ਚੰਡੀਗੜ੍ਹ ਦੇ ਸਕੂਲਾਂ ਦੀਆਂ ਛੁੱਟੀਆਂ ’ਚ ਵਾਧਾ

ਚੰਡੀਗੜ੍ਹ ਦੇ ਸਕੂਲਾਂ ਦੀਆਂ ਛੁੱਟੀਆਂ ’ਚ ਵਾਧਾ

ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੇ ਕਰੋਨਾਵਾਇਰਸ ਕਾਰਨ ਸਾਰੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਅਗਲੇ ਹੁਕਮਾਂ ਤੱਕ ਵਧਾ ਦਿੱਤੀਆਂ ਹਨ। ਪਹਿਲਾਂ ਇਹ ਛੁੱਟੀਆਂ 15 ਅਪਰੈਲ ਤੋਂ 15 ਮਈ ਤੱਕ ਕੀਤੀਆਂ ਗਈਆਂ ਹਨ।

Radio Mirchi