ਪਾਕਿਸਤਾਨ ’ਚ ਸਿੱਖ ਹਕੀਮ ਦੀ ਗੋਲੀਆਂ ਮਾਰ ਕੇ ਹੱਤਿਆ

ਪਾਕਿਸਤਾਨ ’ਚ ਸਿੱਖ ਹਕੀਮ ਦੀ ਗੋਲੀਆਂ ਮਾਰ ਕੇ ਹੱਤਿਆ

ਪਾਕਿਸਤਾਨ ’ਚ ਸਿੱਖ ਹਕੀਮ ਦੀ ਗੋਲੀਆਂ ਮਾਰ ਕੇ ਹੱਤਿਆ
ਪੇਸ਼ਾਵਰ-ਪਾਕਿਸਤਾਨ ਦੇ ਉੱਤਰ-ਪੱਛਮੀ ਸ਼ਹਿਰ ਪੇਸ਼ਾਵਰ 'ਚ ਅੱਜ ਅਣਪਛਾਤੇ ਬੰਦੂਕਧਾਰੀਆਂ ਨੇ ਸਿੱਖ ਹਕੀਮ (ਯੂਨਾਨੀ ਪ੍ਰੈਕਟੀਸ਼ਨਰ) ਸਤਨਾਮ ਸਿੰਘ (ਖਾਲਸਾ) ਦੀ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ ਦੱਸਿਆ ਕਿ ਚਾਰ ਗੋਲੀਆਂ ਲੱਗਣ ਕਾਰਨ ਹਕੀਮ ਦੀ ਮੌਤ ਮੌਕੇ 'ਤੇ ਹੀ ਹੋ ਗਈ। ਕਾਤਲ ਭੱਜਣ ਵਿੱਚ ਕਾਮਯਾਬ ਹੋ ਗਏ। ਹਕੀਮ ਸਤਨਾਮ ਸਿੰਘ ਸ਼ਹਿਰ ਦੇ ਚਾਰਸੱਦਾ ਰੋਡ 'ਤੇ ਕਲੀਨਿਕ ਚਲਾਉਂਦਾ ਸੀ। ਹੱਤਿਆ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

Radio Mirchi