ਕੋਲੋਰਾਡੋ ਸੂਬੇ ਦੀ ਸੁਪਰੀਮ ਕੋਰਟ ਨੇ ਟਰੰਪ ਨੂੰ ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜਨ ਤੋਂ ਅਯੋਗ ਕਰਾਰ ਦਿੱਤਾ

ਕੋਲੋਰਾਡੋ ਸੂਬੇ ਦੀ ਸੁਪਰੀਮ ਕੋਰਟ ਨੇ ਟਰੰਪ ਨੂੰ ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜਨ ਤੋਂ ਅਯੋਗ ਕਰਾਰ ਦਿੱਤਾ

ਕੋਲੋਰਾਡੋ ਸੂਬੇ ਦੀ ਸੁਪਰੀਮ ਕੋਰਟ ਨੇ ਟਰੰਪ ਨੂੰ ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜਨ ਤੋਂ ਅਯੋਗ ਕਰਾਰ ਦਿੱਤਾ
ਡੇਨਵਰ (ਅਮਰੀਕਾ)-ਅਮਰੀਕਾ ਦੇ ਕੋਲੋਰਾਡੋ ਸੂਬੇ ਦੀ ਸੁਪਰੀਮ ਕੋਰਟ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਮਰੀਕੀ ਸੰਵਿਧਾਨ ਦੀ ਬਗਾਵਤ ਧਾਰਾ ਤਹਿਤ ਵ੍ਹਾਈਟ ਹਾਊਸ ਲਈ ਅਯੋਗ ਕਰਾਰ ਦਿੱਤਾ ਹੈ। ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਨੂੰ ਅਯੋਗ ਠਹਿਰਾਉਣ ਲਈ 14ਵੀਂ ਸੋਧ ਦੀ ਧਾਰਾ 3 ਦੀ ਵਰਤੋਂ ਕੀਤੀ ਗਈ ਹੈ। ਕੋਲੋਰਾਡੋ ਦੀ ਸੁਪਰੀਮ ਕੋਰਟ ਨੇ ਇਸ ਮਾਮਲੇ ‘ਤੇ 4-3 ਨਾਲ ਫੈਸਲਾ ਦਿੰਦੇ ਹੋਏ ਟਰੰਪ ਨੂੰ ਚੋਣ ਲੜਨ ਤੋਂ ਅਯੋਗ ਕਰਾਰ ਦਿੱਤਾ ਹੈ।

Radio Mirchi