ਕੈਨੇਡਾ: ਓਪਨ ਵਰਕ ਪਰਮਿਟ ਧਾਰਕਾਂ ਦੇ ਜੀਵਨ ਸਾਥੀ ਵੀ ਕਰ ਸਕਣਗੇ ਕੰਮ

ਕੈਨੇਡਾ: ਓਪਨ ਵਰਕ ਪਰਮਿਟ ਧਾਰਕਾਂ ਦੇ ਜੀਵਨ ਸਾਥੀ ਵੀ ਕਰ ਸਕਣਗੇ ਕੰਮ

ਕੈਨੇਡਾ: ਓਪਨ ਵਰਕ ਪਰਮਿਟ ਧਾਰਕਾਂ ਦੇ ਜੀਵਨ ਸਾਥੀ ਵੀ ਕਰ ਸਕਣਗੇ ਕੰਮ
ਟੋਰਾਂਟੋ-ਕੈਨੇਡਾ ਨੇ ਐਲਾਨ ਕੀਤਾ ਹੈ ਕਿ ਸਾਲ 2023 ਦੀ ਸ਼ੁਰੂਆਤ ਤੋਂ ਉਨ੍ਹਾਂ ਦੇ ਮੁਲਕ ’ਚ ਓਪਨ ਵਰਕ ਪਰਮਿਟ ਧਾਰਕਾਂ ਦੇ ਪਤੀ/ਪਤਨੀ ਵੀ ਕੰਮ ਕਰਨ ਦੇ ਯੋਗ ਹੋਣਗੇ। ਸਰਕਾਰ ਨੇ ਇਹ ਫ਼ੈਸਲਾ ਓਪਨ ਵਰਕ ਪਰਮਿਟ ਧਾਰਕਾਂ ਦੇ ਪਰਿਵਾਰਾਂ ਨੂੰ ਇਕੱਠਿਆਂ ਰੱਖਣ ਲਈ ਕੀਤਾ ਹੈ। ਕੈਨੇਡਾ ਦੇ ਇਮੀਗਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਕਿਹਾ, ‘ਅੱਜ ਅਸੀਂ ਜੋ ਐਲਾਨ ਕਰਨ ਜਾ ਰਹੇ ਹਾਂ ਉਸ ਨਾਲ ਕੰਮ ਦੇਣ ਵਾਲਿਆਂ ਲਈ ਕਾਮੇ ਲੱਭਣੇ ਆਸਾਨ ਹੋਣਗੇ ਅਤੇ ਪਰਿਵਾਰ ਵੀ ਇਕੱਠੇ ਰਹਿ ਸਕਣਗੇ।’  

Radio Mirchi