ਸੰਯੁਕਤ ਰਾਸ਼ਟਰ ਜਲਵਾਯੂ ਵਾਰਤਾ ’ਚ ਇਤਿਹਾਸਕ ਮੁਆਵਜ਼ਾ ਫੰਡ ਨੂੰ ਮਨਜ਼ੂਰੀ

ਸੰਯੁਕਤ ਰਾਸ਼ਟਰ ਜਲਵਾਯੂ ਵਾਰਤਾ ’ਚ ਇਤਿਹਾਸਕ ਮੁਆਵਜ਼ਾ ਫੰਡ ਨੂੰ ਮਨਜ਼ੂਰੀ
ਸ਼ਰਮ ਅਲ-ਸ਼ੇਖ-ਮਿਸਰ ਦੇ ਸ਼ਰਮ ਅਲ-ਸ਼ੇਖ ਵਿਚ ਅੰਤਰਰਾਸ਼ਟਰੀ ਜਲਵਾਯੂ ਸੰਮੇਲਨ ਵਿਚ ਅੱਜ ਤੜਕੇ ਇਤਿਹਾਸਕ ਸੌਦੇ ਨੂੰ ਮਨਜ਼ੂਰੀ ਦਿੱਤੀ ਇਸ ਤਹਿਤ ਕਾਰਬਨ ਪ੍ਰਦੂਸ਼ਣ ਕਾਰਨ ਹੋਣ ਵਾਲੇ ਮੌਸਮੀ ਬਦਲਾਅ ਤੋਂ ਪ੍ਰਭਾਵਿਤ ਗਰੀਬ ਦੇਸ਼ਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਫੰਡ ਬਣਾਇਆ ਜਾਵੇਗਾ ਪਰ ਕਾਰਬਨ ਨਿਕਾਸੀ ਘਟਾਉਣ ਦੇ ਯਤਨਾਂ ਬਾਰੇ ਮਤਭੇਦਾਂ ਕਾਰਨ ਸਮੁੱਚਾ ਸਮਝੌਤਾ ਸਿਰੇ ਨਾ ਚੜ੍ਹਿਆ।।