆਂ ਬਾਅਦ ...
14 15 16 17 18 | Showing 181 to 192 of 308 |