ਮੋਦੀ ਵੱਲੋਂ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੱਖ ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਬੈਠਕ ਕਰਕੇ ਕਰੋਨਵਾਇਰਸ ਕਾਰਨ ਦੇਸ਼ ਵਿਚਲੇ ਹਾਲਾਤ ’ਤੇ ਚਰਚਾ ਕੀਤੀ। ਸ੍ਰੀ ਮੋਦੀ ਦੀ ਮੁੱਖ ਮੰਤਰੀਆਂ ਨਾਲ ਇਹ ਚੌਥੀ ਵੀਡੀਓ ਕਾਨਫਰੰਸ ਹੈ ਇਸ ਮੌਕੇ ਮੁੱਖ ਮੰਤਰੀਆਂ ਨੇ ਆਪਣੀਆਂ ਮੰਗਾਂ ਵੀ ਉਨ੍ਹਾਂ ਸਾਹਮਣੇ ਰੱਖੀਆਂ।