ਚੰਡੀਗੜ੍ਹ ’ਚ ਕਰੋਨਾ ਦੇ 14 ਨਵੇਂ ਕੇਸਾਂ ਨਾਲ ਕੁੱਲ ਗਿਣਤੀ 88 ਹੋਈ
ਸ਼ਹਿਰ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚੋਂ ਅੱਜ 14 ਨਵੇਂ ਕੇਸ ਆਉਣ ਨਾਲ ਇਥੇ ਕਰੋਨਾ ਮਰੀਜ਼ਾਂ ਦੀ ਗਿਣਤੀ 88 ਹੋ ਗਈ ਹੈ।