12 13 14 15 16 | Showing 157 to 168 of 341 |
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਲਾਸ ਏਂਜਸਲ ਦੇ ਮੇਅਰ ਐਰਿਕ ਗਾਰਸੇਟੀ ਨੂੰ ਭਾਰਤ ’ਚ ਅਮਰੀਕਾ ਦੇ ਰਾਜਦੂਤ ਦੇ ਅਹੁਦੇ ਲਈ ਚੁਣਿਆ ਹੈ। ਐਰਿਕ ਨੂੰ ਬਾਇਡਨ ਦੇ ਕਾਫ਼ੀ ਨੇੜਲਿਆਂ ’ਚੋਂ ਮੰਨਿਆ ਜਾਂਦਾ ਹੈ। ਉਹ ਜਲ ...
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਐਲਾਨ ਕੀਤਾ ਹੈ ਕਿ ਅਫ਼ਗਾਨਿਸਤਾਨ ’ਚ ਅਮਰੀਕਾ ਦਾ ਲੱਗਪਗ ਸਾਲ ਲੰਬਾ ਫ਼ੌਜੀ ਮਿਸ਼ਨ 31 ਅਗਸਤ ਨੂੰ ਖ਼ਤਮ ਹੋ ਜਾਵੇਗਾ ਅਤੇ ਕਿਹਾ ਕਿ ਅਮਰੀਕਾ ਜੰਗ ਪ੍ਰਭਾਵਿਤ ਦੇਸ਼ ਵਿੱਚ ‘ਰਾਸ਼ਟਰ...
ਕੇਂਦਰੀ ਵਜ਼ਾਰਤ ’ਚ ਵੱਡੇ ਫੇਰਬਦਲ ਤੋਂ ਇਕ ਦਿਨ ਮਗਰੋਂ ਕੇਂਦਰੀ ਕੈਬਨਿਟ ਨੇ ਇਕ ਲੱਖ ਕਰੋੜ ਰੁਪਏ ਦੇ ਖੇਤੀ ਬੁਨਿਆਦੀ ਢਾਂਚਾ ਫੰਡ ਵਿੱਚੋਂ ਕਿਸਾਨ ਮੰਡੀਆਂ (ਏਪੀਐੱਮਸੀ’ਜ਼) ਨਾਲ ਜੁੜੇ ਪ੍ਰਾਜੈਕਟਾਂ ਲਈ ਫੰਡ ਖ...
ਪੂਰਬੀ ਰੂਸ ਵਿੱਚ 28 ਲੋਕਾਂ ਨੂੰ ਲਿਜਾ ਰਿਹਾ ਜਹਾਜ਼ ਅੱਜ ਲਾਪਤਾ ਹੋ ਗਿਆ, ਜਿਸ ਦਾ ਹਵਾਈ ਅੱਡੇ ਤੋਂ ਕੁੱਝ ਕਿਲੋਮੀਟਰ ਦੂਰ ਮਲਬਾ ਮਿਲਿਆ ਹੈ। ਅਧਿਕਾਰੀਆਂ ਨੇ ਸਾਰਿਆਂ ਦੇ ਮਰਨ ਦਾ ਖਦਸ਼ਾ ਜ਼ਾਹਿਰ ਕੀਤਾ ਹੈ। ਪੇਤਰੋਪਾ...
ਅਮਰੀਕਾ ਦੇ ਮੈਸਾਚੁਸੈਟਸ ਰਾਜ ਪੁਲੀਸ ਨੇ ਦੱਸਿਆ ਕਿ ਅੱਜ ਹਥਿਆਰਾਂ ਨਾਲ ਲੈਸ ਸਮੂਹ ਤੇ ਪੁਲੀਸ ਵਿਚ ਤਕਰਾਰ ਹੋਇਆ ਜਿਸ ਤੋਂ ਬਾਅਦ ਨੌਂ ਜਣਿਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ੱਕੀ...
ਗਵਾਲੀਅਰ: ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਕਿਹਾ ਹੈ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ ਤਿੰਨੋਂ ਖੇਤ...
ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਵੀਰਵਾਰ ਨੂੰ ਚੀਨ ਦੀ ਸੱਤਾਧਾਰੀ ਕਮਿਊਨਿਸਟ ਪਾਰਟੀ (ਸੀਪੀਸੀ) ਦੀ 100 ਵੀਂ ਵਰ੍ਹੇਗੰਢ ਦੇ ਮੌਕੇ ਦੇਸ਼ ਦੀ ਰੱਖਿਆ ਲਈ ਮਜ਼ਬੂਤ ਫੌਜ ਤਿਆਰ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਚਿਤਾਵਨ...
ਜੰਮੂ ਦੇ ਉੱਚ ਸੁਰੱਖਿਆ ਵਾਲੇ ਹਵਾਈ ਅੱਡੇ ਵਿਚਲੇ ਏਅਰ ਫੋਰਸ ਸਟੇਸ਼ਨ ’ਚ ਅੱਜ ਤੜਕੇ ਧਮਾਕਾਖੇਜ਼ ਸਮੱਗਰੀ ਨਾਲ ਲੱਦੇ ਹੋਏ ਦੋ ਡਰੋਨ ਡਿੱਗਣ ਨਾਲ ਧਮਾਕੇ ਹੋਏ ਹਨ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਪਹਿਲੀ ਵਾਰ ਹੈ ਜ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਦੇਸ਼ ਭਰ ’ਚ ‘ਖੇਤੀ ਬਚਾਓ, ਲੋਕਤੰਤਰ ਬਚਾਓ’ ਦਿਵਸ ਮਨਾਇਆ ਗਿਆ। ਹੁਕਮਰਾਨ ਭਾਜਪਾ ਅਤੇ ਹੋਰ ਪਾਰਟੀਆਂ ਦੀਆਂ ਸਰਕਾਰਾਂ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸ...
ਸੁਪਰੀਮ ਕੋਰਟ ਨੇ ਅੱਜ ਸਾਰੇ ਰਾਜਾਂ ਦੇ ਸਕੂਲ ਬੋਰਡਾਂ ਨੂੰ 12ਵੀਂ ਜਮਾਤ ਦੇ ਮੁਲਾਂਕਣ ਨਤੀਜੇ 31 ਜੁਲਾਈ ਤੱਕ ਐਲਾਨਣ ਦਾ ਨਿਰਦੇਸ਼ ਦਿੱਤਾ ਹੈ ਅਤੇ ਸਪੱਸ਼ਟ ਕੀਤਾ ਕਿ ਹਰ ਬੋਰਡ ਵਿਦਿਆਰਥੀਆਂ ਦੇ ਮੁਲਾਂਕਣ ਲਈ ਆਪਣਾ ਢੰਗ-ਤ...
ਪੰਜਾਬ ਨੈਸ਼ਨਲ ਬੈਂਕ ਨਾਲ ਸਬੰਧਤ ਕਰੀਬ ਦੋ ਅਰਬ ਡਾਲਰ ਦੇ ਘੁਟਾਲੇ ’ਚ ਲੋੜੀਂਦੇ ਨੀਰਵ ਮੋਦੀ ਦੀ ਭਾਰਤ ਨੂੰ ਹਵਾਲਗੀ ਰੋਕਣ ਸਬੰਧੀ ਅਪੀਲ ਬ੍ਰਿਟੇਨ ਦੇ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਹੈ। ਇਸ ਤਰ੍ਹਾਂ ਉਹ ਹਵਾਲਗੀ ਰ...
ਪੰਜਾਬ ਕਾਂਗਰਸ ਵਿਚਲਾ ਵਿਵਾਦ ਸੁਲਝਾਉਣ ਲਈ ਅੱਜ ਪਾਰਟੀ ਹਾਈ ਕਮਾਂਡ ਵੱਲੋਂ ਬਣਾਈ ਖੜਗੇ ਕਮੇਟੀ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਹ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨ...
12 13 14 15 16 | Showing 157 to 168 of 341 |