ਸਿਆਸੀ

18 19 20 21 22 Showing 229 to 240 of 341

ਖੇਤੀ ਕਾਨੂੰਨ ਰੱਦੀ ਦੀ ਟੋਕਰੀ ਵਿੱਚ ਸੁੱਟੇ ਜਾਣ: ਰਾਹੁਲ

ਖੇਤੀ ਕਾਨੂੰਨ ਰੱਦੀ ਦੀ ਟੋਕਰੀ ਵਿੱਚ ਸੁੱਟੇ ਜਾਣ: ਰਾਹੁਲ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕਿਸਾਨਾਂ ਦੇ ਮਸਲੇ ਦਾ ਇਕੋ ਇਕ ਹੱਲ ਨਵੇਂ ਖੇਤੀ ਕਾਨੂੰਨਾਂ ਨੂੰ ‘ਰੱਦੀ ਦੀ ਟੋਕਰੀ’ ’ਚ ਸੁੱਟਣਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਸਲਾ ਨਾ ਸੁਲਝਿਆ ਤਾਂ ...

ਉੱਤਮ ਮੰਥਨ ’ਚੋਂ ਉੱਤਮ ਅੰਮ੍ਰਿਤ ਨਿਕਲੇ: ਮੋਦੀ

ਉੱਤਮ ਮੰਥਨ ’ਚੋਂ ਉੱਤਮ ਅੰਮ੍ਰਿਤ ਨਿਕਲੇ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਸ਼ੁੱਕਰਵਾਰ ਨੂੰ ਉਮੀਦ ਜਤਾਈ ਕਿ ਸਾਰੇ ਮੈਂਬਰ ਲੋਕਤੰਤਰ ਦੀਆਂ ਮਰਿਆਦਾਵਾਂ ਦੀ ਪਾਲਣਾ ਕਰਕੇ ਵਿਚਾਰ ਵਟਾਂਦਰੇ ਰਾਹੀਂ ਲੋਕਾਂ ਦੀਆਂ ਇੱਛਾਵ...

ਦਿੱਲੀ ਪੁਲੀਸ ਨੇ 20 ਕਿਸਾਨ ਨੇਤਾਵਾਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ: ਕਿਉਂ ਨਾ ਤੁਹਾਡੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਿੰਨ ਦਿਨਾਂ ’ਚ ਜੁਆਬ ਮੰਗਿਆ

ਦਿੱਲੀ ਪੁਲੀਸ ਨੇ 20 ਕਿਸਾਨ ਨੇਤਾਵਾਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ: ਕਿਉਂ ਨਾ ਤੁਹਾਡੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਿੰਨ ਦਿਨਾਂ ’ਚ ਜੁਆਬ ਮੰਗਿਆ

ਦਿੱਲੀ ਪੁਲੀਸ ਨੇ ਯੋਗੇਂਦਰ ਯਾਦਵ ਅਤੇ ਬਲਬੀਰ ਸਿੰਘ ਰਾਜੇਵਾਲ ਸਣੇ 20 ਕਿਸਾਨ ਨੇਤਾਵਾਂ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਬਾਰੇ ਨੋਟਿਸ ਜਾਰੀ ਕਰਦਿਆਂ ਪੁੱਛਿਆ ਹੈ ਕਿ ਉਨ੍ਹਾਂ ਵਿਰੁੱਧ ਕਾਨੂੰਨ...

‘ਇਹ ਕਿਸਾਨ ਅੰਦੋਲਨ ਨਹੀਂ, ਜਨ ਅੰਦੋਲਨ ਹੈ’

‘ਇਹ ਕਿਸਾਨ ਅੰਦੋਲਨ ਨਹੀਂ, ਜਨ ਅੰਦੋਲਨ ਹੈ’

ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਅਤੇ ਚੰਡੀਗੜ੍ਹ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਅੱਜ ਇੱਥੋਂ ਦੇ ਸੈਕਟਰ-17 ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ...

ਹੈਰਿਸ ਦੇ ਉਪ-ਰਾਸ਼ਟਰਪਤੀ ਬਣਨ ਨਾਲ ਭਾਰਤ-ਅਮਰੀਕਾ ਸਬੰਧ ਹੋਰ ਮਜ਼ਬੂਤ ਹੋਣਗੇ: ਵ੍ਹਾਈਟ ਹਾਊਸ

ਹੈਰਿਸ ਦੇ ਉਪ-ਰਾਸ਼ਟਰਪਤੀ ਬਣਨ ਨਾਲ ਭਾਰਤ-ਅਮਰੀਕਾ ਸਬੰਧ ਹੋਰ ਮਜ਼ਬੂਤ ਹੋਣਗੇ: ਵ੍ਹਾਈਟ ਹਾਊਸ

ਵ੍ਹਾਈਟ ਹਾਊਸ ਦੀ ਇੱਕ ਉੱਚ ਅਧਿਕਾਰੀ ਮੁਤਾਬਕ ਕਮਲਾ ਹੈਰਿਸ ਦੇ ਅਮਰੀਕਾ ਦੀ ਉਪ-ਰਾਸ਼ਟਰਪਤੀ ਬਣਨ ਨਾਲ ਭਾਰਤ ਅਤੇ ਅਮਰੀਕਾ ਵਿਚਾਲੇ ਸਬੰਧ ਹੋਰ ਮਜ਼ਬੂਤ ਹੋਣਗੇ। ਜ਼ਿਕਰਯੋਗ ਹੈ ਕਿ ਭਾਰਤੀ ਮੂਲ ਦੀ ਮਾਂ ਅਤੇ ਜਮਾਇਕਾ ਮ...

ਦਿੱਲੀ ਵਿੱਚ ਟਰੈਕਟਰ ਪਰੇਡ ਕਰਨ ਲਈ ਕਿਸਾਨਾਂ ਦੀ ਲਾਮਬੰਦੀ

ਦਿੱਲੀ ਵਿੱਚ ਟਰੈਕਟਰ ਪਰੇਡ ਕਰਨ ਲਈ ਕਿਸਾਨਾਂ ਦੀ ਲਾਮਬੰਦੀ

ਪੰਜਾਬ ਦੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ 26 ਜਨਵਰੀ ਨੂੰ ਜ਼ੋਰਦਾਰ ਹੱਲਾ ਬੋਲਣ ਦਾ ਸੱਦਾ ਦਿੰਦਿਆਂ ਐਲਾਨ ਕੀਤਾ ਹੈ ਕਿ ਮੋਦੀ ਸਰਕਾਰ ਤੋਂ ਕਾਲੇ ਕਾਨੂੰਨ ਵਾਪਸ ਕਰਵਾ ਕੇ ਹੀ ਦਮ ਲੈਣਗੇ। ਸੂਬੇ ਵਿੱਚ ਚੱਲ ਰਹੇ...

ਟਰੰਪ ਨੇ ਯੂਰੋਪ ਤੇ ਬ੍ਰਾਜ਼ੀਲ ਤੋਂ ਯਾਤਰਾ ਪਾਬੰਦੀਆਂ ਹਟਾਈਆਂ

ਟਰੰਪ ਨੇ ਯੂਰੋਪ ਤੇ ਬ੍ਰਾਜ਼ੀਲ ਤੋਂ ਯਾਤਰਾ ਪਾਬੰਦੀਆਂ ਹਟਾਈਆਂ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਹੁਕਮ ਜਾਰੀ ਕਰ ਕੇ ਯੂਰੋਪੀ ਦੇਸ਼ਾਂ ਤੇ ਬ੍ਰਾਜ਼ੀਲ ਤੋਂ ਯਾਤਰਾ ਪਾਬੰਦੀਆਂ ਹਟਾ ਲਈਆਂ ਹਨ। ਟਰੰਪ ਪ੍ਰਸ਼ਾਸਨ ਨੇ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਇਹ ਪਾਬੰਦੀਆਂ ਲਾਈਆਂ ਸਨ। ਚੀ...

ਕਮਲਾ ਹੈਰਿਸ ਸੈਨੇਟ ਤੋਂ ਅਸਤੀਫ਼ਾ ਦੇਣਗੇ

ਕਮਲਾ ਹੈਰਿਸ ਸੈਨੇਟ ਤੋਂ ਅਸਤੀਫ਼ਾ ਦੇਣਗੇ

ਉਪ ਰਾਸ਼ਟਰਪਤੀ ਕਮਲਾ ਹੈਰਿਸ ਅਹੁਦੇ ਦੀ ਸਹੁੰ ਚੁੱਕਣ ਦੇ ਦੋ ਦਿਨ ਪਹਿਲਾਂ ਸੈਨੇਟ ਤੋਂ ਆਪਣਾ ਅਸਤੀਫ਼ਾ ਸੌਂਪਣਗੇ। ਉਨ੍ਹਾਂ ਦੇ ਨੇੜਲੇ ਸਾਥੀ ਨੇ ਕਿਹਾ ਕਿ ਹੈਰਿਸ ਦੇ ਬਾਕੀ ਰਹਿੰਦੇ ਦੋ ਸਾਲ ਦੇ ਵਕਫ਼ੇ ਲਈ ਡੈਮੋਕਰੈਟ...

ਸਰਕਾਰ ਤੇ ਕਿਸਾਨਾਂ ਵਿਚਾਲੇ 9ਵੇਂ ਗੇੜ ਦੀ ਵਾਰਤਾ ਅੱਜ

ਸਰਕਾਰ ਤੇ ਕਿਸਾਨਾਂ ਵਿਚਾਲੇ 9ਵੇਂ ਗੇੜ ਦੀ ਵਾਰਤਾ ਅੱਜ

ਕਿਸਾਨ ਜਥੇਬੰਦੀਆਂ ਨੇ ਖੇਤੀ ਮੰਤਰੀ ਨਰੇਂਦਰ ਤੋਮਰ ਤੇ ਉਨ੍ਹਾਂ ਦੇ ਸਾਥੀ ਮੰਤਰੀਆਂ ਨਾਲ ਸ਼ੁੱਕਰਵਾਰ ਨੂੰ ਹੋਣ ਵਾਲੀ 9ਵੇਂ ਗੇੜ ਦੀ ਗੱਲਬਾਤ ਲਈ ਤਿਆਰੀ ਖਿੱਚ ਲਈ ਹੈ। ਇਸੇ ਦੌਰਾਨ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ...

ਪੰਜਾਬ ’ਚ ਵੀ ਤਿਲਾਂ ਦੀ ਥਾਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

ਪੰਜਾਬ ’ਚ ਵੀ ਤਿਲਾਂ ਦੀ ਥਾਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

ਪੰਜਾਬ ਭਰ ਵਿੱਚ ਅੱਜ ਲੋਹੜੀ ਦੇ ਤਿਉਹਾਰ ਮੌਕੇ ਹਰ ਪਿੰਡ-ਸ਼ਹਿਰ ਤੇ ਹਰ ਘਰ ਅੰਦਰ ਧੁਖਦੀਆਂ ਧੂਣੀਆਂ ’ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਅਗਨ ਭੇਟ ਕੀਤੀਆਂ ਗਈਆਂ। ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੇ ਸੱਦੇ ’...

ਸਦਨ ਟਰੰਪ ਖ਼ਿਲਾਫ਼ ਮਹਾਦੋਸ਼ ਦੀ ਕਾਰਵਾਈ ਆਰੰਭੇਗਾ: ਪੇਲੋਸੀ

ਸਦਨ ਟਰੰਪ ਖ਼ਿਲਾਫ਼ ਮਹਾਦੋਸ਼ ਦੀ ਕਾਰਵਾਈ ਆਰੰਭੇਗਾ: ਪੇਲੋਸੀ

ਅਮਰੀਕੀ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਨੇ ਅੱਜ ਕਿਹਾ ਕਿ ਸਦਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ਼ ਮਹਾਂਦੋਸ਼ ਦੀ ਕਾਰਵਾਈ ਕਰੇਗਾ। ਸਪੀਕਰ ਵੱਲੋਂ ਉਪ ਰਾਸ਼ਟਰਪਤੀ ਤੇ ਕੈਬਨਿਟ ’ਤੇ ਇਸ ਲਈ ਜ਼...

ਖੇਤੀ ਕਾਨੂੰਨ ਸੰਵਿਧਾਨ ਤੇ ਸੰਘਵਾਦ ਦੀ ਸੋਚ ਦੇ ਖ਼ਿਲਾਫ਼ ਕਰਾਰ

ਖੇਤੀ ਕਾਨੂੰਨ ਸੰਵਿਧਾਨ ਤੇ ਸੰਘਵਾਦ ਦੀ ਸੋਚ ਦੇ ਖ਼ਿਲਾਫ਼ ਕਰਾਰ

ਸਿਟੀਜ਼ਨਜ਼ ਫਾਰ ਫਾਰਮਰਜ਼ ਵੱਲੋਂ ਕਰਵਾਏ ‘ਕੌਮੀ ਸੈਮੀਨਾਰ’ ਵਿੱਚ ਅੱਜ ਮੁੱਖ ਤੌਰ ’ਤੇ ਗੱਲ ਉਭਰੀ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਿਹਾ ਲੋਕ ਅੰਦੋਲਨ ਨਵੇਂ ਖੇਤੀ ਮਾਡਲ ਦਾ ਫੈਸਲਾ ਕਰੇਗਾ। ਅੰਦ...

18 19 20 21 22 Showing 229 to 240 of 341
Radio Mirchi