3 4 5 6 7 | Showing 49 to 60 of 308 |
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਐੱਸਜੀਪੀਸੀ ਪ੍ਰਧਾਨ ਬਣੇ ਅੰਮ੍ਰਤਿਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਤਿਸਰ(Primary Category) ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਤੀਜੀ ਵਾਰ ਸਿੱਖ ਸੰਸਥਾ ਦੇ ...
ਪੰਜਾਬ ’ਚ ਪਰਾਲੀ ਸਾੜਨ ਕਾਰਨ ਦਿੱਲੀ ਦੇ ਨਾਲ-ਨਾਲ ਹਰਿਆਣਾ ਦੇ ਲੋਕ ਵੀ ਪ੍ਰੇਸ਼ਾਨ: ਖੱਟਰ ਚੰਡੀਗੜ੍ਹ-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕਿਹਾ ਕਿ ਪ੍ਰਦੂਸ਼ਤਿ ਹਵਾ ਸਰਹੱਦਾਂ ਤੱਕ ਸੀਮਤ ਨਹੀਂ ਹੈ...
ਸੰਸਦ ਦਾ ਸਰਦ ਰੁੱਤ ਸੈਸ਼ਨ ਦਸੰਬਰ ਦੇ ਦੂਜੇ ਹਫ਼ਤੇ ਸ਼ੁਰੂ ਹੋਣ ਦੀ ਸੰਭਾਵਨਾ ਨਵੀਂ ਦਿੱਲੀ-ਸੰਸਦ ਦਾ ਸਰਦ ਰੁੱਤ ਸੈਸ਼ਨ ਦਸੰਬਰ ਦੇ ਦੂਜੇ ਹਫਤੇ ਸ਼ੁਰੂ ਹੋ ਸਕਦਾ ਹੈ ਅਤੇ ਕ੍ਰਿਸਮਿਸ ਤੋਂ ਪਹਿਲਾਂ ਖਤਮ ਹੋਣ ਦੀ ਸੰਭਾਵਨ...
ਕੇਂਦਰ ਨੂੰ ਸੰਸਦ ’ਚ ਲਿਆਉਣਾ ਚਾਹੀਦਾ ਸੀ ਸਿੱਖ ਕਤਲੇਆਮ ਦਾ ਮਤਾ: ਜਥੇਦਾਰ ਰਘਬੀਰ ਸਿੰਘ ਅੰਮ੍ਰਤਿਸਰ-ਨਵੰਬਰ 1984 ਸਿੱਖ ਕਤਲੇਆਮ ਦੀ ਚੱਲ ਰਹੀ ਵਰ੍ਹੇਗੰਢ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ...
ਪਾਕਿ: ਹਵਾਈ ਸੈਨਾ ਦੇ ਅੱਡੇ ’ਤੇ ਅਤਿਵਾਦੀ ਹਮਲਾ ਇਸਲਾਮਾਬਾਦ-ਮਾਰੂ ਹਥਿਆਰਾਂ ਨਾਲ ਲੈਸ ਨੌਂ ਅਤਿਵਾਦੀਆਂ ਨੇ ਅੱਜ ਸਵੇਰੇ ਪੰਜਾਬ ਸੂਬੇ ਵਿਚ ਪਾਕਿਸਤਾਨੀ ਏਅਰ ਫੋਰਸ ਦੇ ਇਕ ਸਿਖ਼ਲਾਈ ਅੱਡੇ ਉਤੇ ਹਮਲਾ ਕਰ ਦਿੱਤਾ...
ਗਾਜ਼ਾ ’ਚ ਸਕੂਲ ਅਤੇ ਐਂਬੂਲੈਂਸ ’ਤੇ ਹਮਲੇ, 30 ਮੌਤਾਂ ਗਾਜ਼ਾ/ਅਮਾਨ-ਉੱਤਰੀ ਗਾਜ਼ਾ ਦੇ ਜਬਾਲੀਆ ਸਥਤਿ ਸੰਯੁਕਤ ਰਾਸ਼ਟਰ ਵੱਲੋਂ ਚਲਾਏ ਜਾ ਰਹੇ ਅਲ-ਫਖੌਰਾ ਸਕੂਲ ਅਤੇ ਅਲ-ਸ਼ਿਫ਼ਾ ਹਸਪਤਾਲ ਦੀ ਐਂਬੂਲੈਂਸ ’ਤੇ ਇਜ਼ਰ...
ਨੇਪਾਲ ’ਚ ਭੂਚਾਲ ਨਾਲ 157 ਮੌਤਾਂ ਕਾਠਮੰਡੂ-ਨੇਪਾਲ ਵਿਚ ਸ਼ੁੱਕਰਵਾਰ ਦੇਰ ਰਾਤ ਆਏ 6.4 ਦੀ ਤੀਬਰਤਾ ਵਾਲੇ ਭੂਚਾਲ ਕਾਰਨ ਹਿਮਾਲਿਆ ਪਰਬਤ ਮਾਲਾ ’ਚ ਪੈਂਦੇ ਇਸ ਮੁਲਕ ਦੇ ਦੂਰ-ਦਰਾਜ ਦੇ ਪਰਬਤੀ ਖਿੱਤੇ ’ਚ ਘੱਟੋ-ਘੱਟ 157 ...
ਸਿੱਖ ਨਸਲਕੁਸ਼ੀ: ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਰੋਸ ਮਾਰਚ ਅੰਮ੍ਰਤਿਸਰ- ਨਵੰਬਰ 1984 ਸਿੱਖ ਨਸਲਕੁਸ਼ੀ ਦੇ 39 ਸਾਲ ਬੀਤ ਜਾਣ ਬਾਅਦ ਵੀ ਦੋਸ਼ੀਆਂ ਨੂੰ ਢੁਕਵੀਆਂ ਸਜ਼ਾਵਾਂ ਨਾ ਦੇਣ ਵਿਰੁੱਧ ਕਿਰਤੀ ਕਿਸਾਨ ਯੂਨੀਅ...
ਫਲਸਤੀਨੀਆਂ ਦੀ ਸੁਰੱਖਿਆ ਯਕੀਨੀ ਬਣਾਏ ਇਜ਼ਰਾਈਲ: ਬਲਿੰਕਨ ਤਲ ਅਵੀਵ-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਇਜ਼ਰਾਈਲ ਨੂੰ ਕਿਹਾ ਹੈ ਕਿ ਗਾਜ਼ਾ ’ਚ ਫਲਸਤੀਨੀ ਲੋਕਾਂ ਦੀ ਸੁਰੱਖਿਆ ਲਈ ਹੋਰ ਵਧੇਰੇ ਕਦਮ ਚ...
ਇਜ਼ਰਾਈਲ ਵੱਲੋਂ ਇਕ ਹੋਰ ਸ਼ਰਨਾਰਥੀ ਕੈਂਪ ’ਤੇ ਹਮਲਾ, ਕਈ ਮੌਤਾਂ ਦਾ ਖ਼ਦਸ਼ਾ ਰਾਫ਼ਾਹ-ਗਾਜ਼ਾ ’ਚ ਹਮਾਸ ਦੀ ਅਗਵਾਈ ਹੇਠ ਚੱਲ ਰਹੀ ਸਰਕਾਰ ਨੇ ਦੋਸ਼ ਲਾਇਆ ਹੈ ਕਿ ਇਜ਼ਰਾਈਲ ਨੇ ਗਾਜ਼ਾ ਸਿਟੀ ਨੇੜੇ ਜਬਾਲੀਆ ਸ਼ਰਨਾਰਥੀ ...
ਨਿਊਯਾਰਕ: ਸਿੱਖ ਬਜ਼ੁਰਗ ’ਤੇ ਹਮਲਾ ਕਰਨ ਵਾਲੇ ਅਮਰੀਕੀ ’ਤੇ ਨਫ਼ਰਤੀ ਅਪਰਾਧ ਸਣੇ ਕਈ ਦੋਸ਼ ਨਿਊਯਾਰਕ-ਕਾਰ ਦੀ ਟੱਕਰ ਤੋਂ ਬਾਅਦ 66 ਸਾਲਾ ਸਿੱਖ ਬਜ਼ੁਰਗ ਦੀ ਹੱਤਿਆ ਦੇ ਮਾਮਲੇ ’ਚ ਨਿਊਯਾਰਕ ਸਿਟੀ ਦੇ ਵਿਅਕਤੀ ਨੂ...
ਬਰਤਾਨੀਆ ’ਚ ਪਤਨੀ ਦਾ ਕਤਲ ਕਰਨ ਵਾਲੇ ਸਿੱਖ ਬਜ਼ੁਰਗ ਨੂੰ 15 ਸਾਲ ਦੀ ਕੈਦ ਲੰਡਨ-ਇਸ ਸਾਲ ਮਈ ਵਿੱਚ ਪੂਰਬੀ ਲੰਡਨ ਵਿੱਚ 79 ਸਾਲਾ ਸਿੱਖ ਵਿਅਕਤੀ ਨੂੰ ਆਪਣੀ ਪਤਨੀ ਦਾ ਕਤਲ ਕਰਨ ਦੇ ਦੋਸ਼ ’ਚ ਘੱਟੋ-ਘੱਟ 15 ਸਾਲ ਕੈਦ ਦੀ ਸਜ...
3 4 5 6 7 | Showing 49 to 60 of 308 |