5 6 7 8 9 | Showing 73 to 84 of 327 |
ਇਜ਼ਰਾਈਲ ਵੱਲੋਂ ਬੇਰੂਤ ’ਤੇ ਹਮਲਾ, 9 ਮੌਤਾਂ ਬੇਰੂਤ - ਇਜ਼ਰਾਈਲ ਨੇ ਬੁੱਧਵਾਰ ਦੇਰ ਰਾਤ ਮੱਧ ਬੇਰੂਤ ਦੀ ਇਮਾਰਤ ਨੂੰ ਨਿਸ਼ਾਨਾ ਬਣਾ ਕੇ ਹਵਾਈ ਹਮਲਾ ਕੀਤਾ, ਜਿਸ ਨਾਲ ਨੌਂ ਵਿਅਕਤੀਆਂ ਦੀ ਮੌਤ ਹੋ ਗਈ। ਇਨ੍ਹਾਂ ਵਿਅਕਤ...
ਪੱਛਮੀ ਏਸ਼ੀਆ ’ਤੇ ਸੰਕਟ ਬਾਰੇ ਯੂਐੱਨ ’ਚ ਹੰਗਾਮੀ ਬੈਠਕ ਸੰਯੁਕਤ ਰਾਸ਼ਟਰ - ਪੱਛਮੀ ਏਸ਼ੀਆ ਵਿਚ ਵਧਦੇ ਸੰਘਰਸ਼ ਦਰਮਿਆਨ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਨੇ ਹੰਗਾਮੀ ਬੈਠਕ ਕੀਤੀ, ਜਿਸ ਦੀ ਪ੍ਰਧਾਨਗੀ ਯੂਐੱਨ ਦੇ ਸਕ...
ਭਾਰਤ ’ਚ ਧਾਰਮਿਕ ਆਜ਼ਾਦੀ ਦੀ ਵਿਗੜਦੀ ਹਾਲਤ ਤੋਂ ਅਮਰੀਕਾ ਫ਼ਿਕਰਮੰਦ ਵਾਸ਼ਿੰਗਟਨ - ਅਮਰੀਕਾ ਦੀ ਸੰਘੀ ਸਰਕਾਰ ਦੇ ਕਮਿਸ਼ਨ ਨੇ ਭਾਰਤ ਵਿਚ ਧਾਰਮਿਕ ਆਜ਼ਾਦੀ ਦੀ ਕਥਿਤ ਵਿਗੜਦੀ ਹਾਲਾਤ ਉੱਤੇ ਚਿੰਤਾ ਜਤਾਉਂਦਿਆਂ ਭਾਰਤ ਨ...
ਦੱਖਣੀ ਗਾਜ਼ਾ ’ਚ ਇਜ਼ਰਾਈਲ ਵੱਲੋਂ ਹਮਲੇ, 51 ਮੌਤਾਂ ਦੀਰ ਅਲ-ਬਾਲਾਹ - ਦੱਖਣੀ ਗਾਜ਼ਾ ਦੇ ਖ਼ਾਨ ਯੂਨਿਸ ’ਚ ਇਜ਼ਰਾਈਲ ਵੱਲੋਂ ਕੀਤੇ ਹਵਾਈ ਅਤੇ ਜ਼ਮੀਨੀ ਹਮਲਿਆਂ ’ਚ ਔਰਤਾਂ ਅਤੇ ਬੱਚਿਆਂ ਸਣੇ 51 ਵਿਅਕਤੀ ਮਾਰੇ ਗਏ...
ਕੈਨੇਡਾ: ਟਰੂਡੋ ਮੁੜ ਸਰਕਾਰ ਬਚਾਉਣ ’ਚ ਸਫ਼ਲ ਵਿਨੀਪੈੱਗ/ਵੈਨਕੂਵਰ - ਕੰਜ਼ਰਵੇਟਿਵਜ਼ ਇਕ ਵਾਰ ਫਿਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਸਰਕਾਰ ਡੇਗਣ ਵਿਚ ਨਾਕਾਮ ਰਹੇ ਹਨ। ਵਿਰੋਧੀ ਧਿਰ ਦੇ ਆਗੂ ਪੀਅਰੇ ਪੌਲੀ...
ਅਮਰੀਕਾ: ਜੈਸ਼ੰਕਰ ਵੱਲੋਂ ਬਲਿੰਕਨ ਨਾਲ ਮੁਲਾਕਾਤ ਵਾਸ਼ਿੰਗਟਨ - ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਅਮਰੀਕਾ ਦੇ ਆਪਣੇ ਹਮਰੁਤਬਾ ਐਂਟਨੀ ਬਲਿੰਕਨ ਨਾਲ ਬੈਠਕ ਕੀਤੀ ਹੈ। ਦੋਵਾਂ ਆਗੂਆਂ ਨੇ ਦੁਵੱਲੇ ਸਹਿਯੋਗ ਨੂੰ...
ਆਸਟਰੀਆ: ‘ਫਰੀਡਮ ਪਾਰਟੀ’ ਨੇ ਜਿੱਤੀ ਚੋਣ ਵਿਆਨਾ - ਆਸਟਰੀਆ ਵਿੱਚ ਸੱਜੇ ਪੱਖੀ ‘ਫਰੀਡਮ ਪਾਰਟੀ’ ਨੇ ਦੇਸ਼ ਦੀਆਂ ਸੰਸਦੀ ਚੋਣਾਂ ’ਚ ਜਿੱਤ ਦਰਜ ਕੀਤੀ ਹੈ। ਦੂਜੇ ਵਿਸ਼ਵ ਯੁੱਧ ਮਗਰੋਂ ਇਹ ਪਹਿਲੀ ਵਾਰ ਹੈ, ਜਦ...
ਜੈਸ਼ੰਕਰ ਅਮਰੀਕਾ ਪੁੱਜੇ, ਬਲਿੰਕਨ ਨਾਲ ਮੁਲਾਕਾਤ ਅੱਜ ਵਾਸ਼ਿੰਗਟਨ - ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਭਲਕੇ ਮੰਗਲਵਾਰ ਨੂੰ ਆਪਣੇ ਅਮਰੀਕੀ ਹਮਰੁਤਬਾ ਟੋਨੀ ਬਲਿੰਕਨ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਦੋਵਾਂ ਆਗੂਆਂ ਦਰ...
ਟਰੰਪ ਦੀਆਂ ਰੈਲੀਆਂ ਤੋਂ ਲੋਕ ਕੰਨੀ ਕਤਰਾਉਣ ਲੱਗੇ: ਹੈਰਿਸ ਲਾਸ ਏਂਜਲਸ/ਵਾਸ਼ਿੰਗਟਨ - ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਲਾਸ ਏਂਜਲਸ ਵਿਚ ਫੰਡ ਜੁਟਾਉਣ ਲਈ ਰੱਖੇ ਪ੍ਰੋਗਰਾਮ ਦੌਰਾਨ ਰਾਸ਼ਟਰਪਤੀ ਚੋਣਾਂ &rsquo...
ਇਮੀਗ੍ਰੇਸ਼ਨ ਏਜੰਟ ’ਤੇ ਪਿਸਤੌਲ ਤਾਣਨ ਵਾਲੇ ਪੰਜਾਬੀ ਗ੍ਰਿਫ਼ਤਾਰ ਵੈਨਕੂਵਰ - ਪੁਲੀਸ ਨੇ ਕੈਲਗਰੀ ਦੇ ਦਸਮੇਸ਼ ਕਲਚਰਲ ਸੈਂਟਰ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿੱਚ ਇੰਮੀਗ੍ਰੇਸ਼ਨ ਏਜੰਟ ’ਤੇ ਬੰਦੂਕ ਤਾਣ ਕੇ ਉਸ...
ਕੈਨੇਡਾ: ਫਲਸਤੀਨੀ ਸਮਰਥਕਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ ਵੈਨਕੂਵਰ - ਫਲਸਤੀਨ ਦੇ ਗਾਜ਼ਾ ਵਿੱਚ ਹਮਲਿਆਂ ਦਾ ਇੱਕ ਸਾਲ ਪੂਰਾ ਹੋਣ ਮੌਕੇ ਕੈਨੇਡਾ ਵਿੱਚ ਇਜ਼ਰਾਈਲ ਖ਼ਿਲਾਫ਼ ਰੋਸ ਵਿਖਾਵੇ ...
ਕੈਨੇਡਾ ਦੇ ਕਿਊਬਿਕ ਸੂਬੇ ’ਚ ਪੱਗ ਬੰਨ੍ਹਣ ’ਤੇ ਲੱਗੀ ਪਾਬੰਦੀ ਵਿਨੀਪੈਗ - ਕੈਨੇਡਾ ਦੇ ਕਿਊਬਿਕ ਸੂਬੇ ਵਿੱਚ ਸਰਕਾਰ ਵੱਲੋਂ ਸਿੱਖਾਂ ’ਤੇ ਧਾਰਮਿਕ ਚਿੰਨ੍ਹ ਸਜਾਉਣ ਅਤੇ ਪੱਗ ਬਣਨ ’ਤੇ ਪਾਬੰਦੀ ਲਾਉਣ ਵਾਲਾ ...
5 6 7 8 9 | Showing 73 to 84 of 327 |