ਇਮਰਾਨ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਬੇਦਖ਼ਲੀ ਲਈ ਜਨਰਲ ਬਾਜਵਾ ਨੂੰ ਜ਼ਿੰਮੇਵਾਰ ਠਹਿਰਾਇਆ

ਇਮਰਾਨ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਬੇਦਖ਼ਲੀ ਲਈ ਜਨਰਲ ਬਾਜਵਾ ਨੂੰ ਜ਼ਿੰਮੇਵਾਰ ਠਹਿਰਾਇਆ

ਇਮਰਾਨ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਬੇਦਖ਼ਲੀ ਲਈ ਜਨਰਲ ਬਾਜਵਾ ਨੂੰ ਜ਼ਿੰਮੇਵਾਰ ਠਹਿਰਾਇਆ
ਲਾਹੌਰ-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਾਕਿਸਤਾਨੀ ਫ਼ੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ’ਤੇ ਅਸਿੱਧਾ ਹਮਲਾ ਕਰਦੇ ਹੋਏ ਦੋਸ਼ ਲਗਾਇਆ ਕਿ ‘ਗਲਤ ਕੰਮਾਂ’ ਵਿੱਚ ਸ਼ਾਮਲ ‘ਕੁਝ ਤਾਕਤਵਰ ਤੱਤ’ ਉਨ੍ਹਾਂ ਦੀ ਸੱਤਾ ਤੋਂ ਬੇਦਖਲੀ ਲਈ ਜ਼ਿੰਮੇਵਾਰ ਹਨ। ਬੁੱਧਵਾਰ ਰਾਤ ਨੂੰ ਟਵਿੱਟਰ ’ਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਇਮਰਾਨ ਨੇ ਕਿਹਾ, ‘‘ਸੰਸਥਾਵਾਂ ਵਿੱਚ ਵੀ ਇਨਸਾਨ ਹਨ। ਜੇਕਰ ਇਕ ਜਾਂ ਦੋ ਵਿਅਕਤੀ ਕੁਝ ਗਲਤ ਕਰਦੇ ਹਨ ਤਾਂ ਪੂਰੀ ਸੰਸਥਾ ਜ਼ਿੰਮੇਵਾਰ ਨਹੀਂ ਹੁੰਦੀ ਹੈ। 

Radio Mirchi