ਸ਼ਾਹ ਵੱਲੋਂ ਜੈਸ਼ੰਕਰ ਤੇ ਗੋਇਲ ਨਾਲ ਮੁਲਾਕਾਤ

ਸ਼ਾਹ ਵੱਲੋਂ ਜੈਸ਼ੰਕਰ ਤੇ ਗੋਇਲ ਨਾਲ ਮੁਲਾਕਾਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਤੇ ਵਣਜ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ। ਤਿੰਨਾਂ ਮੰਤਰੀਆਂ ਵਿਚਾਲੇ ਹੋਈ ਗੱਲਬਾਤ ਦੇ ਵੇਰਵੇ ਪ੍ਰਾਪਤ ਨਹੀਂ ਹੋ ਸਕੇ। ਇਹ ਮੀਟਿੰਗ ਭਾਰਤ ਤੇ ਚੀਨ ਦੀਆਂ ਫੌਜਾਂ ਵਿਚਾਲੇ ਲੱਦਾਖ ਖੇਤਰ ’ਚ ਬਣੇ ਤਣਾਅ ਦੇ ਮੱਦੇਨਜ਼ਰ ਕੀਤੀ ਗਈ ਹੈ।

Radio Mirchi