ਮਕਬੂਜ਼ਾ ਕਸ਼ਮੀਰ ਦਹਿਸ਼ਤਗਰਦਾਂ ਦੇ ਕਬਜ਼ੇ ’ਚ: ਰਾਵਤ

ਮਕਬੂਜ਼ਾ ਕਸ਼ਮੀਰ ਦਹਿਸ਼ਤਗਰਦਾਂ ਦੇ ਕਬਜ਼ੇ ’ਚ: ਰਾਵਤ

ਨਵੀਂ ਦਿੱਲੀ-ਥਲ ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਕਿਹਾ ਕਿ ਮਕਬੂਜ਼ਾ ਕਸ਼ਮੀਰ ‘ਤੇ ਦਹਿਸ਼ਤਗਰਦਾਂ ਦਾ ਕਬਜ਼ਾ ਹੈ ਅਤੇ ਇਸ ਨੂੰ ਇਸਲਾਮਾਬਾਦ ਵਲੋਂ ਭਾਰਤ ਦੀ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਹਟਾਏ ਜਾਣ ਮਗਰੋਂ ਕੀਤੀ ਜਾ ਰਹੀ ਤਿੱਖੀ ਆਲੋਚਨਾ ਨਾਲ ਜੋੜ ਕੇ ਦੇਖਿਆ ਜਾਵੇ। ਇੱਥੇ ਕੁਝ ਚੋਣਵੇਂ ਲੋਕਾਂ ਦੇ ਇਕੱਠ ਮੌਕੇ ਜਨਰਲ ਰਾਵਤ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਵਲੋਂ ਗਿਲਗਿਤ-ਬਾਲਟਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿਚ ਗੈਰਕਾਨੂੰਨੀ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ। 

Radio Mirchi