ਚੰਡੀਗੜ੍ਹ ਵਿੱਚ ਕਰੋਨਾ ਮਰੀਜ਼ਾਂ ਦਾ ਅੰਕੜਾ 278 ਤੱਕ ਪੁੱਜਾ

ਚੰਡੀਗੜ੍ਹ ਵਿੱਚ ਕਰੋਨਾ ਮਰੀਜ਼ਾਂ ਦਾ ਅੰਕੜਾ 278 ਤੱਕ ਪੁੱਜਾ

ਇਥੋਂ ਸੈਕਟਰ-26 ਸਥਿਤ ਬਾਪੂ ਧਾਮ ਕਲੋਨੀ ਵਿੱਚ ਕਰੋਨਾਵਾਇਰਸ ਦੇ 12 ਹੋਰ ਵਿਅਕਤੀਆਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਉਣ ਨਾਲ ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦਾ ਅੰਕੜਾ 278 ਤੱਕ ਪਹੁੰਚ ਗਿਆ ਹੈ। ਇਸ ਸਮੇਂ ਸ਼ਹਿਰ ਵਿੱਚ ਐਕਟਿਵ ਕੇਸਾਂ ਦੀ ਗਿਣਤੀ 87 ਹੈ।
 

Radio Mirchi